ਪੜਚੋਲ ਕਰੋ

ਹਾਈ ਅਲਰਟ ਦੇ ਬਾਵਜੂਦ ਡਕੈਤੀ, ਪਿਸਤੌਲ ਦੀ ਨੋਕ ’ਤੇ ਲੁੱਟੇ 5 ਮੋਬਾਈਲ ਤੇ ਨਕਦੀ

  ਚੰਡੀਗੜ੍ਹ: ਹਾਈ ਅਲਰਟ ਹੋਣ ਦੇ ਬਾਵਜੂਦ ਅਪਰਾਧ ਦੀਆਂ ਘਟਨਾਵਾਂ ਜਾਰੀ ਹਨ। ਫਤਿਹਾਬਾਦ ਦੇ ਸਦਰ ਟੋਹਾਣਾ ਥਾਣਾ ਖੇਤਰ ਦੇ ਪਿੰਡ ਨੰਹੇੜੀ ਸਥਿਤ ਮਿਲਕ ਪਲਾਂਟ ਵਿੱਚ ਪੰਜ ਸ਼ੱਕੀ ਦਾਖ਼ਲ ਹੋਏ ਜਿਨ੍ਹਾਂ ਪਿਸਤੌਲ ਦੀ ਨੋਕ ’ਤੇ 5 ਮੋਬਾਈਲ ਫੋਨ ਤੇ ਕਰੀਬ 16 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਸ਼ਿਕਾਇਰਤਾ ਨੇ ਦੱਸਿਆ ਕਿ ਸ਼ੱਕੀ ਅਚਾਨਕ ਪਲਾਂਟ ਅੰਦਰ ਦਾਖ਼ਲ ਹੋ ਗਏ ਅਤੇ ਪਲਾਂਟ ਅੰਦਰ ਚੌਕੀਦਾਰ ਸਮੇਤ 3 ਲੋਕਾਂ ਨੂੰ ਬੰਦੀ ਬਣਾ ਲਿਆ। ਇਸ ਤੋਂ ਬਾਅਦ ਉਨ੍ਹਾਂ ਦੇ ਮੋਬਾਈਲ, ਨਕਦੀ ਤੇ ਹੋਰ ਸਾਮਾਨ ਖੋਹ ਲਿਆ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ 5 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਵੱਖ-ਵੱਖ ਟੀਮਾਂ ਛਾਪੇ ਮਾਰ ਕੇ ਮੁਲਜ਼ਮਾਂ ਦੀ ਤਲਾਸ਼ ਕਰ ਰਹੀਆਂ ਹਨ। ਪੁਲਿਸ ਨੇ ਦੱਸਿਆ ਕਿ ਭਾਵੇਂ ਸੂਬੇ ਵਿੱਚ ਅਲਰਟ ਜਾਰੀ ਹੈ, ਪਰ ਅਪਰਾਧੀ ਪਹਿਲਾਂ ਹੀ ਆਪਣੇ ਬਚਾਅ ਦੀ ਤਿਆਰੀ ਕੱਸ ਕੇ ਆਉਂਦੇ ਹਨ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget