ਪੜਚੋਲ ਕਰੋ

ਲੁਧਿਆਣਾ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਦੋ ਹਫਤਿਆਂ ਦੀ ਲੰਬੀ ਜਾਂਚ ਮਗਰੋਂ ਅਸਿਸਟੈਂਟ ਮੈਨੇਜਰ ਪਵਨ ਕੁਮਾਰ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਲੁਧਿਆਣਾ: ਪੰਜਾਬ ਦੇ ਲੁਧਿਆਣਾ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਨੇ 24 ਘੰਟਿਆਂ 'ਚ 4 ਫਲਾਇਟਾਂ 'ਚ ਬੰਬ ਲਾਉਣ ਦੀ ਚੇਤਾਵਨੀ ਵੀ ਦਿੱਤੀ ਹੈ। ਧਮਕੀ ਭਰਿਆ ਫੋਨ ਏਅਰਪੋਰਟ ਦੇ ਮੈਨੇਜੇਰ ਨੂੰ ਕੀਤਾ ਗਿਆ।

ਇਹ ਧਮਕੀ ਕਿਸ ਨੇ ਦਿੱਤੀ ਹੈ, ਅਜੇ ਤਕ ਪਤਾ ਨਹੀਂ ਚੱਲ ਸਕਿਆ। ਧਮਕੀ ਕਰੀਬ ਦੋ ਹਫਤੇ ਪਹਿਲਾਂ ਏਅਰਪੋਰਟ ਦੇ ਅਸਿਸਟੈਂਟ ਮੈਨੇਜਰ ਨੂੰ ਫੋਨ 'ਤੇ ਦਿੱਤੀ ਗਈ ਸੀ। ਫੋਨ ਆਉਣ ਤੋਂ ਤੁਰੰਤ ਬਾਅਦ ਏਅਰਪੋਰਟ 'ਤੇ ਸੁਰੱਖਿਆ ਵਿਵਸਥਾ ਖੜੀ ਕਰ ਦਿੱਤੀ ਗਈ ਸੀ ਤੇ ਹਰ ਸ਼ੱਕੀ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਗਈ।

ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਦੋ ਹਫਤਿਆਂ ਦੀ ਲੰਬੀ ਜਾਂਚ ਮਗਰੋਂ ਅਸਿਸਟੈਂਟ ਮੈਨੇਜਰ ਪਵਨ ਕੁਮਾਰ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਹੁਣ ਮਾਮਲੇ ਦੀ ਜਾਂਚ ਵਿਚ ਜੁੱਟੀ ਹੈ।

ਟਾਪ ਹੈਡਲਾਈਨ

ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget