ਪੜਚੋਲ ਕਰੋ

ਲੁਧਿਆਣਾ ਸਿਟੀ ਸੈਂਟਰ ਘੁਟਾਲੇ 'ਚੋਂ ਕੈਪਟਨ ਸਣੇ 32 ਮੁਲਜ਼ਮ ਬਰੀ

ਲੁਧਿਆਣਾ ਸਿਟੀ ਸੈਂਟਰ ਘੁਟਾਲਾ ਕੇਸ ਵਿੱਚੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਰੀ ਹੋ ਗਏ ਹਨ। ਅਦਾਲਤ ਨੇ ਉਨ੍ਹਾਂ ਨਾਲ ਹੋਰ 31 ਮੁਲਜ਼ਮਾਂ ਨੂੰ ਵੀ ਬਰੀ ਕਰ ਦਿੱਤਾ ਹੈ। ਅੱਜ ਲੁਧਿਆਣਾ ਜ਼ਿਲ੍ਹਾ ਤੇ ਸੈਸ਼ਨ ਕੋਰਟ ਨੇ ਇਹ ਫੈਸਲਾ ਸੁਣਾਇਆ। ਇਸ ਮੌਕੇ ਕੈਪਟਨ ਵੀ ਅਦਾਲਤ ਵਿੱਚ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਇਹ ਝੂਠਾ ਕੇਸ ਸੀ ਜਿਸ ਦਾ ਅੱਜ ਨਿਬੇੜਾ ਹੋ ਗਿਆ।

ਲੁਧਿਆਣਾ: ਲੁਧਿਆਣਾ ਸਿਟੀ ਸੈਂਟਰ ਘੁਟਾਲਾ ਕੇਸ ਵਿੱਚੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਰੀ ਹੋ ਗਏ ਹਨ। ਅਦਾਲਤ ਨੇ ਉਨ੍ਹਾਂ ਨਾਲ ਹੋਰ 31 ਮੁਲਜ਼ਮਾਂ ਨੂੰ ਵੀ ਬਰੀ ਕਰ ਦਿੱਤਾ ਹੈ। ਅੱਜ ਲੁਧਿਆਣਾ ਜ਼ਿਲ੍ਹਾ ਤੇ ਸੈਸ਼ਨ ਕੋਰਟ ਨੇ ਇਹ ਫੈਸਲਾ ਸੁਣਾਇਆ। ਇਸ ਮੌਕੇ ਕੈਪਟਨ ਵੀ ਅਦਾਲਤ ਵਿੱਚ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਇਹ ਝੂਠਾ ਕੇਸ ਸੀ ਜਿਸ ਦਾ ਅੱਜ ਨਿਬੇੜਾ ਹੋ ਗਿਆ। ਦਰਅਸਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦੋ ਸਾਲ ਪਹਿਲਾਂ ਇਸ ਕੇਸ ਵਿੱਚ ਕਲੋਜ਼ਰ ਰਿਪੋਰਟ ਦਾਖਲ ਕੀਤੀ ਗਈ ਸੀ। ਇਸ ਉੱਪਰ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਨੇ ਫੈਸਲਾ ਸੁਣਾਇਆ। ਅੱਜ ਅਦਾਲਤ ਵਿੱਚ ਕੈਪਟਨ ਸਣੇ ਸਾਰੇ 32 ਮੁਲਜ਼ਮ ਅਦਾਲਤ ਵਿੱਚ ਪੇਸ਼ ਹੋਏ। ਮੁਲਜ਼ਮਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ, ਜਵਾਈ ਰਮਿੰਦਰ ਸਿੰਘ ਵੀ ਸ਼ਾਮਲ ਸਨ। ਇਸ ਮਾਮਲੇ ਵਿੱਚ ਐਫਆਈਆਰ ਮਾਰਚ 2007 ਨੂੰ ਦਰਜ ਕੀਤੀ ਗਈ ਸੀ। ਵਿਜਿਲੈਂਸ ਜਾਂਚ ਅਨੁਸਾਰ ਕੈਪਟਨ ਤੇ ਬਾਕੀ 32 ਮੁਲਜ਼ਮਾਂ ਨੇ ਪ੍ਰਾਈਵੇਟ ਬਿਲਡਰ ਟੂਡੇ ਹੋਮਜ਼ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰੀ ਖਜ਼ਾਨੇ ਨੂੰ 1144 ਕਰੋੜ ਰੁਪਏ ਦਾ ਚੂਨਾ ਲਾਇਆ ਸੀ। ਇਹ ਘੁਟਾਲਾ ਕੈਪਟਨ ਅਮਰਿੰਦਰ ਸਿੰਘ ਦੀ 2002 ਤੋਂ 2007 ਤੱਕ ਰਹੀ ਸਰਕਾਰ ਦੌਰਾਨ ਹੋਇਆ ਸੀ। ਲੁਧਿਆਣਾ ਇੰਮਪਰੂਵਮੈਂਟ ਟਰੱਸਟ ਨੇ ਸ਼ਾਪਿੰਗ ਮਾਲ, ਮਲਟੀਪਲੈਕਸ, ਤੇ ਰਿਹਾਇਸ਼ੀ ਆਪਰਟਮੈਂਟ ਤੇ ਹੈਲੀਪੈਡ ਲਈ 25 ਏਕੜ ਦਾ ਪ੍ਰੋਜੈਕਟ ਪਾਸ ਕੀਤਾ ਗਿਆ ਸੀ। ਲੁਧਿਆਣਾ ਵਿੱਚ ਪੱਖੋਵਾਲ ਰੋਡ 'ਤੇ ਇਹ ਪ੍ਰੋਜੈਕਟ ਤਿਆਰ ਹੋਣਾ ਸੀ। ਮਾਮਲੇ ਵਿੱਚ ਕੁੱਲ ਮੁਲਜ਼ਮ 36 ਸੀ ਜਿਨ੍ਹਾਂ ਵਿੱਚੋਂ 4 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget