ਪੜਚੋਲ ਕਰੋ

ਖੰਨਾ 'ਚ ਹਵਾਲਾਤੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ, ਲੁਧਿਆਣਾ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 100 ਦੇ ਕਰੀਬ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਅੰਦਰ ਪੈਂਦੇ ਸ਼ਹਿਰ ਖੰਨਾ ਤੋਂ ਇੱਕ ਹਵਾਲਾਤੀ ਦੇ ਕੋਰੋਨਾ ਨਾਲ ਸੰਕਰਮੀਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਲੁਧਿਆਣਾ: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਅੰਦਰ ਪੈਂਦੇ ਸ਼ਹਿਰ ਖੰਨਾ ਤੋਂ ਇੱਕ ਹਵਾਲਾਤੀ ਦੇ ਕੋਰੋਨਾ ਨਾਲ ਸੰਕਰਮੀਤ ਹੋਣ ਦੀ ਖਬਰ ਸਾਹਮਣੇ ਆਈ ਹੈ। ਖੰਨਾ ਪੁਲਿਸ ਨੇ ਪਿੰਡ ਬਾਹੋਮਾਜਰਾ ਵਿਖੇ ਚੱਲ ਰਹੀ ਨਕਲੀ ਸ਼ਰਾਬ ਦੀ ਫੈਕਟਰੀ ਦਾ ਪਰਦਾ ਫਾਸ਼ ਕੀਤਾ ਸੀ। ਜਿਸ 'ਚ ਪੁਲਿਸ ਨੇ 1 ਦੋਸ਼ੀ ਨੂੰ ਹਿਰਾਸਤ 'ਚ ਲਿਆ ਹੋਇਆ ਸੀ। ਇਸ ਦੋਸ਼ੀ ਦਾ ਕੋਰੋਨਵਾਇਰਸ ਟੈਸਟ ਕਰਵਾਏ ਜਾਣ ਤੇ ਇਹ ਗੱਲ ਦਾ ਖੁਲਾਸਾ ਹੋਇਆ ਹੈ ਕਿ ਦੋਸ਼ੀ ਕੋਰੋਨਵਾਇਰਸ ਨਾਲ ਸੰਕਰਮਿਤ ਹੈ। ਲੁਧਿਆਣਾ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 99 ਹੋ ਗਈ ਹੈ। ਇਨ੍ਹਾਂ 'ਚ 56 ਮਹਾਰਾਸ਼ਟਰ ਤੋਂ ਪਰਤੇ ਸ਼ਰਧਾਲੂ ਹਨ ਅਤੇ 06 ਵਿਅਕਤੀ ਠੀਕ ਵੀ ਹੋ ਚੁੱਕੇ ਹਨ। ਇਸ ਦੇ ਨਾਲ ਹੀ ਖੰਨਾ ਦੀ 1 ਮਹਿਲਾ ਅਤੇ 1ਕੰਬਾਇਨ ਚਾਲਕ ਦੀ ਰਿਪੋਰਟ ਪੌਜ਼ੇਟਿਵ ਆਈ ਹੈ।ਇਸ ਬਾਰੇ ਜਾਣਕਾਰੀ ਦਿੰਦੇ ਐਸਐਮਓ ਖੰਨਾ ਰਜਿੰਦਰ ਗੁਲਾਟੀ ਨੇ ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਐਸਐਮਓ ਰਜਿੰਦਰ ਗੁਲਾਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੰਨਾ ਤੋਂ ਭੇਜੇ ਗਏ ਸੈਂਪਲਾ ਚੋਂ 3 ਪੌਜ਼ੇਟਿਵ ਹਨ ਇਹਨਾਂ ਵਿੱਚੋਂ ਇੱਕ ਪੁਲਿਸ ਰਿਮਾਂਡ ਤੇ ਚੱਲ ਰਿਹਾ ਇੱਕ ਦੋਸ਼ੀ ਹੈ। ਇਸ ਦੋਸ਼ੀ ਦੇ ਕੋਰੋਨਾ ਪੌਜ਼ੇਟਿਵ ਆਉਣ ਕਾਰਨ ਇਸ ਦੇ ਸੰਪਰਕ ਵਿੱਚ ਆਏ ਪੁਲਿਸ ਮੁਲਜਮਾਂ ਦੇ ਨਮੂਨੇ ਲੈ ਕੇ ਓਹਨਾਂ ਨੂੰ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget