ਪੜਚੋਲ ਕਰੋ

Ludhiana Blast: ਜਰਮਨੀ 'ਚ ਗ੍ਰਿਫਤਾਰ ਜਸਵਿੰਦਰ ਵੱਲੋਂ ਖੁਲਾਸਾ, ਪੰਜਾਬ ਚੋਣਾਂ ਤੋਂ ਪਹਿਲਾਂ ਪਾਕਿ ਨੇ ਰਚੀ ਸੀ ਫਿਰਕੂ ਹਿੰਸਾ ਦੀ ਸਾਜ਼ਿਸ਼

ਲੁਧਿਆਣਾ ਵਿੱਚ ਹੋਏ ਧਮਾਕੇ ਨਾਲ ਮੁਲਤਾਨੀ ਦਾ ਸਬੰਧ ਹੈ। ਜਸਵਿੰਦਰ ਨਾ ਸਿਰਫ਼ ਲੁਧਿਆਣਾ ਬਲਕਿ ਦੇਸ਼ ਦੇ ਕਈ ਸ਼ਹਿਰਾਂ ਵਿੱਚ ਵਿਸਫੋਟ ਕਰਨ ਦੀ ਯੋਜਨਾ ਬਣਾ ਰਿਹਾ ਸੀ। ਮੁਲਤਾਨੀ ਆਈਐਸਆਈ ਦੇ ਇਸ਼ਾਰੇ 'ਤੇ ਇਹ ਸਾਜ਼ਿਸ਼ ਰਚ ਰਿਹਾ ਸੀ।

Ludhiana Court Blast: ਸਿੱਖ ਫਾਰ ਜਸਟਿਸ (SFJ) ਦੇ ਚੋਟੀ ਦੇ ਮੈਂਬਰ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨੀ ਵਿੱਚ 23 ਦਸੰਬਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਸਬੰਧੀ ਹਾਲ ਹੀ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਹਮਲੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਜਦਕਿ 5 ਹੋਰ ਜ਼ਖਮੀ ਹੋ ਗਏ ਸੀ। ਜਰਮਨੀ 'ਚ ਗ੍ਰਿਫਤਾਰ ਕੀਤੇ ਗਏ ਖਾਲਿਸਤਾਨੀ ਸਮਰਥਕ ਜਸਵਿੰਦਰ ਸਿੰਘ ਮੁਲਤਾਨੀ ਤੋਂ ਪੁੱਛਗਿੱਛ 'ਚ ਖੁਲਾਸਾ ਹੋਇਆ ਹੈ ਕਿ ਪਾਕਿਸਤਾਨ ਦੀ ਕੋਸ਼ਿਸ਼ ਪੰਜਾਬ 'ਚ ਚੋਣਾਂ ਤੋਂ ਪਹਿਲਾਂ ਫਿਰਕੂ ਹਿੰਸਾ ਫੈਲਾਉਣ ਦੀ ਹੈ।

ਜਸਵਿੰਦਰ ਮੁਲਤਾਨੀ ਨੂੰ ਜਰਮਨ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਸੀ। ਜਸਵਿੰਦਰ ਨੇ ਅਦਾਲਤ ਨੂੰ ਦੱਸਿਆ ਸੀ ਕਿ ਪਾਕਿਸਤਾਨ ਪੰਜਾਬ ਤੇ ਭਾਰਤ ਦੇ ਹੋਰ ਹਿੱਸਿਆਂ ਵਿੱਚ ਚੋਣਾਂ ਤੋਂ ਪਹਿਲਾਂ ਹਿੰਸਾ ਫੈਲਾਉਣ ਦੀ ਕਿਸੇ ਵੀ ਤਰੀਕੇ ਨਾਲ ਕੋਸ਼ਿਸ਼ ਕਰ ਰਿਹਾ ਹੈ। ਪਾਕਿ ਏਜੰਸੀਆਂ ਕੋਸ਼ਿਸ਼ ਕਰ ਰਹੀਆਂ ਹਨ ਕਿ ਭਾਰਤ ਵਿੱਚ ਅਜਿਹੀ ਸਥਿਤੀ ਪੈਦਾ ਕਰ ਦਿੱਤੀ ਜਾਵੇ ਕਿ ਜਨਤਾ ਸਰਕਾਰ ਵਿਰੁੱਧ ਹੋ ਜਾਵੇ। ਜਰਮਨ ਅਦਾਲਤ ਨੇ ਕਿਹਾ ਹੈ ਕਿ ਭਾਰਤੀ ਏਜੰਸੀਆਂ ਜਦੋਂ ਚਾਹੁਣ ਜਸਵਿੰਦਰ ਮੁਲਤਾਨੀ ਨੂੰ ਬੁਲਾ ਕੇ ਪੁੱਛਗਿੱਛ ਕਰ ਸਕਦੀਆਂ ਹਨ ਪਰ ਫਿਲਹਾਲ ਉਸ ਨੂੰ ਜੇਲ੍ਹ ਭੇਜਣ ਦੀ ਕੋਈ ਲੋੜ ਨਹੀਂ।

