ਪੜਚੋਲ ਕਰੋ

ਬੇਕਾਬੂ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

  ਲੁਧਿਆਣਾ: ਆਤਮ ਪਾਰਕ ਚੌਂਕ ਵਿੱਚ ਬੀਤੇ ਦਿਨ ਸਿੰਡੀਕੇਟ ਦੀ ਓਵਰ ਸਪੀਡ ਬੱਸ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਬੱਸ ਸਕੂਟੀ ਨਾਲ ਜਾ ਟਕਰਾਈ। ਇਸ ਹਾਦਸੇ ਨਾਲ ਸਕੂਟੀ ਚਾਲਕ ਡਿੱਗ ਗਿਆ ਤੇ ਉਸ ਦਾ ਸਿਰ ਬੱਸ ਦੇ ਅਗਲੇ ਪਹੀਏ ਹੇਠਾਂ ਆ ਕੇ ਕੁਚਲਿਆ ਗਿਆ। ਇਸ ਪਿੱਛੋਂ ਬੱਸ ਨੇ ਇੱਕ ਹੋਰ ਐਕਟਿਵਾ ਨੂੰ ਟੱਕਰ ਮਾਰੀ ਜਿਸ ਨਾਲ ਐਕਟਿਵਾ ਸਵਾਰ ਦੂਰ ਜਾ ਡਿੱਗਾ। ਬੱਸ ਦੀ ਰਫਤਾਰ ਏਨੀ ਤੇਜ਼ ਸੀ ਕਿ ਦੋ ਸਕੂਟੀਆਂ ਨੂੰ ਟੱਕਰ ਮਾਰਨ ਪਿੱਛੋਂ ਬੱਸ ਨੇ ਫਿਰ ਇੱਕ ਸਵਾਰੀਆਂ ਨਾਲ ਭਰੇ ਆਟੋ ਨੂੰ ਵੀ ਨਹੀਂ ਛੱਡਿਆ। ਇਸ ਹਾਦਸੇ ਵਿੱਚ ਬੱਸ ਦੇ ਟਾਇਰ ਹੇਠਾਂ ਆਉਣ ਵਾਲੇ ਐਕਟਿਵਾ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਤੇਜ਼ ਰਫਤਾਰ ਸਿੰਡੀਕੇਟ ਬੱਸ ਵਿੱਚ ਕਰੀਬ 10 ਸਵਾਰੀਆਂ ਬੈਠੀਆਂ ਸਨ। ਹਾਦਸੇ ਵਿੱਚ ਦੂਜੇ ਐਕਟਿਵਾ ਸਵਾਰ, ਆਟੋ ਡਰਾਈਵਰ ਤੇ ਆਟੋ ’ਚ ਸਵਾਰ 5 ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ। ਹਾਦਸੇ ਵਿੱਚ ਮਰਨ ਵਾਲੇ ਸਕੂਟੀ ਸਵਾਰ ਨੌਜਵਾਨ ਦੀ ਪਛਾਣ ਮਨੋਜ ਕੁਮਾਰ ਜੋਸ਼ੀ ਵਜੋਂ ਹੋਈ ਹੈ ਜੋ ਸ਼ਿਵਾ ਜੀ ਨਗਰ ਦਾ ਰਹਿਣ ਵਾਲਾ ਸੀ। ਉਸ ਦੇ ਇੱਕ ਦੋਸਤ ਨੇ ਦੱਸਿਆ ਕਿ ਉਸ ਦਾ ਇੱਕ ਬੇਟਾ ਵੀ ਹੈ ਤੇ ਪਤਨੀ ਨੂੰ ਤਣਾਓ ਦੀ ਬਿਮਾਰੀ ਹੈ। ਉਹ ਵੱਖ-ਵੱਖ ਫੈਕਟਰੀਆਂ ਵਿੱਚ ਅਕਾਊਂਟਸ ਦਾ ਕੰਮ ਕਰਦਾ ਸੀ। ਮੌਕੇ ’ਤੇ ਗੁੱਸੇ ’ਚ ਆਈ ਭੀੜ ਨੇ ਬੱਸ ਡਰਾਈਵਰ ਦੀ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਬੱਸ ਡਰਾਈਵਰ ਦੀ ਪਛਾਣ ਕਰਮ ਸਿੰਘ ਵਾਸੀ ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਬੱਸ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ

ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ

CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

Embed widget