Power Cut In Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਪਾਵਰ ਕੱਟ! ਇਨ੍ਹਾਂ ਇਲਾਕਿਆਂ 'ਚ ਲੋਕ ਹੋਣਗੇ ਪਰੇਸ਼ਾਨ; ਜਾਣੋ ਕਿੱਥੇ-ਕਿੱਥੇ...
Power Cut In Punjab: ਪੰਜਾਬ ਵਾਸੀਆਂ ਨੂੰ ਅੱਜ ਲੰਬੇ ਪਾਰਵਰ ਕੱਟ ਦਾ ਸਾਹਮਣਾ ਕਰਨਾ ਪਏਗਾ। ਦੱਸ ਦੇਈਏ ਕਿ ਅੱਜ ਕਈ ਇਲਾਕਿਆਂ ਵਿੱਚ ਬੱਤੀ ਗੁੱਲ ਰਹੇਗੀ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਵਾਂ ਤੇ ਬਿਜਲੀ...

Power Cut In Punjab: ਪੰਜਾਬ ਵਾਸੀਆਂ ਨੂੰ ਅੱਜ ਲੰਬੇ ਪਾਰਵਰ ਕੱਟ ਦਾ ਸਾਹਮਣਾ ਕਰਨਾ ਪਏਗਾ। ਦੱਸ ਦੇਈਏ ਕਿ ਅੱਜ ਕਈ ਇਲਾਕਿਆਂ ਵਿੱਚ ਬੱਤੀ ਗੁੱਲ ਰਹੇਗੀ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਵਾਂ ਤੇ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।
ਨਵਾਂਸ਼ਹਿਰ 'ਚ ਬਿਜਲੀ ਰਹੇਗੀ ਬੰਦ
ਜਾਣਕਾਰੀ ਮੁਤਾਬਕ ਸਹਾਇਕ ਇੰਜੀਨੀਅਰ, ਸ਼ਹਿਰੀ ਉਪਮੰਡਲ ਨਵਾਂਸ਼ਹਿਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ 31 ਮਈ ਨੂੰ 66 ਕੇ. ਵੀ. ਸਬ ਸਟੇਸ਼ਨ ਤੋਂ ਚੱਲਦੇ ਬੇਗਮਪੁਰ ਫੀਡਰ, ਘਾਹ ਮੰਡੀ ਫੀਡਰ ਅਤੇ 132 ਕੇ. ਵੀ. ਸਬ ਸਟੇਸ਼ਨ ਤੋਂ ਚੱਲਦੇ ਸਿਟੀ-2 ਫੀਡਰ ਦੀ ਜ਼ਰੂਰੀ ਮੁਰੰਮਤ ਹੋਣ ਕਰਕੇ ਬਿਜਲੀ ਦੀ ਸਪਲਾਈ ਸਵੇਰੇ ਤੋਂ ਦੁਪਿਹਰ 3 ਵਜੇ ਤੱਕ ਬੰਦ ਰਹੇਗੀ।
ਜਿਸ ਨਾਲ ਹੇਠ ਲਿਖੇ ਇਲਾਕੇ ਪ੍ਰਭਾਵਿਤ ਹੋਣਗੇ ਜਿਵੇਂ ਕਿ ਬੇਗਮਪੁਰ, ਖਾਰਾ ਕਾਲੋਨੀ ਰਾਹੋਂ ਰੋਡ, ਕਰਿਆਮ ਰੋਡ, ਕੇ. ਸੀ. ਸਟੇਟ, ਨਿਊ ਟੀਚਰ ਕਾਲੋਨੀ, ਹੀਰਾਂ ਜੱਟਾ ਮੁਹੱਲਾ, ਲਾਲਿਆ ਮੁਹੱਲਾ, ਸੈਣੀ ਟਾਵਰ, ਬਕਰਖਾਨਾ ਰੋਡ, ਕਾਈਆਂ ਮੁਹੱਲਾ, ਕਿਲਾ ਮੁਹੱਲਾ, ਮੋਹਨ ਨਗਰ, ਫਤਿਹ ਨਗਰ, ਕੁਲਾਮ, ਕੁਲਾਮ ਰੋਡ, ਦੁਰਗਾਪੁਰ, ਜੋਹਲ ਕਾਲੋਨੀ, ਵਹਿਗੁਰੂ ਨਗਰ, ਨਫਰੀ ਕਾਲੋਨੀ, ਨੈਯਰ ਕਾਲੋਨੀ, ਗੜ੍ਹਸ਼ੰਕਰ ਰੋਡ, ਹਰਗੋਬਿੰਦ ਨਗਰ, ਨਿਊ ਹਰਗੋਬਿੰਦ ਨਗਰ, ਕਲਰਾਂ ਮੁਹਲਾ ਆਦਿ ਅਤੇ ਇਸ ਫੀਡਰ ’ਤੇ ਚੱਲਦੇ ਹੋਰ ਇਲਾਕਿਆਂ ਦੀ ਸਪਲਾਈ ਪ੍ਰਭਾਵਿਤ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ
