ਲੁਧਿਆਣਾ ਧਮਾਕੇ ਦਾ ISI ਕੁਨੈਕਸ਼ਨ

ਪੰਜਾਬ ਪੁਲਿਸ ਦੇ ਡੀਜੀਪੀ ਨੇ ਏਬੀਪੀ ਨਿਊਜ਼ ਨੂੰ ਇਸ ਸਬੰਧੀ ਇੱਕ ਵੱਡੀ ਜਾਣਕਾਰੀ ਦਿੱਤੀ ਹੈ। ਲੁਧਿਆਣੇ ਵਿੱਚ ਹੋਇਆ ਧਮਾਕਾ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਇਸ਼ਾਰੇ 'ਤੇ ਹੋਇਆ ਸੀ ਤੇ ਨਿਸ਼ਾਨਾ ਸਿਰਫ ਪੰਜਾਬ ਦਾ ਲੁਧਿਆਣਾ ਹੀ ਨਹੀਂ ਸਗੋਂ ਦੇਸ਼ ਦੇ ਕਈ ਹੋਰ ਸ਼ਹਿਰ ਵੀ ਸਨ ਕਿਉਂਕਿ ਪੰਜਾਬ ਵਿੱਚ ਵੀ ਚੋਣਾਂ ਜਲਦੀ ਹੋਣੀਆਂ ਹਨ, ਇਸ ਲਈ ਆਈਐਸਆਈ ਪਹਿਲਾਂ ਇੱਥੇ ਅਸਥਿਰਤਾ ਫੈਲਾਉਣਾ ਚਾਹੁੰਦੀ ਹੈ। ਧਮਾਕੇ ਨਾਲ ਜੁੜੇ ਇੱਕ ਖਾਲਿਸਤਾਨੀ ਅੱਤਵਾਦੀ ਨੂੰ ਜਰਮਨੀ 'ਚ ਫੜਿਆ ਗਿਆ ਹੈ, ਜਿਸ ਤੋਂ ਪੁੱਛਗਿੱਛ 'ਚ ਕਈ ਰਾਜ਼ ਖੁੱਲ੍ਹੇ ਹਨ।

ਕੌਣ ਹੈ ਜਸਵਿੰਦਰ ਸਿੰਘ ਮੁਲਤਾਨੀ?

ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਦਾ ਸਰਗਰਮ ਮੈਂਬਰ ਹੈ। ਉਹ ਮੁਕੇਰੀਆ ਹੁਸ਼ਿਆਰਪੁਰ, ਪੰਜਾਬ ਦਾ ਵਸਨੀਕ ਹੈ। ਉਸ ਦਾ ਇੱਕ ਛੋਟਾ ਭਰਾ ਹੈ ਜੋ ਜਰਮਨੀ ਵਿੱਚ ਵੀ ਰਹਿੰਦਾ ਹੈ। ਦੋਵੇਂ ਭਰਾ ਜਰਮਨੀ ਵਿੱਚ ਇੱਕ ਵੱਡੀ ਦੁਕਾਨ ਦੇ ਮਾਲਕ ਹਨ।

ਇਹ ਵੀ ਪੜ੍ਹੋ: ਮੁਲਾਜ਼ਮਾਂ ਲਈ ਅਲਰਟ: ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਹੋ ਸਕਦੀ ਪ੍ਰੇਸ਼ਾਨੀ, EPFO ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget