ਪੜਚੋਲ ਕਰੋ

ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਤੋਂ ਲੋਕ ਖਫਾ, ਹੁਣ ਘਰ ਦਾ ਗੁਜ਼ਾਰਾ ਚੱਲਣਾ ਮੁਸ਼ਕਲ 

LPG Price Hike: ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮਹਿੰਗਾਈ ਨੇ ਨੱਕ ਵਿੱਚ ਦਮ ਕੀਤਾ ਹੋਇਆ ਹੈ। ਹੁਣ ਸਰਕਾਰ ਵੱਲੋਂ ਵਾਰ-ਵਾਰ ਗੈਸ ਸਿਲੰਡਰ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ। 

ਬਠਿੰਡਾ/ਲੁਧਿਆਣਾ: ਕੇਂਦਰ ਸਰਕਾਰ ਵੱਲੋਂ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤਾ ਵਾਧੇ ਤੋਂ ਲੋਕ ਨਿਰਾਸ਼ ਹਨ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮਹਿੰਗਾਈ ਨੇ ਨੱਕ ਵਿੱਚ ਦਮ ਕੀਤਾ ਹੋਇਆ ਹੈ। ਹੁਣ ਸਰਕਾਰ ਵੱਲੋਂ ਵਾਰ-ਵਾਰ ਗੈਸ ਸਿਲੰਡਰ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ। 

ਬਠਿੰਡਾ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਕੇਂਦਰ ਸਰਕਾਰ ਖਿਲਾਫ ਆਪਣਾ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਹਿੰਗਾਈ ਆਸਮਾਨ ਛੂਹ ਰਹੀ ਹੈ। ਇਸ ਨੂੰ ਲੈ ਕੇ ਗਿਣਤੀ ਵਿੱਚ ਸਾਡੀ ਰਸੋਈ ਦਾ ਬਜਟ ਹਿੱਲ ਚੁੱਕਿਆ ਹੈ। ਪਹਿਲਾਂ ਦਾਲ ਤੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ।

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਪਹਿਲਾਂ ਤਾਂ ਸਾਡੀਆਂ ਘਰ ਦੀਆਂ ਤਨਖਾਹਾਂ ਬਹੁਤ ਘੱਟ ਹਨ ਇਸ ਦੇ ਚੱਲਦੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚੱਲਦਾ ਹੈ। ਹੁਣ ਗੈਸ ਸਿਲੰਡਰ ਦੀਆਂ ਕੀਮਤਾਂ 1100 ਰੁਪਏ ਹੋ ਗਈਆਂ ਹਨ ਜਿਸ ਨਾਲ ਬਹੁਤ ਮੁਸ਼ਕਿਲ ਹੋ ਜਾਵੇਗੀ।

ਲੁਧਿਆਣਾ ਵਿੱਚ ਮਹਿਲਾਵਾਂ ਨੇ ਕਿਹਾ ਕਿ ਲਗਾਤਾਰ ਵਧ ਰਹੀ ਮਹਿੰਗਾਈ ਵਿਚਾਲੇ ਅੱਜ ਘਰੇਲੂ ਰਸੋਈ ਗੈਸ ਦੇ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦੇ ਵਾਧੇ ਨੇ ਪ੍ਰੇਸ਼ਾਨੀ ਨੂੰ ਹੋਰ ਵਧਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਘਰ ਦਾ ਖਰਚਾ ਚਲਾਉਣਾ ਮੁਸ਼ਕਲ ਹੋ ਚੁੱਕਾ ਹੈ। ਲੋਕਾਂ ਕੋਲ ਕੰਮਕਾਜ ਨਹੀਂ ਹੈ ਤੇ ਉੱਤੋਂ ਸਰਕਾਰ ਉਨ੍ਹਾਂ ਤੇ ਨਵਾਂ ਬੋਝ ਪਾ ਰਹੀ ਹੈ। ਸਰਕਾਰ ਨੂੰ ਤਾਂ ਲੋਕਾਂ ਦੀ ਸਹੂਲਤ ਵਾਸਤੇ ਮਹਿੰਗਾਈ ਘੱਟ ਕਰਨ ਬਾਰੇ ਸੋਚਣਾ ਚਾਹੀਦਾ ਹੈ।

ਕਾਬਿਲੇਗ਼ੌਰ ਹੈ ਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 1053 ਰੁਪਏ ਹੋਵੇਗੀ। ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਇਸ ਦੇ ਨਾਲ ਹੀ ਪੰਜ ਕਿਲੋ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 18 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ 8.50 ਰੁਪਏ ਦੀ ਕਮੀ ਕੀਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget