ਪੜਚੋਲ ਕਰੋ

ਕੰਬਾਈਨ ਨਾਲ ਟਕਰਾਈ ਡੋਲੀ ਵਾਲੀ ਕਾਰ, ਨਵੀਂ ਵਿਆਹੀ ਸਮੇਤ 4 ਮੌਤਾਂ

ਵਿਆਹ ਵਾਲੀ ਕਾਰ ਦੀ ਇੱਕ ਕੰਬਾਈਨ ਨਾਲ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿੱਚ ਨਵੀਂ ਵਿਆਹੀ ਲਾੜੀ ਸਮੇਤ 4 ਜਣਿਆਂ ਦੀ ਮੌਤ ਹੋ ਗਈ।

ਲੁਧਿਆਣਾ: ਹਰਿਆਣਾ ਦੇ ਯਮੁਨਾ ਨਗਰ ਤੋਂ ਲੁਧਿਆਣਾ ਦੇ ਟਿੱਬਾ ਰੋਡ ਵੱਲ ਵਾਪਸ ਆ ਰਹੀ ਡੋਲੀ ਵਾਲੀ ਕਾਰ ਨਾਲ ਵੱਡਾ ਹਾਦਸਾ ਵਾਪਰ ਗਿਆ। ਢੰਡਾਰੀ ਕਲਾ ਨੇੜੇ ਵਿਆਹ ਵਾਲੀ ਕਾਰ ਦੀ ਇੱਕ ਕੰਬਾਈਨ ਨਾਲ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿੱਚ ਨਵੀਂ ਵਿਆਹੀ ਲਾੜੀ ਸਮੇਤ 4 ਜਣਿਆਂ ਦੀ ਮੌਤ ਹੋ ਗਈ। ਹਾਦਸੇ ਵਿੱਚ ਕੰਬਾਈਨ ਦਾ ਡਰਾਈਵਰ ਤੇ 2 ਬਾਰਾਤੀ ਵੀ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਜ਼ਰੀਨਾ, ਹਿਨਾ (ਲਾੜੀ), ਜਮਸ਼ੇਦ ਆਲਮ ਤੇ ਹੁਸੰਨਾ ਵਜੋਂ ਹੋਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

DM ਰੰਧਾਵਾ ਦੇ ਸੁਸਾਈਡ ਦਾ ਵੀਡੀਓ ਆਇਆ ਸਾਹਮਣੇ, ਪਤਨੀ ਨੇ ਕਿਹਾ – 24 ਘੰਟਿਆਂ ‘ਚ ਸਾਬਕਾ ਮੰਤਰੀ ਨੂੰ ਕਰੋ ਗ੍ਰਿਫਤਾਰ, ਨਹੀਂ ਤਾਂ ਬੱਚਿਆਂ ਨੂੰ ਲੈਕੇ...

ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ

ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ

ਪੰਜਾਬ ਅਤੇ ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...

ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ

2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?

2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ

ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼

Embed widget