ਪੜਚੋਲ ਕਰੋ

ਕੈਪਟਨ ਖਿਲਾਫ ਕੇਸ ਦੀਆਂ ਫਾਈਲਾਂ ਗਾਇਬ! ਅਫਸਰ ਕਰ ਰਹੇ ਸਿੱਧੂ ਨਾਲ ਰਾਬਤਾ

ਕਾਂਗਰਸੀ ਲੀਡਰ ਨਵਜੋਤ ਸਿੱਧੂ ਤੋਂ ਵਾਪਸ ਲਏ ਸਥਾਨਕ ਸਰਕਾਰਾਂ ਵਿਭਾਗ ਵਿੱਚ ਨਵਾਂ ਪੁਆੜਾ ਪੈ ਗਿਆ ਹੈ। ਸੂਤਰਾਂ ਮੁਤਾਬਕ ਵਿਭਾਗ 'ਚੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਬੰਧਤ ਕੁਝ ਫਾਈਲਾਂ ਗੁੰਮ ਹੋ ਗਈਆਂ ਹਨ। ਇਨ੍ਹਾਂ ਵਿੱਚ ਇੱਕ ਫਾਈਲ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਨਾਲ ਸਬੰਧਤ ਹੈ। ਇਸ ਕੇਸ ਵਿੱਚ ਕੈਪਟਨ ਦਾ ਵੀ ਨਾਂ ਬੋਲਦਾ ਹੈ।

ਚੰਡੀਗੜ੍ਹ: ਕਾਂਗਰਸੀ ਲੀਡਰ ਨਵਜੋਤ ਸਿੱਧੂ ਤੋਂ ਵਾਪਸ ਲਏ ਸਥਾਨਕ ਸਰਕਾਰਾਂ ਵਿਭਾਗ ਵਿੱਚ ਨਵਾਂ ਪੁਆੜਾ ਪੈ ਗਿਆ ਹੈ। ਸੂਤਰਾਂ ਮੁਤਾਬਕ ਵਿਭਾਗ 'ਚੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਬੰਧਤ ਕੁਝ ਫਾਈਲਾਂ ਗੁੰਮ ਹੋ ਗਈਆਂ ਹਨ। ਇਨ੍ਹਾਂ ਵਿੱਚ ਇੱਕ ਫਾਈਲ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਨਾਲ ਸਬੰਧਤ ਹੈ। ਇਸ ਕੇਸ ਵਿੱਚ ਕੈਪਟਨ ਦਾ ਵੀ ਨਾਂ ਬੋਲਦਾ ਹੈ। ਉਂਝ, ਪੰਜਾਬ ਵਿਜੀਲੈਂਸ ਬਿਊਰੋ ਪਹਿਲਾਂ ਹੀ 1144 ਕਰੋੜ ਰੁਪਏ ਦੇ ਕਥਿਤ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਵਿੱਚ ਮੁੱਖ ਮੰਤਰੀ ਨੂੰ ਕਲੀਨ ਚਿੱਟ ਦੇ ਚੁੱਕੀ ਹੈ। ਇਸ ਕੇਸ ਨੂੰ ਬੰਦ ਕਰਵਾਉਣ ਦੀ ਤਿਆਰੀ ਵਿੱਚ ਹੈ। ਇਨ੍ਹਾਂ ਫਾਈਲਾਂ ਨੂੰ ਕੈਪਟਨ ਤੇ ਸਿੱਧੂ ਦੀ ਲੜਾਈ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸਿੱਧੂ ਨੇ ਚਾਰਜ ਛੱਡਣ ਵੇਲੇ ਫਾਈਲਾਂ ਵਾਪਸ ਸੌਂਪ ਦਿੱਤੀਆਂ ਸੀ ਪਰ ਹੁਣ ਕੁਝ ਅਹਿਮ ਫਾਈਲਾਂ ਨਹੀਂ ਮਿਲ ਰਹੀਆਂ। ਸੂਤਰਾਂ ਮੁਤਾਬਕ ਜਿਹੜੀਆਂ ਪੰਜ ਫਾਈਲਾਂ ਗੁੰਮ ਹਨ, ਇਨ੍ਹਾਂ ਵਿੱਚ ਈਸ਼ਰ ਨਗਰ ਲੁਧਿਆਣਾ ਦੀ ਖੇਤੀਬਾੜੀ ਜ਼ਮੀਨ ਵਿੱਚ ਨਜਾਇਜ਼ ਉਸਾਰੀਆਂ ਨਾਲ ਸਬੰਧਤ ਫਾਈਲ, ਨਗਰ ਪਾਲਿਕਾਵਾਂ ਦੇ ਅਧਿਕਾਰ ਖੇਤਰ ਵਿੱਚੋਂ ਮਨੋਰੰਜਨ ਟੈਕਸ ਨਾਲ ਸਬੰਧਤ ਫਾਈਲ, ਨਗਰ ਪੰਚਾਇਤ ਮਹਿਰਾਜ ਬਠਿੰਡਾ ਵਿੱਚ ਨਵੇਂ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਨਾਲ ਸਬੰਧਤ ਫਾਈਲ ਵੀ ਸ਼ਾਮਲ ਹੈ। ਉਧਰ, ਫਾਈਲਾਂ ਗੁੰਮ ਹੋਣ ਦਾ ਪਤਾ ਲੱਗਦਿਆਂ ਹੀ ਅਫਸਰਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਅਫਸਰ ਫਾਈਲਾਂ ਨੂੰ ਲੱਭਣ ਲਈ ਜੁੱਟ ਗਏ ਹਨ। ਇਸ ਵੇਲੇ ਸਥਾਨਕ ਸਰਕਾਰਾਂ ਵਿਭਾਗ ਬ੍ਰਹਮ ਮਹਿੰਦਰਾ ਕੋਲ ਹੈ। ਫਾਈਲਾਂ ਨਾ ਮਿਲਣ ਕਰਕੇ ਸੀਨੀਅਰ ਅਧਿਕਾਰੀ ਨੂੰ ਨਵਜੋਤ ਸਿੱਧੂ ਨਾਲ ਸੰਪਰਕ ਰੱਖਣ ਲਈ ਕਿਹਾ ਗਿਆ ਤਾਂ ਇਸ ਗੱਲ ਦਾ ਪਤਾ ਲਾਇਆ ਜਾ ਸਕੇ ਕਿ ਜਿਹੜੀਆਂ ਫਾਈਲਾਂ ਮਿਲ ਨਹੀਂ ਰਹੀਆਂ, ਉਹ ਸਿੱਧੂ ਕੋਲ ਹਨ ਜਾਂ ਨਹੀਂ। ਉਧਰ, ਸਿੱਧੂ ਨਾਲ ਛੇ ਜੂਨ ਤੋਂ ਬਾਅਦ ਕਿਸੇ ਦਾ ਕੋਈ ਤਾਲਮੇਲ ਨਹੀਂ। ਉਨ੍ਹਾਂ ਨੇ ਆਪਣੇ ਅਸਤੀਫ਼ੇ ਦੀ ਜਾਣਕਾਰੀ ਵੀ ਟਵਿੱਟਰ ‘ਤੇ ਹੀ ਦਿੱਤੀ ਸੀ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
Embed widget