ਪੜਚੋਲ ਕਰੋ

ਚੋਣ ਨਤੀਜੇ 2024

(Source:  Matrize)

Ludhiana Court Blast : ਬੰਬ ਧਮਾਕੇ 'ਚ ਮਰਨ ਵਾਲੇ ਵਿਅਕਤੀ ਦੇ ਭਰਾ ਨੂੰ ਜਾਂਚ ਅਤੇ ਪੁੱਛਗਿੱਛ ਲਈ ਲੈ ਕੇ ਗਈ NIA ਦੀ ਟੀਮ

ਲੁਧਿਆਣਾ ਕੋਰਟ ਬਲਾਸਟ ਵਿਚ ਮਰਨ ਵਾਲੇ ਵਿਅਕਤੀ ਦੀ ਸ਼ਨਾਖਤ ਹੁੰਦੇ ਸਾਰ ਹੀ ਕੱਲ NIA ਦੀ ਟੀਮ ਖੰਨਾ ਸਥਿਤ ਗਗਨ ਦੇ ਘਰ ਪਹੁੰਚੀ ਤੇ ਕਈ ਘੰਟੇ ਘਰ ਦੀ ਤਲਾਸ਼ੀ ਲਈ ਤੇ ਹੋਰ ਜਾਂਚ ਕੀਤੀ।

ਲੁਧਿਆਣਾ : ਲੁਧਿਆਣਾ ਕੋਰਟ ਬਲਾਸਟ ਵਿਚ ਮਰਨ ਵਾਲੇ ਵਿਅਕਤੀ ਦੀ ਸ਼ਨਾਖਤ ਹੁੰਦੇ ਸਾਰ ਹੀ ਕੱਲ NIA ਦੀ ਟੀਮ ਖੰਨਾ ਸਥਿਤ ਗਗਨ ਦੇ ਘਰ ਪਹੁੰਚੀ ਤੇ ਕਈ ਘੰਟੇ ਘਰ ਦੀ ਤਲਾਸ਼ੀ ਲਈ ਤੇ ਹੋਰ ਜਾਂਚ ਕੀਤੀ। ਉਸ ਤੋਂ ਬਾਅਦ ਦੇਰ ਰਾਤ ਪੁਲਿਸ ਗਗਨਦੀਪ ਦੇ ਭਰਾ ਨੂੰ ਜਾਂਚ ਅਤੇ ਪੁੱਛਗਿੱਛ ਲਈ ਆਪਣੇ ਨਾਲ ਲੈ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਗਗਨ ਬਤੌਰ ਮੁਨਸ਼ੀ ਸਦਰ ਥਾਣਾ ਖੰਨਾ ਵਿਚ ਤਾਇਨਾਤ ਸੀ ਤੇ ਸਾਲ 2019 ਵਿਚ STF ਵੱਲੋਂ ਉਸਦੇ ਕੋਲੋ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ 2 ਸਾਲ ਲੁਧਿਆਣਾ ਜੇਲ ਵਿਚ ਵੀ ਰਿਹਾ ਤੇ ਕੁਝ ਮਹੀਨੇ ਪਹਿਲਾਂ ਹੀ ਬੇਲ 'ਤੇ ਬਾਹਰ ਆਇਆ ਸੀ। ਰਿਪੋਰਟਾਂ ਮੁਤਾਬਕ ਜਾਂਚ ਟੀਮ ਨੂੰ ਧਮਾਕੇ ਵਾਲੀ ਥਾਂ ਤੋਂ ਡੋਂਗਲ ਮਿਲਿਆ ਹੈ ਅਤੇ ਉਸ ਦੀ ਮਦਦ ਨਾਲ ਗਗਨ ਦੇ ਘਰ ਦੀ
ਲੋਕੇਸ਼ਨ ਟਰੇਸ ਕੀਤੀ ਗਈ ਹੈ।

