ਪੜਚੋਲ ਕਰੋ

Fazilka News: ਲਾਟਰੀ ਨੇ ਕੀਤਾ ਫਾਜ਼ਿਲਕਾ ਮਸ਼ਹੂਰ! ਅੰਡੇਮਾਨ ਨਿਕੋਬਾਰ ਤੋਂ ਟਿਕਟਾਂ ਖਰੀਦਣ ਆਇਆ ਜੋੜਾ

Fazilka News: ਅੰਡੇਮਾਨ ਨਿਕੋਬਾਰ ਟਾਪੂ ਦਾ ਇੱਕ ਜੋੜਾ ਲਾਟਰੀ ਦੀਆਂ ਟਿਕਟਾਂ ਖਰੀਦਣ ਲਈ ਲੱਖਾਂ ਰੁਪਏ ਖਰਚ ਕੇ ਫਾਜ਼ਿਲਕਾ (Fazilka ) ਪਹੁੰਚਿਆ ਹੈ। ਫਾਜ਼ਿਲਕਾ ਵਿੱਚ ਡੇਢ, ਢਾਈ ਤੇ ਪੰਜ ਕਰੋੜ ਰੁਪਏ ਦੀਆਂ ਲਾਟਰੀਆਂ ਲੱਗੀਆਂ ਹਨ।

Fazilka News: ਅੰਡੇਮਾਨ ਨਿਕੋਬਾਰ (Andaman Nicobar) ਟਾਪੂ ਦਾ ਇੱਕ ਜੋੜਾ ਲਾਟਰੀ ਦੀਆਂ ਟਿਕਟਾਂ ਖਰੀਦਣ ਲਈ ਲੱਖਾਂ ਰੁਪਏ ਖਰਚ ਕੇ ਫਾਜ਼ਿਲਕਾ (Fazilka ) ਪਹੁੰਚਿਆ ਹੈ। ਫਾਜ਼ਿਲਕਾ ਵਿੱਚ ਡੇਢ, ਢਾਈ ਤੇ ਪੰਜ ਕਰੋੜ ਰੁਪਏ ਦੀਆਂ ਲਾਟਰੀਆਂ ਲੱਗੀਆਂ ਹਨ। ਭਾਰਤ-ਪਾਕਿ ਸਰਹੱਦ 'ਤੇ ਸਥਿਤ ਪੰਜਾਬ ਦੇ ਫਾਜ਼ਿਲਕਾ ਤੋਂ ਅੰਡੇਮਾਨ ਨਿਕੋਬਾਰ ਬਹੁਤ ਦੂਰ ਹੈ। ਇਸ ਦੇ ਬਾਵਜੂਦ ਉਥੋਂ ਲਾਟਰੀ (Lottery) ਦੀ ਟਿਕਟ ਖਰੀਦਣ ਆਉਣਾ ਹੈਰਾਨੀਜਨਕ ਹੈ। 

ਅੰਡੇਮਾਨ ਨਿਕੋਬਾਰ ਦੇ ਵਸਨੀਕ ਨਜ਼ਮਾ ਤੇ ਵੀਰਾਂ ਨੇ ਫਾਜ਼ਿਲਕਾ ਤੋਂ ਪੰਜਾਬ ਰਾਜ ਲਾਟਰੀ ਦੀ ਟਿਕਟ ਖਰੀਦਣ ਲਈ ਚਾਰ ਦਿਨ ਦਾ ਸਫਰ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਪਿਛਲੇ ਇੱਕ ਸਾਲ ਦੌਰਾਨ ਹੀ ਫਾਜ਼ਿਲਕਾ ਵਿੱਚ 10 ਕਰੋੜ ਰੁਪਏ ਦੇ ਵੱਡੇ ਇਨਾਮ ਨਿਕਲੇ ਹਨ। ਇਸ ਲਈ ਪੰਜਾਬ ਵਿੱਚ ਹੀ ਨਹੀਂ ਸਗੋਂ ਦੇਸ਼-ਵਿਦੇਸ਼ ਵਿੱਚ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਅੰਡੇਮਾਨ ਨਿਕੋਬਾਰ 'ਚ ਅਧਿਆਪਕਾ ਵਜੋਂ ਕੰਮ ਕਰਨ ਵਾਲੀ ਨਜ਼ਮਾ ਨੇ ਦੱਸਿਆ ਕਿ ਉਸ ਨੇ ਯੂ-ਟਿਊਬ 'ਤੇ ਦੇਖਿਆ ਕਿ ਫਾਜ਼ਿਲਕਾ 'ਚ ਕਰੋੜਾਂ ਦੇ ਇਨਾਮ ਨਿਕਲੇ ਹਨ ਤਾਂ ਉਸ ਨੇ ਪਹਿਲੀ ਵਾਰ ਫਾਜ਼ਿਲਕਾ ਤੋਂ ਲਾਟਰੀ ਦੀ ਟਿਕਟ ਖਰੀਦੀ। ਉਸ ਨੂੰ 2.5 ਹਜ਼ਾਰ ਰੁਪਏ ਦਾ ਇਨਾਮ ਮਿਲਿਆ। ਇਸ ਤੋਂ ਬਾਅਦ ਕਈ ਛੋਟੇ-ਛੋਟੇ ਇਨਾਮ ਨਿਕਲੇ।

