ਪੜਚੋਲ ਕਰੋ

Punjab News: ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ

Punjab News: ਪੰਜਾਬ ਰਾਜ ਸਰਕਾਰ ਵੱਲੋਂ ਲੋਹੜੀ ਮਕਰ ਸੰਕ੍ਰਾਂਤੀ ਬੰਪਰ ਲਾਟਰੀ 2025 ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਲਾਟਰੀ ਦਾ ਪਹਿਲਾ ਇਨਾਮ 10 ਕਰੋੜ ਰੁਪਏ ਹੈ। ਲਾਟਰੀ ਦਾ ਪਹਿਲਾ ਪੁਰਸਕਾਰ

Punjab News: ਪੰਜਾਬ ਰਾਜ ਸਰਕਾਰ ਵੱਲੋਂ ਲੋਹੜੀ ਮਕਰ ਸੰਕ੍ਰਾਂਤੀ ਬੰਪਰ ਲਾਟਰੀ 2025 ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਲਾਟਰੀ ਦਾ ਪਹਿਲਾ ਇਨਾਮ 10 ਕਰੋੜ ਰੁਪਏ ਹੈ। ਲਾਟਰੀ ਦਾ ਪਹਿਲਾ ਪੁਰਸਕਾਰ B566370 ਨੰਬਰ ਦੀ ਟਿਕਟ ਦਾ ਲੱਗਿਆ ਹੈ ਅਤੇ ਇਸ ਟਿਕਟ ਨੂੰ ਖਰੀਦਣ ਵਾਲਿਆਂ 10 ਕਰੋੜ ਰੁਪਏ ਮਿਲਣਗੇ। ਇਸ ਦੇ ਨਾਲ ਹੀ, ਲੁਧਿਆਣਾ ਦੇ ਵਿਅਕਤੀ ਦਾ ਦੂਜਾ ਇੱਕ 1 ਕਰੋੜ ਰੁਪਏ ਦਾ ਇਨਾਮ ਨਿਕਲਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਦੂਜਾ ਇਨਾਮ ਲੁਧਿਆਣਾ ਤੋਂ ਆਇਆ ਹੈ, ਜਿਸਦਾ ਜੇਤੂ ਰਾਜਸਥਾਨ ਦਾ ਰਹਿਣ ਵਾਲਾ ਹੈ ਜੋ ਲੁਧਿਆਣਾ ਦੇਖਣ ਆਇਆ ਸੀ। ਰਾਜਸਥਾਨ ਦਾ ਰਹਿਣ ਵਾਲਾ ਅਨਿਲ ਕੁਮਾਰ ਇੱਕ ਸਰਕਾਰੀ ਕਰਮਚਾਰੀ ਹੈ। ਉਹ ਲੁਧਿਆਣਾ ਘੁੰਮਣ ਆਇਆ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਇੱਕ ਦੁਕਾਨ ਤੋਂ 4 ਟਿਕਟਾਂ ਖਰੀਦੀਆਂ, ਜਿਨ੍ਹਾਂ ਵਿੱਚੋਂ ਇੱਕ ਟਿਕਟ ਵਿੱਚ ਉਨ੍ਹਾਂ ਨੇ ਇੱਕ 1 ਕਰੋੜ ਰੁਪਏ ਦਾ ਦੂਜਾ ਇਨਾਮ ਜਿੱਤਿਆ, ਜਦੋਂ ਕਿ 10 ਕਰੋੜ ਰੁਪਏ ਦਾ ਪਹਿਲਾ ਇਨਾਮ ਇੱਥੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਮਿਲਿਆ।

ਲੋਹੜੀ ਬੰਪਰ ਵਿੱਚ 10 ਕਰੋੜ ਰੁਪਏ ਦਾ ਇਨਾਮ ਰੋਪੜ ਦੇ ਹਰਪਿੰਦਰ ਸਿੰਘ ਨੇ ਜਿੱਤਿਆ ਹੈ। ਇਹ ਟਿਕਟ ਰੋਪੜ ਦੇ ਪੁਰਾਣੇ ਬੱਸ ਸਟੈਂਡ 'ਤੇ ਸਥਿਤ ਲਾਟਰੀ ਸਟਾਲ ਅਸ਼ੋਕਾ ਲਾਟਰੀ 'ਤੇ ਵੇਚੀ ਗਈ ਸੀ। ਦੱਸ ਦੇਈਏ ਕਿ ਪੰਜਾਬ ਦੇ ਲਾਟਰੀ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਵੱਲੋਂ ਇੰਨੀ ਵੱਡੀ ਇਨਾਮੀ ਰਾਸ਼ੀ ਨਿਰਧਾਰਤ ਕੀਤੀ ਗਈ ਹੈ। ਇਸ ਕਾਰਨ ਲੋਹੜੀ ਮਕਰ ਸੰਕ੍ਰਾਂਤੀ ਬੰਪਰ-2025 ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਜਾਣਕਾਰੀ ਅਨੁਸਾਰ, ਲਾਟਰੀ ਦਾ ਪਹਿਲਾ ਇਨਾਮ ਜੇਤੂ ਹਰਪਿੰਦਰ ਸਿੰਘ ਕੁਵੈਤ ਵਿੱਚ ਇੱਕ ਟਰੱਕ ਡਰਾਈਵਰ ਹੈ ਅਤੇ ਹਾਲ ਹੀ ਵਿੱਚ ਘਰ ਵਾਪਸ ਆਇਆ ਹੈ। ਉਸਨੇ ਕਿਹਾ ਕਿ ਉਸਨੇ ਪਹਿਲਾਂ ਵੀ ਕਈ ਵਾਰ ਲਾਟਰੀਆਂ ਖਰੀਦੀਆਂ ਹਨ, ਪਰ ਇਹ ਪਹਿਲੀ ਵਾਰ ਹੈ ਜਦੋਂ ਉਸਨੇ ਇਨਾਮ ਜਿੱਤਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ

Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ

ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼

ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ
Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ
ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼
ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
Punjab Weather : ਪੰਜਾਬ 'ਚ ਗਰਮੀ ਦਿਖਾਉਣ ਲੱਗੀ ਤੇਵਰ! ਲੁਧਿਆਣਾ ਰਿਹਾ ਸਭ ਤੋਂ ਗਰਮ ਸ਼ਹਿਰ, ਅੱਜ ਚੱਲਣਗੀਆਂ 35 Km ਦੀ ਰਫ਼ਤਾਰ ਨਾਲ ਹਵਾਵਾਂ

ਕਠੂਆ 'ਚ ਫੌਜ ਨੇ ਕੀਤਾ ਐਨਕਾਊਂਟਰ, 3 ਅੱਤਵਾਦੀ ਢੇਰ, 3 ਜਵਾਨ ਹੋਏ ਸ਼ਹੀਦ; ਜ਼ਖਮੀ ਹੋਏ DSP ਨੂੰ ਕੀਤਾ ਏਅਰਲਿਫਟ

ਸਰੀਰ ‘ਚ ਦਿਖਣ ਲੱਗ ਪਏ ਇਹ 5 ਬਦਲਾਅ ਤਾਂ ਸਾਵਧਾਨ! ਜ਼ਰੂਰਤ ਤੋਂ ਵੱਧ ਖਾ ਰਹੇ ਹੋ ਨਮਕ, ਤੁਰੰਤ ਕਰੋ ਸੁਧਾਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-03-2025)

Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.