ਪੜਚੋਲ ਕਰੋ

ਲੁਧਿਆਣਾ ਕਾਰੋਬਾਰੀ ਦੇ ਅਗਵਾ ਮਾਮਲੇ 'ਚ ਦੋ ਗ੍ਰਿਫਤਾਰ, ਇੱਕ ਟ੍ਰੈਵਲ ਏਜੰਸੀ ਦਾ ਮਾਲਕ

ਜੰਮੂ ਪੁਲਿਸ ਨੇ ਲੁਧਿਆਣਾ ਕਾਰੋਬਾਰੀ ਦੇ ਅਗਵਾ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਇੱਕ ਜੰਮੂ 'ਚ ਟੂਰ ਤੇ ਟ੍ਰੈਵਲ ਕੰਪਨੀ ਦਾ ਮਾਲਕ ਹੈ।

ਜੰਮੂ: 14 ਅਗਸਤ ਨੂੰ ਜੰਮੂ ਦੇ ਨਵਾਂਬਾਦ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਨੂੰ ਲੁਧਿਆਣਾ ਨਿਵਾਸੀ ਸੰਨੀ ਗਿੱਲ ਪੁੱਤਰ ਜਗਦੀਪ ਸਿੰਘ ਨੇ ਦਰਜ ਕਰਵਾਇਆ ਸੀ। ਜੰਮੂ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਮੁਤਾਬਕ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਉਸ ਦਾ ਪਿਤਾ ਜਗਦੀਪ ਸਿੰਘ ਜੰਮੂ ਕਿਸੇ ਕੰਮ ਲਈ ਆਇਆ ਸੀ ਤੇ ਉਹ ਸ਼ਹਿਰ ਦੇ ਇੱਕ ਹੋਟਲ ਵਿੱਚ ਠਹਿਰਿਆ ਹੋਇਆ ਸੀ। ਇਸ ਦੇ ਨਾਲ ਹੀ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਇਸ ਦੌਰਾਨ ਜਗਦੀਪ ਸਿੰਘ ਨੂੰ ਬਲਬੀਰ ਸਿੰਘ, ਜੋ ਬਾਬਾ ਟੂਰ ਐਂਡ ਟਰੈਵਲ ਕੰਪਨੀ ਦਾ ਮਾਲਕ ਹੈ, ਨੇ ਬੰਦੂਕ ਦੀ ਨੋਕ 'ਤੇ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਅਗਵਾ ਕੀਤੇ ਗਏ ਵਿਅਕਤੀ ਨੂੰ ਜੰਮੂ ਦੇ ਗੋਲ ਗੁਜਰਾਲ ਖੇਤਰ ਵਿੱਚ ਬੰਧਕ ਬਣਾ ਲਿਆ ਗਿਆ ਤੇ 50000 ਰੁਪਏ ਵੀ ਖੋਹ ਲਏ ਗਏ। ਇਸ ਤੋਂ ਬਾਅਦ ਅਗਵਾ ਕੀਤੇ ਵਿਅਕਤੀ ਨੇ ਬੰਧਕ ਬਣਾ ਕੇ ਰੱਖੀ ਗਈ ਥਾਂ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ ਤੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਪਹਿਲਾਂ ਐਫਆਈਆਰ ਦਰਜ ਕੀਤੀ ਤੇ ਫਿਰ ਇਸ ਕੇਸ ਦੀ ਜਾਂਚ ਸ਼ੁਰੂ ਕੀਤੀ ਗਈ। ਜਾਂਚ ਵਿੱਚ ਪੁਲਿਸ ਨੇ ਇਸ ਕੇਸ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਇਨ੍ਹਾਂ ਦੀ ਪਛਾਣ ਬਲਬੀਰ ਸਿੰਘ ਤੇ ਗੁਰਦੀਪ ਸਿੰਘ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਇਸ ਘਟਨਾ 'ਚ ਸ਼ਾਮਲ ਇੱਕ ਇਨੋਵਾ ਕਾਰ, ਇੱਕ ਰਿਵਾਲਵਰ, ਪੰਜ ਕਾਰਤੂਸ ਤੇ 50000 ਵੀ ਬਰਾਮਦ ਕੀਤੇ ਗਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar News : ਜਲੰਧਰ 'ਚ ਐਨਕਾਊਂਟਰ, ਪੁਲਿਸ ਨੇ ਸ਼ੂਟਰ ਕੁਲਵੰਤ ਸਿੰਘ ਗੋਪਾ ਨੂੰ ਕੀਤਾ ਗ੍ਰਿਫ਼ਤਾਰ

Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ

Gagandeep Randhawa DM Case : ਕਾਨੂੰਨ ਸਾਰਿਆਂ ਲਈ ਇੱਕੋ ਜਿਹਾ, ਕਾਨੂੰਨ ਆਪਣਾ ਕੰਮ ਕਰ ਰਿਹੈ : CM ਭਗਵੰਤ ਮਾਨ

Punjab holiday News : ਪੰਜਾਬ 'ਚ ਸੋਮਵਾਰ ਨੂੰ ਹੋਵੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ

Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   

Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  

Salary Structure change from 1 April :  1 ਅਪ੍ਰੈਲ ਤੋਂ ਤੁਹਾਡੀ Salary Slip 'ਚ ਦਿਖੇਗਾ ਵੱਡਾ ਬਦਲਾਅ , ਲਾਗੂ ਹੋਵੇਗਾ ਇੱਕ ਨਵਾਂ ਨਿਯਮ 

Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ , ਵੇਖੋ ਤਸਵੀਰਾਂ
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ , ਵੇਖੋ ਤਸਵੀਰਾਂ
Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ
Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  

Embed widget