ਪੜਚੋਲ ਕਰੋ

ਤੰਗ ਆਏ ਲੋਕਾਂ ਨੇ ਬੈਂਕ 'ਚ ਕੀਤੀ ਭੰਨ-ਤੋੜ

ਲੁਧਿਆਣਾ : ਲੁਧਿਆਣਾ ਦੇ ਪੰਜਾਬ ਨੈਂਸਨਲ ਬੈਂਕ ਵਿੱਚ ਗ੍ਰਾਹਕਾਂ ਵੱਲੋਂ ਭੰਨ ਤੋੜ ਕੀਤੀ ਗਈ ਹੈ। ਨੋਟ ਬਦਲਾਉਣ ਲਈ ਗ੍ਰਾਹਕਾਂ ਦੀ ਸਵੇਰ ਤੋਂ ਬੈਂਕ ਦੇ ਸਾਹਮਣੇ ਲੰਮੀ ਲਾਈਨ ਲੱਗੀ ਹੋਈ ਸੀ। ਜਿਵੇਂ ਹੀ ਬੈਂਕ ਖੁੱਲ੍ਹਿਆਂ ਤਾਂ ਕੁੱਝ ਗ੍ਰਾਹਕਾਂ ਦੀ ਬੈਂਕ ਕਰਮੀਆਂ ਨਾਲ ਬਹਿਸ ਹੋ ਗਈ। ਤੰਗ ਆਏ ਲੋਕਾਂ ਨੇ ਬੈਂਕ 'ਚ ਕੀਤੀ ਭੰਨ-ਤੋੜ ਇਸ ਤੋਂ ਬਾਅਦ ਭੀੜ ਨੇ ਬੇਕਾਬੂ ਹੋ ਕੇ ਬੈਂਕ ਵਿੱਚ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਭੀੜ ਨੇ ਬੈਂਕ ਦੇ ਸ਼ੀਸ਼ੇ ਅਤੇ ਹੋਰ ਸਮਾਨ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋੜ ਭੰਨ ਦੀ ਘਟਨਾ ਕਾਰਨ ਇੱਕ ਬੈਂਕ ਕਰਮੀਂ ਅਤੇ ਗ੍ਰਾਹਕ ਜ਼ਖਮੀ ਹੋਇਆ ਹੈ। ਪੁਲਿਸ ਨੇ ਮੌਕੇ ਉੱਤੇ ਪਹੁੰਚੇ ਕੇ ਬੇਕਾਬੂ ਭੀੜ ਉੱਤੇ ਕਾਬੂ ਪਾ ਲਿਆ ਹੈ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ

ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget