ਪੜਚੋਲ ਕਰੋ

ਫਾਇਰ ਬ੍ਰਿਗੇਡ ਨੇ ਸਾਂਭੀ ਲੁਧਿਆਣਾ ਸ਼ਹਿਰ ਨੂੰ ਸਵੱਛ ਬਣਾਉਣ ਦੀ ਕਮਾਨ

ਪੰਜਾਬ ਦੇ ਵਿੱਚ ਕੋਰੋਵਾਇਰਸ ਕਾਰਨ ਮਰੀਜ਼ਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾਵਾਇਰਸ ਨਾਲ ਪੰਜ ਲੋਕ ਪੋਜ਼ਟਿਵ ਹਨ।

ਲੁਧਿਆਣਾ: ਪੰਜਾਬ ਦੇ ਵਿੱਚ ਕੋਰੋਵਾਇਰਸ ਕਾਰਨ ਮਰੀਜ਼ਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾਵਾਇਰਸ ਨਾਲ ਪੰਜ ਲੋਕ ਪੋਜ਼ਟਿਵ ਹਨ। ਐਸੇ ਹਲਾਤਾਂ 'ਚ ਹੁਣ ਫਾਇਰ ਬ੍ਰਿਗੇਡ ਨੇ ਲੁਧਿਆਣਾ ਸ਼ਹਿਰ ਦੀਆਂ ਸੜਕਾਂ ਤੇ ਸਵੱਛਤਾ ਲਈ ਕਮਾਂਨ ਸੰਭਾਲੀ ਹੈ। ਸੜਕਾਂ 'ਤੇ ਰਸਾਇਣਾਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਤਾਂ ਜੋ ਵਾਇਰਸ ਦੇ ਕੀਟਾਣੂਆਂ ਦਾ ਖਾਤਮਾ ਕੀਤਾ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਦੇ ਅਧਿਕਾਰੀ ਆਤੀਸ਼ ਰਾਏ ਨੇ ਦੱਸਿਆ ਕਿ ਲੁਧਿਆਣਾ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਲਈ 8 ਤੋਂ 10 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲਗਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਸੜਕਾਂ ਨੂੰ ਵਿਸ਼ੇਸ਼ ਰਸਾਇਣ ਨਾਲ ਸਵੱਛ ਬਣਾਇਆ ਜਾ ਰਿਹਾ ਹੈ। ਲੁਧਿਆਣਾ ਇੱਕ ਵੱਡਾ ਸ਼ਹਿਰ ਹੈ, ਸਵੱਛ ਹੋਣ ਵਿੱਚ 5 ਤੋਂ 6 ਦਿਨ ਲੱਗਣਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

 Amritsar 'ਚ ASI 'ਤੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਆਰੋਪ , ਪਰਿਵਾਰ ਵੱਲੋਂ ਥਾਣੇ ਦੇ ਬਾਹਰ ਹੰਗਾਮਾ,  ASI ਨੂੰ ਸਸਪੈਂਡ ਕਰਨ ਦੀ ਮੰਗ 

Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026

Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ

Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?

Embed widget