ਉਸ ਨੇ ਦੱਸਿਆ ਕਿ ਫਿਰ ਫਾਜ਼ਿਲਕਾ ਆ ਕੇ ਟਿਕਟ ਖਰੀਦਣ ਦਾ ਫੈਸਲਾ ਕੀਤਾ। ਇਸ ਲਈ ਉਨ੍ਹਾਂ ਨੇ ਚਾਰ ਦਿਨ ਦਾ ਸਫ਼ਰ ਤੈਅ ਕੀਤਾ ਤੇ 2.5 ਕਰੋੜ ਰੁਪਏ ਦੀ ਲਾਟਰੀ ਦੀ ਟਿਕਟ ਖਰੀਦੀ। ਉਸ ਨੇ ਕਿਹਾ ਕਿ ਜੇਕਰ ਉਹ ਲਾਟਰੀ ਜਿੱਤਦੇ ਹਨ ਤਾਂ ਉਹ ਫਾਜ਼ਿਲਕਾ ਆ ਕੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਲਈ 1 ਲੱਖ ਰੁਪਏ ਦਾਨ ਦੇਣਗੇ।

ਉੱਥੇ ਹੀ ਨਜ਼ਮਾ ਦੇ ਪਤੀ ਡਿਫੈਂਸ ਵਿੱਚੋਂ ਸੇਵਮੁਕਤ ਵੀਰਨ ਨੇ ਕਿਹਾ ਕਿ ਉਹ ਇੱਕ ਲੱਖ ਰੁਪਏ ਖਰਚ ਕਰਕੇ ਫਾਜ਼ਿਲਕਾ ਵਿੱਚ ਲਾਟਰੀ ਦੀ ਟਿਕਟ ਖਰੀਦਣ ਆਏ। ਇਹ ਉਨ੍ਹਾਂ ਨੂੰ ਕਾਫੀ ਮਹਿੰਗਾ ਪਿਆ ਹੈ ਪਰ ਜੇਕਰ ਲਾਟਰੀ ਜਿੱਤ ਗਏ ਤਾਂ 2.5 ਕਰੋੜ ਦੇ ਮਾਲਕ ਬਣ ਜਾਣਗੇ।

ਦੂਜੇ ਪਾਸੇ ਰੂਪਚੰਦ ਲਾਟਰੀ ਸੰਚਾਲਕ ਨੇ ਦੱਸਿਆ ਕਿ ਹੁਣ ਤੱਕ ਡੇਢ, ਢਾਈ ਤੇ ਪੰਜ ਕਰੋੜ ਰੁਪਏ ਦੇ ਸਭ ਤੋਂ ਵੱਡੇ ਇਨਾਮ ਨਿਕਲ ਚੁੱਕੇ ਹਨ। ਉਸ ਨੇ ਉਕਤ ਜੋੜੇ ਨੂੰ ਸਪੀਡ ਪੋਸਟ ਰਾਹੀਂ ਕਈ ਟਿਕਟਾਂ ਭੇਜੀਆਂ ਗਈਆਂ ਸੀ। ਇਨਾਮ ਵੀ ਔਨਲਾਈਨ ਟਰਾਂਸਫਰ ਕੀਤੇ ਗਏ ਸੀ। ਉਨ੍ਹਾਂ ਲਈ ਖੁਸ਼ਕਿਸਮਤੀ ਦੀ ਗੱਲ ਹੈ ਕਿ ਉਹ ਫਾਜ਼ਿਲਕਾ ਸਥਿਤ ਉਨ੍ਹਾਂ ਦੀ ਦੁਕਾਨ 'ਤੇ ਟਿਕਟ ਖਰੀਦਣ ਲਈ ਆਏ। ਉਕਤ ਜੋੜੇ ਦੁਆਰਾ ਲਾਟਰੀ ਦੀਆਂ ਟਿਕਟਾਂ ਖਰੀਦੀਆਂ ਗਈਆਂ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget