ਪੜਚੋਲ ਕਰੋ

ਵਿਆਹ 'ਚ ਜੰਞ ਦਾ ਖਿਲਾਰਾ, DJ 'ਤੇ ਨੱਚ ਰਹੇ ਬਾਰਾਤੀ ਆਪਸ 'ਚ ਉਲਝੇ, ਵੀਡੀਓ ਵਾਇਰਲ

ਲੁਧਿਆਣਾ: ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਨੌਜਵਾਨ ਆਪਸ 'ਚ ਬੁਰੀ ਤਰ੍ਹਾਂ ਝਗੜਦੇ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਲੁਧਿਆਣਾ ਬੱਸ ਅੱਡੇ ਨੇੜੇ ਅਬਦੁੱਲਾਪੁਰ ਬਸਤੀ ਦੀ ਹੈ, ਜਿੱਥੇ ਵਿਆਹ ਸਮਾਗਮ ਦੌਰਾਨ ਆਈ ਜੰਞ ਵਿੱਚ ਕੁਝ ਬਾਰਾਤੀ ਡੀਜੇ 'ਤੇ ਨੱਚਣ ਲੱਗਿਆਂ ਆਪਸ ਵਿੱਚ ਉਲਝ ਗਏ ਤੇ ਮਗਰੋਂ ਹੱਥੋ-ਪਾਈ ਹੋ ਗਏ।

ਲੁਧਿਆਣਾ: ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਨੌਜਵਾਨ ਆਪਸ 'ਚ ਬੁਰੀ ਤਰ੍ਹਾਂ ਝਗੜਦੇ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਲੁਧਿਆਣਾ ਬੱਸ ਅੱਡੇ ਨੇੜੇ ਅਬਦੁੱਲਾਪੁਰ ਬਸਤੀ ਦੀ ਹੈ, ਜਿੱਥੇ ਵਿਆਹ ਸਮਾਗਮ ਦੌਰਾਨ ਆਈ ਜੰਞ ਵਿੱਚ ਕੁਝ ਬਾਰਾਤੀ ਡੀਜੇ 'ਤੇ ਨੱਚਣ ਲੱਗਿਆਂ ਆਪਸ ਵਿੱਚ ਉਲਝ ਗਏ ਤੇ ਮਗਰੋਂ ਹੱਥੋ-ਪਾਈ ਹੋ ਗਏ। ਵੀਡੀਓ ਵਿੱਚ ਕੁਝ ਨੌਜਵਾਨ ਲਹੂ-ਲੁਹਾਨ ਹੋਏ ਵੀ ਦਿਖਾਈ ਦੇ ਰਹੇ ਹਨ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਾਮਲਾ ਅਬਦੁੱਲਾਪੁਰ ਬਸਤੀ ਦਾ ਹੈ ਜਿੱਥੇ ਬਾਰਾਤ ਵਿੱਚ ਆਏ ਕੁਝ ਨੌਜਵਾਨ ਆਪਸ 'ਚ ਭਿੜ ਗਏ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਪੁਲਿਸ ਨੂੰ ਇਸ ਬਾਰੇ ਕੋਈ ਸ਼ਿਕਾਇਤ ਮਿਲੇਗੀ, ਉਹ ਤੁਰੰਤ ਉਸ ਮੁਤਾਬਕ ਕਾਰਵਾਈ ਕਰਨਗੇ। ਉੱਧਰ ਜ਼ਖ਼ਮੀ ਨੌਜਵਾਨ ਨੇ ਦੱਸਿਆ ਕਿ ਡੀਜੇ ਤੇ ਨੱਚਦਿਆਂ ਉਸ ਦੇ ਜੀਜੇ ਦੀ ਪੱਗ ਲੱਥ ਗਈ, ਜਿਸ ਤੋਂ ਬਾਅਦ ਇਹ ਪੂਰਾ ਵਿਵਾਦ ਸ਼ੁਰੂ ਹੋਇਆ। ਕੁਝ ਨੌਜਵਾਨਾਂ ਨੇ ਉਨ੍ਹਾਂ ਤੇ ਅਚਾਨਕ ਹਮਲਾ ਕਰ ਦਿੱਤਾ ਸੀ। ਇਸੇ ਲੜਾਈ ਵਿੱਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕਤਲ; ਹਮਲਾਵਰਾਂ ਨੇ ਘੇਰੀ ਕਾਰ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕਤਲ; ਹਮਲਾਵਰਾਂ ਨੇ ਘੇਰੀ ਕਾਰ: ਫਿਰ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 29 ਵਾਰਡਾਂ 'ਤੇ ਇਕੱਲਿਆਂ ਚੋਣ ਲੜੇਗੀ ਇਹ ਪਾਰਟੀ; ਜ਼ਿਲ੍ਹਾ ਪ੍ਰਧਾਨ ਸਣੇ ਲੋਕ ਸਭਾ ਇੰਚਾਰਜ ਕੀਤੇ ਨਿਯੁਕਤ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 29 ਵਾਰਡਾਂ 'ਤੇ ਇਕੱਲਿਆਂ ਚੋਣ ਲੜੇਗੀ ਇਹ ਪਾਰਟੀ; ਜ਼ਿਲ੍ਹਾ ਪ੍ਰਧਾਨ ਸਣੇ ਲੋਕ ਸਭਾ ਇੰਚਾਰਜ ਕੀਤੇ ਨਿਯੁਕਤ...

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
Embed widget