ਪੜਚੋਲ ਕਰੋ
Advertisement
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਪੇਂਟ ਦੁਕਾਨ ਮਾਲਕ ਗ੍ਰਿਫਤਾਰ, ਸ਼ਰਾਬ ਬਣਾਉਣ ਲਈ ਕੱਚਾ ਮਾਲ ਕੀਤਾ ਸੀ ਸਪਲਾਈ
ਪੰਜਾਬ ਦੇ ਮਾਝੇ 'ਚ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਕਰਨ ਵਾਲੇ ਵਾਨਟੇਡ ਆਰੋਪੀ ਰਾਜੀਵ ਜੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਚੰਡੀਗੜ੍ਹ: ਪੰਜਾਬ ਦੇ ਮਾਝੇ 'ਚ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਕਰਨ ਵਾਲੇ ਵਾਨਟੇਡ ਆਰੋਪੀ ਰਾਜੀਵ ਜੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਇਸ ਮਾਮਲੇ 'ਚ ਹੁਣ ਤੱਕ 40 ਲੋਕ ਗ੍ਰਿਫ਼ਤਾਰ ਹੋ ਚੁੱਕੇ ਹਨ।ਰਾਜੀਵ ਜੋਸ਼ੀ ਦੀ ਲੁਧਿਆਣਾ 'ਚ ਇੱਕ ਪੇਂਟ ਸ਼ੋਪ ਹੈ।ਉਸਦੇ ਇਲਜ਼ਾਮ ਹਨ ਕੇ ਉਸਨੇ ਜ਼ਹਿਰੀਲੀ ਸ਼ਰਾਬ ਬਣਾਉਣ ਲਈ ਤਿੰਨ ਡਰੱਮ ਕੱਚੇ ਮਾਲ ਦੀ ਸਪਲਾਈ ਕੀਤੀ ਸੀ।
ਇਸ ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ ਕੁੱਲ 111 ਲੋਕਾਂ ਦੀ ਮੌਤ ਹੋ ਚੁੱਕੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਲੁਧਿਆਣਾ
ਦੇਸ਼
Advertisement