ਪੜਚੋਲ ਕਰੋ

ਲੁਧਿਆਣਾ ਨਿਗਮ ਚੋਣਾਂ ਦੇ ਬਾਗੀਆਂ ਨੂੰ ਝਟਕਾ 

ਲੁਧਿਆਣਾ: ਨਗਰ ਨਿਗਮ ਚੋਣ ਵਿੱਚ ਕਾਂਗਰਸ ਉਮੀਦਵਾਰਾਂ ਦੇ ਵਿਰੋਧ ਵਿੱਚ ਚੋਣ ਲੜਨ ਵਾਲੇ 24 ਆਗੂਆਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਇਹ ਕਾਰਵਾਈ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਗੋਗੀ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਣਤਾ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
 
ਚੋਣਾਂ 'ਚ ਉਮੀਦਵਾਰਾਂ ਦਾ ਐਲਾਨ ਹੋਣ ਤੋਂ ਬਾਅਦ ਵੱਡੇ ਪੱਧਰ 'ਤੇ ਕਾਂਗਰਸ ਦੇ ਬਾਗੀ ਉਮੀਦਵਾਰ ਮੈਦਾਨ 'ਚ ਉੱਤਰੇ ਸਨ। ਪਾਰਟੀ ਨੇ ਬਾਗੀਆਂ ਨੂੰ ਮਨਾਉਣ ਦੀ ਕੋਸ਼ਿਸ਼ ਵੀ ਕੀਤੀ ਸੀ ਪਰ ਉਹ ਨਹੀਂ ਮੰਨੇ ਜਿਸ ਕਰਕੇ ਹੁਣ ਬਿਲਕੁਲ ਅੰਤਿਮ ਪਲਾਂ 'ਚ ਉਨ੍ਹਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
 
ਇਸ ਤੋਂ ਪਹਿਲਾਂ ਅਕਾਲੀ ਦਲ ਨੇ ਅਕਾਲੀ ਦਲ ਖਿਲਾਫ ਬਾਗੀ ਹੋ ਕੇ ਖੜ੍ਹਨ ਵਾਲੇ ਅਕਾਲੀ ਆਗੂਆਂ ਨੂੰ ਪਾਰਟੀ 'ਚੋਂ ਬਰਖਾਸਤ ਕਰ ਦਿੱਤਾ ਸੀ। ਵਾਰਡ ਨੰ. 72 ਵਿਚੋਂ ਪਹਿਲਾਂ ਹਰਪ੍ਰੀਤ ਸਿੰਘ ਬੇਦੀ ਨੂੰ, ਵਾਰਡ ਨੰ. 73 ਤੋਂ ਸਾਬਕਾ ਕੌਂਸਲਰ ਵੀਰਾਂ ਬੇਦੀ ਨੂੰ ਪਾਰਟੀ ਉਮੀਦਵਾਰ ਖਿਲਾਫ ਖੜ੍ਹੇ ਹੋਣ 'ਤੇ ਉਨ੍ਹਾਂ ਨੂੰ ਵੀ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਸੀ। ਇਸੇ ਤਰ੍ਹਾਂ ਵਾਰਡ ਨੰਬਰ 74 ਵਿਚੋਂ ਗੁਰਦੀਪ ਸਿੰਘ ਲੀਲ੍ਹ ਨੂੰ ਪਾਰਟੀ ਉਮੀਦਵਾਰ ਬੀਬੀ ਸ਼ਿਵਾਲਿਕ ਖਿਲਾਫ ਚੋਣ ਲੜਨ ਕਾਰਨ ਪਾਰਟੀ 'ਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਵਾਰਡ ਨੰ. 44 ਵਿਚੋਂ ਹਰਪਾਲ ਸਿੰਘ ਕੋਹਲੀ ਨੂੰ ਵੀ ਆਜ਼ਾਦ ਚੋਣ ਲੜਨ ਕਾਰਨ ਪਾਰਟੀ ਵਿੱਚੋਂ ਕੱਢਿਆ ਗਿਆ ਸੀ।
 
ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget