ਪੜਚੋਲ ਕਰੋ

Ludhiana 'ਚ ICICI ਦੇ ATM 'ਚੋਂ 7 ਲੱਖ ਰੁਪਏ ਦੀ ਲੁੱਟ , ਲੁਟੇਰਿਆਂ ਨੇ ਗੈਸ ਕਟਰ ਨਾਲ ਤੋੜੀ ATM ਮਸ਼ੀਨ 

Ludhiana ICICI ATM loot : ਲੁਧਿਆਣਾ ਦੇ ਜਲੰਧਰ ਬਾਈਪਾਸ ਰੋਡ 'ਤੇ ਐਲਡੇਕੋ (Eldeco) ਦੇ ਬਾਹਰ ਸਥਿਤ ICICI ਬੈਂਕ ਦੇ ATM ਨੂੰ ਬੀਤੀ ਰਾਤ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਹੈ।

Ludhiana ICICI ATM loot : ਲੁਧਿਆਣਾ ਦੇ ਜਲੰਧਰ ਬਾਈਪਾਸ ਰੋਡ 'ਤੇ ਐਲਡੇਕੋ (Eldeco) ਦੇ ਬਾਹਰ ਸਥਿਤ ICICI ਬੈਂਕ ਦੇ ATM ਨੂੰ ਬੀਤੀ ਰਾਤ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਹੈ। ਲੁਟੇਰਿਆਂ ਨੇ ਫਿਲਮੀ ਅੰਦਾਜ਼ ਵਿੱਚ ਗੈਸ ਕਟਰ ਦੀ ਵਰਤੋਂ ਕਰਕੇ ATM ਨੂੰ ਤੋੜ ਕੇ ਲਗਭਗ 7 ਲੱਖ ਰੁਪਏ ਦੀ ਨਕਦੀ ਨਾਲ ਭਰੀਆਂ ਚਾਰ ਟ੍ਰੇਆਂ ਲੈ ਕੇ ਭੱਜ ਗਏ।
 
ਘਟਨਾ ਦੀ ਜਾਣਕਾਰੀ ਮਿਲਦੇ ਹੀ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ ਰਾਤ 1:30 ਤੋਂ 2:00 ਵਜੇ ਦੇ ਵਿਚਕਾਰ ਵਾਪਰੀ। ਲੁਟੇਰੇ ਪੂਰੀ ਤਿਆਰੀ ਨਾਲ ਆਏ ਸਨ। ਉਨ੍ਹਾਂ ਕੋਲ ਆਧੁਨਿਕ ਗੈਸ ਕਟਰ ਅਤੇ ਹੋਰ ਸਾਧਨ ਸਨ।

ਸੁਰੱਖਿਆ ਕਾਰਨਾਂ ਕਰਕੇ ਏਟੀਐਮ ਦਾ ਸ਼ਟਰ ਰਾਤ ਨੂੰ ਬੰਦ ਰਹਿੰਦਾ ਹੈ। ਲੁਟੇਰਿਆਂ ਨੇ ਗੈਸ ਕਟਰ ਨਾਲ ਸ਼ਟਰ ਕੱਟਿਆ ਅਤੇ ਅੰਦਰ ਦਾਖਲ ਹੋਏ। ਅੰਦਰ ਜਾਣ ਤੋਂ ਬਾਅਦ ਉਨ੍ਹਾਂ ਨੇ ਗੈਸ ਕਟਰ ਨਾਲ ATM ਮਸ਼ੀਨ ਨੂੰ ਕੱਟ ਦਿੱਤਾ। ਉਨ੍ਹਾਂ ਨੇ ਕੈਸ਼ ਬਾਕਸ ਨੂੰ ਨਿਸ਼ਾਨਾ ਬਣਾਇਆ ਅਤੇ ਨਕਦੀ ਵਾਲੀਆਂ ਚਾਰ ਟ੍ਰੇਆਂ ਕੱਢ ਲਈਆਂ, ਜਿਨ੍ਹਾਂ ਵਿੱਚ ਲਗਭਗ 7 ਲੱਖ ਰੁਪਏ ਹੋਣ ਦਾ ਅਨੁਮਾਨ ਹੈ।

ਇਹ ਘਟਨਾ ਸਵੇਰੇ ਉਦੋਂ ਸਾਹਮਣੇ ਆਈ ਜਦੋਂ ਸਥਾਨਕ ਲੋਕ ਅਤੇ ਏਟੀਐਮ ਨਾਲ ਜੁੜੇ ਲੋਕ ਪਹੁੰਚੇ। ਅਨਿਲ ਕੁਮਾਰ ਨੇ ਕਿਹਾ, "ਸਾਨੂੰ ਸਵੇਰੇ ਚੋਰੀ ਬਾਰੇ ਪਤਾ ਲੱਗਾ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਸਾਨੂੰ ਪਤਾ ਲੱਗਾ ਕਿ ਸ਼ਟਰ ਕੱਟਿਆ ਹੋਇਆ ਸੀ ਅਤੇ ਅੰਦਰ ਮਸ਼ੀਨ ਨਾਲ ਛੇੜਛਾੜ ਕੀਤੀ ਗਈ ਸੀ। ਇਹ ਏਟੀਐਮ ਰਾਤ ਨੂੰ ਬੰਦ ਹੁੰਦਾ ਹੈ, ਜਿਸਦਾ ਫਾਇਦਾ ਅਪਰਾਧੀਆਂ ਨੇ ਉਠਾਇਆ।"

