ਪੜਚੋਲ ਕਰੋ
ਲੁਧਿਆਣਾ ਸਮੂਹਿਕ ਬਲਾਤਕਾਰ 'ਤੇ ਪੁਲਿਸ ਦਾ ਵੱਡਾ ਐਕਸ਼ਨ

ਲੁਧਿਆਣਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਛੇ ਮੁਲਜ਼ਮ ਹਿਰਾਸਤ ਵਿੱਚ ਲੈਣ ਦਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਛੇ ਮੁਲਜ਼ਮਾਂ ਦੇ ਸਕੈਚ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਦਾਖਾ 'ਚ ਤਾਇਨਾਤ ਏਐਸਆਈ ਵਿਦਿਆ ਰਤਨ ਨੂੰ ਡਿਊਟੀ ਵਿੱਚ ਕੁਤਾਹੀ ਦੇ ਇਲਜ਼ਾਮ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ।


Before You Go
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਟ੍ਰੈਂਡਿੰਗ ਟੌਪਿਕ






















