ਪੜਚੋਲ ਕਰੋ

ਅੰਮ੍ਰਿਤਧਾਰੀ ਸਿੱਖਾਂ ਨਾਲ ਅਣਮਨੁੱਖੀ ਤਸ਼ੱਦਦ ਦਾ ਮਾਮਲਾ, ਲੌਂਗੋਵਾਲ ਨੇ ਸਖ਼ਤ ਕਾਰਵਾਈ ਦੀ ਕੀਤੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖੰਨਾ ਥਾਣੇ ’ਚ ਅੰਮ੍ਰਿਤਧਾਰੀ ਸਿੱਖਾਂ ’ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਥਾਣੇਦਾਰ ਨੂੰ ਤੁਰੰਤ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ।

ਖੰਨਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖੰਨਾ ਥਾਣੇ ’ਚ ਅੰਮ੍ਰਿਤਧਾਰੀ ਸਿੱਖਾਂ ’ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਥਾਣੇਦਾਰ ਨੂੰ ਤੁਰੰਤ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ।

ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਕਿ ਇਸ ਮੰਦਭਾਗੀ ਘਟਨਾ ਦੇ ਦੋਸ਼ੀ ਥਾਣੇਦਾਰ ਬਲਜਿੰਦਰ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

ਭਾਈ ਲੌਂਗੋਵਾਲ ਨੇ ਕਿਹਾ ਕਿ, ਲੰਘੇ ਅਪ੍ਰੈਲ ਮਹੀਨੇ ਖੰਨਾ ਦੇ ਪੁਲਿਸ ਥਾਣੇ ਅੰਦਰ ਥਾਣੇਦਾਰ ਸਮੇਤ ਪੁਲਿਸ ਮੁਲਾਜ਼ਮਾਂ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਜਗਪਾਲ ਸਿੰਘ, ਉਸ ਦੇ ਪੁੱਤਰ ਅਤੇ ਇਕ ਹੋਰ ਵਿਅਕਤੀ ਨੂੰ ਨੰਗਾ ਕਰਕੇ ਕੀਤੇ ਗਏ ਅਣਮਨੁੱਖੀ ਤਸ਼ੱਦਦ ਦੇ 4 ਮਹੀਨੇ ਬੀਤਣ ਮਗਰੋਂ ਵੀ ਸਬੰਧਤ ਥਾਣੇਦਾਰ ’ਤੇ ਕੋਈ ਕਾਰਵਾਈ ਨਾ ਹੋਣਾ ਮੰਦਭਾਗੀ ਗੱਲ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਪੁਲਿਸ ਨੂੰ ਇਹ ਬਿਲਕੁਲ ਅਧਿਕਾਰ ਨਹੀਂ ਹੈ ਕਿ ਉਹ ਪੁਲਿਸ ਥਾਣਿਆਂ ਅੰਦਰ ਅਨੈਤਿਕ ਕਾਰਵਾਈਆਂ ਕਰੇ। ਕਿਸੇ ਵੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨਾਲ ਅਣਮਨੁੱਖੀ ਵਿਹਾਰ ਕਰਨਾ ਗਲਤ ਹੈ ਅਤੇ ਅਜਿਹਾ ਕਰਨ ਕਰਕੇ ਖੰਨਾ ਥਾਣੇ ਦੇ ਤਤਕਾਲੀ ਐਸ.ਐਚ.ਓ. ਨੂੰ ਗ੍ਰਿਫ਼ਤਾਰ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਕਿਉਂਕਿ ਪੀੜਤ ਵਿਅਕਤੀ ਅੰਮ੍ਰਿਤਧਾਰੀ ਗੁਰਸਿੱਖ ਹਨ ਅਤੇ ਉਨ੍ਹਾਂ ’ਤੇ ਤਸ਼ੱਦਦ ਸਮੇਂ ਜਿਥੇ ਉਨ੍ਹਾਂ ਨੂੰ ਅਲਫ਼ ਨੰਗਾ ਕੀਤਾ ਗਿਆ, ਉਥੇ ਹੀ ਉਨ੍ਹਾਂ ਦੇ ਕਕਾਰਾਂ ਦੀ ਵੀ ਤੌਹੀਨ ਕੀਤੀ ਗਈ। ਭਾਈ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਦੋਸ਼ੀ ਥਾਣੇਦਾਰ ਸਮੇਤ ਹੋਰਨਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਦਿਆਂ ਸਖ਼ਤ ਸਜ਼ਾ ਦਿਵਾਉਣ ਲਈ ਇਮਾਨਦਰਾਨਾ ਪਹੁੰਚ ਅਪਣਾਈ ਜਾਵੇ,

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget