ਪੜਚੋਲ ਕਰੋ

ਲੁਧਿਆਣਾ ਗੈਂਪਰੇਪ ਕੇਸ ’ਚ ਮੁਲਜ਼ਮ ਨੇ ਖ਼ੁਦ ਕੀਤਾ ਸਰੰਡਰ, ਹੁਣ ਤਕ ਦੋ ਗ੍ਰਿਫ਼ਤਾਰ

ਚੰਡੀਗੜ੍ਹ: ਲੁਧਿਆਣਾ ਸਮੂਹਿਕ ਬਲਾਤਕਾਰ ਮਾਮਲੇ ਦੇ ਸਬੰਧ ਵਿੱਚ ਡੀਆਈਜੀ ਰਣਬੀਰ ਸਿੰਘ ਖੱਟੜਾ ਆਖ਼ਰਕਾਰ ਤਿੰਨ ਦਿਨਾਂ ਬਾਅਦ ਮੀਡੀਆ ਦੇ ਰੂ-ਬ-ਰੂ ਹੋਏ। ਇਸ ਦੌਰਾਨ ਉਨ੍ਹਾਂ ਖੁਲਾਸਾ ਕੀਤਾ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਨੂੰ ਨਵਾਂ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਜਦਕਿ ਦੂਜੇ ਨੇ ਖ਼ੁਦ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਦਾ ਨਾਂ ਸ਼ੈਫ ਅਲੀ ਹੈ ਅਤੇ ਦੂਜੇ ਦਾ ਨਾਂ ਜਗਰੂਪ ਹੈ। ਜਗਰੂਪ ਨੇ ਆਤਮ ਸਮਰਪਣ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ 6 ਹੋਰ ਮੁਲਜ਼ਮਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਡੀਆਈਜੀ ਖੱਟੜਾ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਟੀਮਾਂ ਬਣਾਈਆਂ ਹਨ ਜੋ ਬਾਕੀ ਮੁਲਜ਼ਮਾਂ ਦੀ ਭਾਲ ਕਰ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਅਕਸਰ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget