ਪੜਚੋਲ ਕਰੋ

ਵਿਜੀਲੈਂਸ ਮੁਤਾਬਕ ਸਿਟੀ ਸੈਂਟਰ ਨਹੀਂ ਘਪਲਾ, ਪਰ ਸਾਬਕਾ ਡੀਜੀਪੀ ਨੇ ਸਾਹਮਣੇ ਲਿਆਂਦੇ 1500 ਕਰੋੜ ਦੀ ਧਾਂਦਲੀ ਦੇ ਸਬੂਤ

ਲੁਧਿਆਣਾ: ਬਹੁ ਕਰੋੜੀ ਸਿਟੀ ਸੈਂਟਰ ਘੁਟਾਲਾ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਦੀ ਪਟੀਸ਼ਨ 'ਤੇ ਸੁਣਵਾਈ ਹੋਈ ਹੈ। ਅਦਾਲਤ ਇਸ 'ਤੇ ਬਹਿਸ ਕਰਵਾਉਣ ਨੂੰ ਰਾਜ਼ੀ ਹੋ ਗਈ ਹੈ। ਜ਼ਿਲ੍ਹਾ ਅਦਾਲਤ ਨੇ ਆਉਂਦੀ ਪੰਜ ਜਨਵਰੀ ਨੂੰ ਮਾਮਲੇ ਦੀ ਸੁਣਵਾਈ ਕਰਨ ਦੀ ਤਾਰੀਖ਼ ਪਾ ਦਿੱਤੀ ਹੈ। ਇਸ ਦਿਨ ਮਾਮਲੇ 'ਤੇ ਬਹਿਸ ਵੀ ਹੋਵੇਗੀ। ਸੁਮੇਧ ਸੈਣੀ ਦੇ ਵਕੀਲ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਅਸੀਂ ਅਦਾਲਤ ਨੂੰ ਕਈ ਦਸਤਾਵੇਜ਼ ਵਿਖਾਏ ਹਨ ਜਿਨ੍ਹਾਂ ਤੋਂ ਸਾਬਤ ਹੁੰਦਾ ਹੈ ਕਿ ਮਾਮਲੇ ਦੇ ਅਹਿਮ ਤੱਥਾਂ ਨੂੰ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਸਾਬਕਾ ਪ੍ਰਿੰਸੀਪਲ ਸਕੱਤਰ ਐਸਐਸ ਬਜਾਜ ਦੀ ਗਵਾਹੀ ਹੈ। ਰਮਨਪ੍ਰੀਤ ਸਿੰਘ ਨੇ ਕਿਹਾ ਕਿ ਬਜਾਜ ਨੇ ਸਾਫ ਕੀਤਾ ਕਿ ਇਹ ਘੁਟਾਲਾ 1500 ਕਰੋੜ ਤੋਂ ਵੱਧ ਦਾ ਹੈ ਜਿਸ ਕਾਰਨ ਸੂਬੇ ਨੂੰ ਨੁਕਸਾਨ ਹੋਇਆ। ਇਸ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ 32 ਮੁਲਜ਼ਮ ਨਾਮਜ਼ਦ ਹਨ। ਵਿਜੀਲੈਂਸ ਬਿਊਰੋ ਨੇ ਇਸ ਕੇਸ ਨੂੰ ਕੋਈ ਘਪਲਾ ਨਹੀਂ ਹੋਇਆ ਕਹਿ ਕੇ ਕੈਂਸਲੇਸ਼ਨ ਰਿਪੋਰਟ ਦਰਜ ਕੀਤੀ ਹੋਈ ਹੈ, ਜਿਸ 'ਤੇ ਅਦਾਲਤ ਦਾ ਫੈਸਲਾ ਆਉਣਾ ਹੈ। ਅਦਾਲਤ ਵੱਲੋਂ ਫੈਸਲਾ ਲੈਣ ਤੋਂ ਪਹਿਲਾਂ ਹੀ ਇਸ ਕਲੋਜ਼ਰ ਰਿਪੋਰਟ ਵਿਰੁੱਧ ਦੋ ਅਰਜ਼ੀਆਂ ਪੈ ਚੁੱਕੀਆਂ ਹਨ, ਜਿਨ੍ਹਾਂ ਦਾ ਨਿਬੇੜਾ ਹੋਣਾ ਹਾਲੇ ਬਾਕੀ ਹੈ। ਸਾਲ 2007 ਤੋਂ ਇਹ ਮਾਮਲਾ ਚੱਲ ਰਿਹਾ ਸੀ ਅਤੇ 2017 ਵਿੱਚ ਜਦ ਕੈਪਟਨ ਮੁੱਖ ਮੰਤਰੀ ਬਣੇ ਤਾਂ ਕੁਝ ਹੀ ਸਮੇਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਕਲੀਨ ਚਿੱਟ ਮਿਲ ਗਈ ਸੀ। ਪਰ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਤਰਕ ਹੈ ਕਿ ਉਨ੍ਹਾਂ ਦਾ ਪੱਖ ਸੁਣੇ ਬਗ਼ੈਰ ਇਹ ਮਾਮਲਾ ਬੰਦ ਨਹੀਂ ਕੀਤਾ ਜਾ ਸਕਦਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Embed widget