ਪੁਲਸ ਸੀਸੀਟੀਵੀ ਦੀ ਕਰ ਰਹੀ ਹੈ ਜਾਂਚ  

ਸੂਚਨਾ ਮਿਲਣ 'ਤੇ ਲੁਧਿਆਣਾ ਪੁਲਿਸ ਕ੍ਰਾਈਮ ਬ੍ਰਾਂਚ ਅਤੇ ਸਥਾਨਕ ਪੁਲਿਸ ਸਟੇਸ਼ਨ ਦੀ ਇੱਕ ਟੀਮ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਸੁਰਾਗ ਲੱਭਣ ਲਈ ਫਿੰਗਰਪ੍ਰਿੰਟ ਮਾਹਿਰਾਂ ਨੂੰ ਵੀ ਬੁਲਾਇਆ ਗਿਆ ਹੈ। ਪੁਲਿਸ ਏਟੀਐਮ ਅਤੇ ਆਲੇ ਦੁਆਲੇ ਦੇ ਇਲਾਕਿਆਂ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲੁਟੇਰਿਆਂ ਦੀ ਗਿਣਤੀ ਦੋ ਤੋਂ ਤਿੰਨ ਹੋ ਸਕਦੀ ਹੈ। ਆਰੋਪੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Tarn Taran Murder : ਦਿਨ ਦਿਹਾੜੇ ਘਰ ਦੇ ਬਾਹਰ ਇੱਕ ਕਿਸਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ 
Tarn Taran Murder : ਦਿਨ ਦਿਹਾੜੇ ਘਰ ਦੇ ਬਾਹਰ ਇੱਕ ਕਿਸਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Advertisement

ਵੀਡੀਓਜ਼

ED ਰੇਡਾਂ ‘ਤੇ ਚੀਮਾ ਦਾ ਧਮਾਕੇਦਾਰ ਬਿਆਨ — BJP ‘ਤੇ ਸਿੱਧਾ ਵਾਰ
ਮਸਾਜ ਸੈਂਟਰ ਦੇ ਨਾਮ ‘ਤੇ ਗੰਦਾ ਧੰਦਾ! ਪੁਲਿਸ ਦੀ ਰੇਡ ‘ਚ ਵੱਡਾ ਖੁਲਾਸਾ
ਅੱਗ ਨਾਲ ਸੁਆਹ ਹੋਈ ਕਣਕ, ਪਰ ਲੀਡਰਾਂ ਦੀ ਸਿਆਸਤ ਚਮਕੀ
ਸਿਤਾਰ ‘ਤੇ ਗੁਰਬਾਣੀ — ਚੰਡੀਗੜ੍ਹ ‘ਚ ਬਣਿਆ ਰੂਹਾਨੀ ਮਾਹੌਲ
Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Chandigarh News: ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...
Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...
Women Reservation act 2023 :
Women Reservation act 2023 : "ਮਹਿਲਾ ਰਾਖਵੇਂਕਰਨ ਦੇ ਵਿਰੋਧ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ,"  PM ਮੋਦੀ ਦੇ ਸੰਬੋਧਨ 'ਤੇ ਮਮਤਾ ਬੈਨਰਜੀ ਦੀ ਪਹਿਲੀ ਪ੍ਰਤੀਕਿਰਿਆ 
Punjab News: ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
Bathinda ਦੇ ਇੱਕ ਸਰਕਾਰੀ ਸਕੂਲ 'ਚ ਸੀਨੀਅਰ ਨੇ ਮਹਿਲਾ ਅਧਿਆਪਕਾ ਨਾਲ ਕੀਤੀ ਛੇੜਛਾੜ , ਬਹਾਨੇ ਨਾਲ ਲੈ ਗਿਆ ਲੈਬ 
Bathinda ਦੇ ਇੱਕ ਸਰਕਾਰੀ ਸਕੂਲ 'ਚ ਸੀਨੀਅਰ ਨੇ ਮਹਿਲਾ ਅਧਿਆਪਕਾ ਨਾਲ ਕੀਤੀ ਛੇੜਛਾੜ , ਬਹਾਨੇ ਨਾਲ ਲੈ ਗਿਆ ਲੈਬ 
Embed widget