ਇਹ ਵੀ ਪਤਾ ਲੱਗਾ ਹੈ ਕਿ ਉਸ ਥਾਂ 'ਤੇ ਵੱਡਾ ਧਮਾਕਾ ਕਰਨ ਦੀ ਯੋਜਨਾ ਸੀ ,ਕਿਉੰਕਿ ਦੂਜੀ ਮੰਜ਼ਿਲ 'ਤੇ ਹੀ ਅਦਾਲਤ ਸੀ, ਜਿੱਥੇ ਗਗਨ ਦੀ ਪੇਸ਼ੀ ਹੁੰਦੀ ਸੀ ਤੇ ਓਥੇ ਹੀ ਉਸਦਾ ਰਿਕਾਰਡ ਰੂਮ ਸੀ। ਇਸੇ ਲਈ ਉਸਦੇ ਵੱਲੋਂ ਦੂਜੀ ਮੰਜ਼ਿਲ ਨੂੰ ਨਿਸ਼ਾਨਾ ਬਣਾਇਆ ਗਿਆ ਤਾਂਕਿ ਕਿ ਰਿਕਾਰਡ ਸਮੇਤ ਪੂਰੀ ਮੰਜ਼ਿਲ ਨੂੰ ਹੀ ਉਡਾ ਦਿੱਤਾ ਜਾਵੇ ਪਰ ਬੰਬ ਇੰਸਟਾਲ ਕਰਦੇ ਸਮੇਂ ਹੀ ਕਿਸੇ ਗਲਤੀ ਕਰਕੇ ਓਹ ਬਲਾਸਟ ਹੋ ਗਿਆ ,ਜਿਸਦੇ ਵਿਚ ਗਗਨ ਦੀ ਮੌਤ ਹੋ ਗਈ।
 
ਜਿਸ ਦਿਨ ਬਲਾਸਟ ਹੋਇਆ ਉਸ ਤੋਂ ਕੁਝ ਦਿਨ ਪਹਿਲਾਂ ਹੀ ਇਸਦੀ ਪੇਸ਼ੀ ਹੋਈ ਸੀ ਤੇ ਮਾਮਲਾ ਦਾ ਫ਼ੈਸਲਾ ਆਉਣਾ ਬਾਕੀ ਸੀ। ਇਸੇ ਲਈ ਇਹ ਪਲਾਨਿੰਨ ਕੀਤੀ ਗਈ ਸੀ। ਓਧਰ ਹੁਣ ਇਸ ਮਾਮਲੇ ਦੇ ਤਾਰ ਲੁਧਿਆਣਾ ਜੇਲ੍ਹ ਨਾਲ ਵੀ ਜੁੜਦੇ ਨਜ਼ਰ ਆ ਰਹੇ ਨੇ ਕਿਉੰਕਿ ਜਲਾਲਾਬਾਦ ਬਾਈਕ ਬਲਾਸਟ ਦੇ ਮੁਲਜ਼ਮ ਵੀ ਇਸੇ ਜੇਲ ਵਿਚ ਬੰਦ ਨੇ ਤੇ ਗਗਨ ਵੀ ਓਥੇ ਹੀ ਕਰੀਬ 2 ਸਾਲ ਰਿਹਾ ਸੀ। ਪੁਲਿਸ ਨੇ ਫ਼ਿਲਹਾਲ ਗਗਨ ਦੇ ਘਰੋਂ ਲੈਪਟਾਪ ਅਤੇ ਮੋਬਾਈਲ ਤੇ ਕੁਝ ਨਕਦੀ ਨੂੰ ਜ਼ਬਤ ਕਰ ਲਿਆ ਹੈ। ਪੁਲਿਸ ਅਜੇ ਵੀ ਗਗਨ ਦੇ ਘਰ ਮੌਜੂਦ ਹੈ ਅਤੇ ਅੰਦਰੋਂ ਜਾਂ ਬਾਹਰੋਂ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।
 
ਇਹ ਵੀ ਪੜ੍ਹੋ : Coronavirus Updates : ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 7,189 ਨਵੇਂ ਮਾਮਲੇ , ਓਮੀਕਰੋਨ ਕੇਸ ਵੀ 400 ਤੋਂ ਪਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Advertisement
ABP Premium

ਵੀਡੀਓਜ਼

BY Election | Amrita Warring VS Dimppy Dhillon |ਬਾਹਰਲੇ VS ਗਿੱਦੜਬਾਹਾ ਵਾਲ਼ੇ!ਕੌਣ ਜਿੱਤੇਗਾ ਜਨਤਾ ਦਾ ਦਿਲ?By Election | ਜ਼ਿਮਨੀ ਚੋਣਾਂ ਦੀ ਸਭ ਤੋਂ ਵੱਡੀ Update ! | Abp SanjhaBarnala By Election|ਬਰਨਾਲਾ 'ਚ ਫ਼ਸੇ ਕੁੰਢੀਆਂ ਦੇ ਸਿੰਗ ਉਮੀਦਵਾਰਾਂ ਨੇ ਕੀਤੇ ਵੱਡੇ ਦਾਅਵੇ!| Meet HayerDera Baba Nanak 'ਚ  Congress ਅਤੇ  AAP ਸਮਰਥਕਾਂ ਵਿਚਾਲੇ ਹੋਈ ਝੜਪ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Embed widget