ਪੜਚੋਲ ਕਰੋ

ਕੀ ਡਰੱਗ ਕੇਸ ਨਾਲ ਜੁੜਿਆ ਲੁਧਿਆਣਾ ਧਮਾਕੇ ਦਾ ਕੁਨੈਕਸ਼ਨ? CM ਚੰਨੀ ਬੋਲੇ, 'ਅਦਾਲਤ 'ਚ ਦਰਜ ਸੀ ਡਰੱਗ ਕੇਸ, ਧਮਾਕਾ ਵੀ ਲੁਧਿਆਣਾ ਅਦਾਲਤ 'ਚ ਹੋਇਆ'

ਲੁਧਿਆਣਾ ਕੋਰਟ ਬਲਾਸਟ ਮਾਮਲੇ 'ਚ ਸਿਆਸੀ ਬਿਆਨਬਾਜ਼ੀ ਦਾ ਦੌਰ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮਾਮਲੇ ਨੂੰ ਡਰੱਗਜ਼ ਮਾਮਲੇ ਨਾਲ ਜੋੜਿਆ ਹੈ।

Punjab Court Blast: ਪੰਜਾਬ ਦੇ ਲੁਧਿਆਣਾ ਕੋਰਟ ਬਲਾਸਟ ਮਾਮਲੇ 'ਚ ਸਿਆਸੀ ਬਿਆਨਬਾਜ਼ੀ ਦਾ ਦੌਰ ਲਗਾਤਾਰ ਜਾਰੀ ਹੈ। ਇਸ ਮਾਮਲੇ ਦੀ ਜਾਂਚ ਐਨਆਈਏ ਤੇ ਐਨਐਸਜੀ ਨੇ ਆਪਣੇ ਹੱਥਾਂ ਵਿੱਚ ਲੈ ਲਈ ਹੈ। ਹੱਤਿਆ ਤੇ ਵਿਸਫੋਟਕ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮਾਮਲੇ ਨੂੰ ਡਰੱਗਜ਼ ਮਾਮਲੇ ਨਾਲ ਜੋੜਿਆ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਸੀਂ ਡਰੱਗ ਮਾਫੀਆ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਇੱਕ ਕੇਸ ਮੁਹਾਲੀ ਅਦਾਲਤ ਵਿੱਚ ਦਰਜ ਸੀ ਪਰ ਲੁਧਿਆਣਾ ਦੀ ਅਦਾਲਤ ਵਿੱਚ ਧਮਾਕਾ ਹੋ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਦੋਵਾਂ ਵਿਚਕਾਰ ਕੋਈ ਸਬੰਧ ਹੈ। ਇਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਜਾਂਚ ਵਿੱਚ ਏਜੰਸੀਆਂ ਨੂੰ ਅਹਿਮ ਸੁਰਾਗ ਮਿਲੇ ਹਨ। ਮ੍ਰਿਤਕ ਵਿਅਕਤੀ ਦੇ ਹੱਥ 'ਤੇ 'ਖੰਡੇ' ਦਾ ਨਿਸ਼ਾਨ ਹੈ ਪਰ ਅਜੇ ਤੱਕ ਮਰਨ ਵਾਲੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਨੇ ਵੀਰਵਾਰ ਨੂੰ ਇਹ ਵੀ ਕਿਹਾ ਸੀ ਕਿ ਸ਼ਾਇਦ ਧਮਾਕੇ ਵਿੱਚ ਮਾਰਿਆ ਗਿਆ ਵਿਅਕਤੀ ਹੀ ਦੋਸ਼ੀ ਹੋਵੇ। ਇਸ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਚੰਨੀ ਵੀ ਲੁਧਿਆਣਾ 'ਚ ਧਮਾਕੇ ਵਾਲੀ ਥਾਂ 'ਤੇ ਪਹੁੰਚੇ ਤੇ ਫਿਰ ਹਸਪਤਾਲ ਜਾ ਕੇ ਜ਼ਖਮੀਆਂ ਨੂੰ ਮਿਲੇ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜਦੋਂ ਤੋਂ ਉਹ ਨਸ਼ੇ ਦੇ ਪਿੱਛੇ ਪਏ ਹਨ, ਓਦੋਂ ਤੋਂ ਹਮਲੇ ਹੋ ਰਹੇ ਹਨ।

ਅਦਾਲਤ ਦੀ ਵਧਾਈ ਗਈ ਸੁਰੱਖਿਆ
ਇਸ ਧਮਾਕੇ ਦੀ ਘਟਨਾ ਤੋਂ ਬਾਅਦ ਲੁਧਿਆਣਾ ਕੋਰਟ ਕੰਪਲੈਕਸ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜਾਂਚ ਕਰਨ ਤੋਂ ਬਾਅਦ ਹੀ ਅਦਾਲਤੀ ਕੰਪਲੈਕਸ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਸੂਬੇ ਭਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ, ਖੁਫੀਆ ਏਜੰਸੀਆਂ ਤੇ ਜਾਂਚ ਏਜੰਸੀਆਂ ਤੋਂ ਰਿਪੋਰਟਾਂ ਮੰਗੀਆਂ ਹਨ। ਦੂਜੇ ਪਾਸੇ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਧਮਾਕੇ ਵਿੱਚ ਪਾਕਿਸਤਾਨ ਦਾ ਹੱਥ ਹੋਣ ਦਾ ਸ਼ੱਕ ਜਤਾਇਆ ਹੈ। ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਸਾਡਾ ਸਰਹੱਦੀ ਦੇਸ਼ ਹੈ, ਉਹ ਕਿਉਂ ਚਾਹੇਗਾ ਕਿ ਪੰਜਾਬ 'ਚ ਸ਼ਾਂਤੀ ਹੋਵੇ।

ਇਹ ਵੀ ਪੜ੍ਹੋ :ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਅੱਜ ਭਾਜਪਾ 'ਚ ਹੋਏ ਸ਼ਾਮਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PMਦਿਲਜੀਤ ਨੇ ਮੁੜ ਭਾਵੁਕ ਕੀਤੇ ਲੋਕ , ਕਿਸਮਤ ਵਾਲੇ ਨੂੰ ਮਿਲਦਾ ਐਨਾ ਪਿਆਰਦਿਲਜੀਤ ਨੇ PM ਮੋਦੀ ਨੂੰ ਦੱਸੀ ਅਨੋਖੀ ਗੱਲ , ਦੁਨੀਆਂ ਦੇ ਸਬਤੋਂ ਵੱਡੇ ਸ਼ੋਅ ਹੋਣਗੇ ਭਾਰਤ 'ਚ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget