ਪੜਚੋਲ ਕਰੋ

Ludhiana Curfew Relief: ਡੀਸੀ ਦੇ ਹੁਕਮਾਂ ਮੁਤਾਬਕ ਹੁਣ ਲੁਧਿਆਣਾ ਵਾਸਿਆਂ ਨੂੰ ਮਿਲੀ ਕੁਝ ਰਾਹਤ, ਬਦਲ ਗਿਆ ਦੁਕਾਨਾਂ ਖੁਲ੍ਹਣ ਦਾ ਸਮਾਂ

ਹੁਣ ਲੁਧਿਆਣਾ ਦੇ ਡੀਸੀ ਵਲੋਂ ਰੈਸਟੋਰੈਂਟ 'ਚ ਬੈਠ ਖਾਣਾ ਨਾ ਖਿਲਆਉਣ, ਪਰ 8 ਵਜੇ ਤੱਕ ਹੋਮ ਡਿਲੀਵਰੀ ਦੀ ਇਜਾਜ਼ਤ ਦਿੱਤੀ ਗਈ ਹੈ। ਡੀਸੀ ਵਰਿੰਦਰ ਸ਼ਰਮਾ ਨੇ ਇਹ ਦਿਸ਼ਾ ਨਿਰਦੇਸ਼ ਅਧਿਕਾਰੀਆਂ ਨੂੰ ਭੇਜੇ ਹਨ।

ਲੁਧਿਆਣਾ: ਡੀਸੀ ਵਰਿੰਦਰ ਸ਼ਰਮਾ ਨੇ ਦੁਕਾਨਾਂ ਬੰਦ ਕਰਨ ਦਾ ਸਮਾਂ ਬਦਲਿਆ ਹੈ। ਹੁਣ ਸ਼ਹਿਰ ਵਿਚ ਦੁਕਾਨਾਂ ਦੁਪਹਿਰ 12 ਵਜੇ ਦੀ ਥਾਂ ਦੁਪਹਿਰ 1 ਵਜੇ ਬੰਦ ਹੋਣਗੀਆਂ। ਇਹ ਨਿਯਮ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲਾਗੂ ਕੀਤਾ ਗਿਆ ਹੈ। ਦੱਸ ਦਈਏ ਕਿ ਸੂਬੇ 'ਚ ਕੋਰੋਨਾ ਦੇ ਵਧ ਰਹੇ ਕੇਸਾਂ ਕਰਕੇ ਸਖ਼ਤੀਆਂ ਲੀਗੂ ਕੀਤੀਆਂ ਗਈਆਂ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਿਆਂ 'ਚ ਪਾਬੰਦੀਆਂ ਅਤੇ ਢਿੱਲ ਦਾ ਫੈਸਲਾ ਲੈਣ ਦਾ ਅਧਿਕਾਰ ਡੀਸੀ ਨੂੰ ਦਿੱਤਾ ਹੈ।

ਇਸ ਦੇ ਨਾਲ ਹੀ ਹੁਣ ਲੁਧਿਆਣਾ ਦੇ ਡੀਸੀ ਵਲੋਂ ਰੈਸਟੋਰੈਂਟ 'ਚ ਬੈਠ ਖਾਣਾ ਨਾ ਖਿਲਆਉਣ, ਪਰ 8 ਵਜੇ ਤੱਕ ਹੋਮ ਡਿਲੀਵਰੀ ਦੀ ਇਜਾਜ਼ਤ ਦਿੱਤੀ ਗਈ ਹੈ। ਡੀਸੀ ਵਰਿੰਦਰ ਸ਼ਰਮਾ ਨੇ ਇਹ ਦਿਸ਼ਾ ਨਿਰਦੇਸ਼ ਅਧਿਕਾਰੀਆਂ ਨੂੰ ਭੇਜੇ ਹਨ। ਉਨ੍ਹਾਂ ਕਿਹਾ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਪੂਰਨ ਲੌਕਡਾਊਨ ਲੱਗਿਆ ਰਹੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਦੁਕਾਨਾਂ ਸਵੇਰੇ 5 ਵਜੇ ਤੋਂ 12 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।

ਦੱਸ ਦਈਏ ਕਿ ਪੰਜਾਬ ਵਿਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਲੁਧਿਆਣਾ ਵਿਚ ਸਾਹਮਣੇ ਆ ਰਹੇ ਹਨ। ਇਸਦਾ ਇੱਕ ਵੱਡਾ ਕਾਰਨ ਇਹ ਹੈ ਕਿ ਸਾਨੂੰ ਸਰੀਰਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਨਾ ਹੈ। ਲੁਧਿਆਣਾ ਵਿੱਚ ਕੋਰੋਨਾ ਦੀ ਲਾਗ ਕਾਰਨ ਹਾਲਤ ਲਗਾਤਾਰ ਬਦਤਰ ਹੁੰਦੀ ਜਾ ਰਹੀ ਹੈ। ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੀ ਲਾਗ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ। ਲੋਕਾਂ ਦੀ ਲਾਪ੍ਰਵਾਹੀ ਕਾਰਨ ਪਿਛਲੇ ਕੁਝ ਦਿਨਾਂ ਤੋਂ ਸਥਿਤੀ ਲਗਾਤਾਰ ਗੰਭੀਰ ਬਣੀ ਹੋਈ ਹੈ। ਜ਼ਿਲ੍ਹੇ ਦੇ ਬਹੁਤ ਸਾਰੇ ਲੋਕ ਹੁਣ ਤੱਕ ਕੋਰੋਨਾ ਦੀ ਪਕੜ 'ਚ ਦਮ ਤੋੜ ਚੁੱਕੇ ਹਨ।

ਇਹ ਵੀ ਪੜ੍ਹੋ: ਰੇਲਵੇ ਅੰਡਰ ਬ੍ਰਿਜ ਵਿਚ ਬਾਰਸ਼ ਦੇ ਪਾਣੀ ਵਿੱਚ ਦਸ-ਦਸ ਫੁੱਟ ਖੱਡੇ 'ਚ ਫਸੀ ਬਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget