ਪੜਚੋਲ ਕਰੋ

Punjab News: "ਭਾਰਤ-ਪਾਕਿ ਨੂੰ ਬਾਅਦ 'ਚ ਦੇਖਿਓ, ਪਹਿਲਾਂ ਆਪਣੇ ਸੰਸਦੀ ਹਲਕੇ ਵਿੱਚ ਚੰਗੇ ਸਬੰਧ ਬਣਾ ਲਓ"

ਲੋਕਾਂ ਨੇ ਕਿਹਾ ਕਿ ਸੰਨੀ ਦਿਓਲ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਦੀ ਗੱਲ ਕਰ ਰਹੇ ਹਨ ਪਰ ਉਨ੍ਹਾਂ ਨੂੰ ਵੋਟ ਪਾਉਣ ਵਾਲੇ ਲੋਕਾਂ ਨੇ ਉਨ੍ਹਾਂ ਨੂੰ ਸੰਸਦ ਮੈਂਬਰ ਬਣਾਇਆ ਹੈ। ਉਹ ਲੋਕ ਸਭਾ ਵਿੱਚ ਉਨ੍ਹਾਂ ਲੋਕਾਂ ਬਾਰੇ ਗੱਲ ਨਹੀਂ ਕਰਦੇ। ਨਾ ਹੀ ਉਹ ਕਦੇ ਗੁਰਦਾਸਪੁਰ ਆਏ ਹਨ

Punjab news: ਅਭਿਨੇਤਾ ਅਤੇ ਪੰਜਾਬ ਦੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਆਪਣੀ ਫਿਲਮ ਗਦਰ 2 ਦੀ ਪ੍ਰਮੋਸ਼ਨ ਦੌਰਾਨ ਭਾਰਤ-ਪਾਕਿਸਤਾਨ ਸਬੰਧਾਂ 'ਤੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਸਬੰਧ ਚੰਗੇ ਹੋਣੇ ਚਾਹੀਦੇ ਹਨ, ਕਿਉਂਕਿ ਦੋਵੇਂ ਪਾਸੇ ਇੱਕੋ ਜਿਹੇ ਲੋਕ ਰਹਿੰਦੇ ਹਨ। ਦੋਵਾਂ ਦੇਸ਼ਾਂ ਦੇ ਲੋਕ ਇੱਕ ਦੂਜੇ ਨਾਲ ਚੰਗੇ ਸਬੰਧ ਚਾਹੁੰਦੇ ਹਨ। ਸੰਸਦ ਮੈਂਬਰ ਦੇ ਇਸ ਬਿਆਨ ਤੋਂ ਗੁਰਦਾਸਪੁਰ ਦੇ ਲੋਕ ਗੁੱਸੇ 'ਚ ਹਨ। ਅਦਾਕਾਰ ਦੇ ਇਸ ਬਿਆਨ 'ਤੇ ਲੋਕਾਂ ਨੇ ਗੁੱਸਾ ਜ਼ਾਹਰ ਕੀਤਾ ਹੈ।

ਇਸ ਬਾਰੇ ਲੋਕਾਂ ਨੇ ਕਿਹਾ ਕਿ ਸੰਨੀ ਦਿਓਲ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਦੀ ਗੱਲ ਕਰ ਰਹੇ ਹਨ ਪਰ ਉਨ੍ਹਾਂ ਨੂੰ ਵੋਟ ਪਾਉਣ ਵਾਲੇ ਲੋਕਾਂ ਨੇ ਉਨ੍ਹਾਂ ਨੂੰ ਸੰਸਦ ਮੈਂਬਰ ਬਣਾਇਆ ਹੈ। ਉਹ ਲੋਕ ਸਭਾ ਵਿੱਚ ਉਨ੍ਹਾਂ ਲੋਕਾਂ ਬਾਰੇ ਗੱਲ ਨਹੀਂ ਕਰਦੇ। ਨਾ ਹੀ ਉਹ ਕਦੇ ਗੁਰਦਾਸਪੁਰ ਆਏ ਹਨ ਜਿਸ ਕਾਰਨ ਇੱਥੋਂ ਦੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਉਸ ਨੂੰ ਆਪਣੇ ਹਲਕੇ ਵਿੱਚ ਕੀਤੇ ਕੰਮਾਂ ਬਾਰੇ ਵੀ ਲੋਕਾਂ ਨੂੰ ਦੱਸਣਾ ਚਾਹੀਦਾ ਹੈ।

ਦੂਜੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਗੁਰਦਾਸਪੁਰ ਵਿੱਚ ਜਦੋਂ ਵੀ ਕੋਈ ਆਫ਼ਤ ਆਈ ਤਾਂ ਸੰਨੀ ਦਿਓਲ ਉੱਥੇ ਮੌਜੂਦ ਨਹੀਂ ਹੁੰਦੇ। ਜਦੋਂਕਿ ਕਈ ਵਾਰ ਗੁਰਦਾਸਪੁਰ ਹਲਕੇ ਵਿੱਚ ਵੀ ਉਨ੍ਹਾਂ ਦੇ ਲਾਪਤਾ ਪੋਸਟਰ ਲਾਏ ਜਾ ਚੁੱਕੇ ਹਨ। ਇਸ ਲਈ ਉਸ ਨੂੰ ਦੋਵਾਂ ਮੁਲਕਾਂ ਦੇ ਰਿਸ਼ਤੇ ਸੁਧਾਰਨ ਦੀ ਬਜਾਏ ਪਹਿਲਾਂ ਗੁਰਦਾਸਪੁਰ ਦੇ ਲੋਕਾਂ ਨਾਲ ਸਬੰਧ ਕਾਇਮ ਕਰਨੇ ਚਾਹੀਦੇ ਹਨ। ਗੁਰਦਾਸਪੁਰ ਦੇ ਲੋਕਾਂ ਦੀ ਸਾਰ ਲੈਣੀ ਚਾਹੀਦੀ ਹੈ। ਇਹ ਭਾਰਤ ਸਰਕਾਰ ਦਾ ਕੰਮ ਹੈ ਕਿ ਉਹ ਸੋਚੇ ਕਿ ਦੋਵਾਂ ਦੇਸ਼ਾਂ ਦੇ ਰਿਸ਼ਤੇ ਕਿਹੋ ਜਿਹੇ ਹੋਣੇ ਚਾਹੀਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ: ਇਸ ਦਿਨ ਤੋਂ ਹੀਟਵੇਵ ਦਾ ਅਲਰਟ...
ਪੰਜਾਬ 'ਚ ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ: ਇਸ ਦਿਨ ਤੋਂ ਹੀਟਵੇਵ ਦਾ ਅਲਰਟ...
Hike in LPG Prices: ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਭਾਜਪਾ ਨਾਲ ਨਾਰਾਜ਼ਗੀ ਵਿਚਾਲੇ ਕੈਪਟਨ ਨੇ ਸ਼ਾਹ-ਨੱਡਾ ਨਾਲ ਮੁਲਾਕਾਤ ਕੀਤੀ: ਕਾਂਗਰਸ 'ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਭਾਜਪਾ ਨਾਲ ਨਾਰਾਜ਼ਗੀ ਵਿਚਾਲੇ ਕੈਪਟਨ ਨੇ ਸ਼ਾਹ-ਨੱਡਾ ਨਾਲ ਮੁਲਾਕਾਤ ਕੀਤੀ: ਕਾਂਗਰਸ 'ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
Embed widget