ਪੜਚੋਲ ਕਰੋ

ਨਾਜਾਇਜ਼ ਉਸਾਰੀਆਂ ਸਬੰਧੀ ਘਪਲੇ ’ਚ ਕੈਬਨਿਟ ਮੰਤਰੀ ਭਾਰਤ ਭੂਸ਼ਣ, 3 IAS ਤੇ 16 ਹੋਰ ਅਫ਼ਸਰਾਂ ਦੀ ਖੁੱਲ੍ਹੀ ਪੋਲ

ਚੰਡੀਗੜ੍ਹ: ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕਰਵਾਈ ਨਾਜਾਇਜ਼ ਉਸਾਰੀਆਂ ਤੇ ਸੀਐਲਯੂ (ਜ਼ਮੀਨ ਦੀ ਵਰਤੋਂ ’ਚ ਤਬਦੀਲੀ) ਨੇ ਮਾਮਲੇ ਵਿੱਚ ਕਰਵਾਈ ਜਾਂਚ ਦੀ ਰਿਪੋਰਟ ਸਾਹਮਣੇ ਆਈ ਹੈ। ਇਸ ਵਿੱਚ ਇੱਕ ਕੈਬਨਿਟ ਮੰਤਰੀ, ਤਿੰਨ ਸੀਨੀਅਰ IAS ਅਫ਼ਸਰ ਅਤੇ 16 ਹੋਰ ਅਫ਼ਸਰਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਸੂਤਰਾਂ ਮੁਤਾਬਕ ਜਾਂਚ ਰਿਪੋਰਟ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਰਹੇ ਕੰਵਲਜੀਤ ਸਿੰਘ ਕੜਵਲ ਵੱਲੋਂ ਬਿਲਡਰਾਂ ਤੇ ਅਧਿਕਾਰੀਆਂ ਨੂੰ ‘ਸਿਆਸੀ ਸੁਰੱਖਿਆ’ ਦੇਣ ਅਤੇ ‘ਮਿਲੀਭੁਗਤ’ ਕਰਨ ਦਾ ਖ਼ੁਲਾਸਾ ਹੋਇਆ ਹੈ। ਇਸ ਦੇ ਨਾਲ ਹੀ IAS ਅਫ਼ਸਰਾਂ ਨੂੰ ਵੀ ਸਰਕਾਰ ਤੋਂ ਅਸਲੀ ਤੱਥ ਲੁਕਾ ਕੇ ਗ਼ਲਤ ਢੰਗ ਨਾਲ ਸਾਈਟ ਦੇ ਨਕਸ਼ੇ ਪਾਸ ਕਰਾਉਣ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਜਾਂਚ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਸ ਘਪਲੇ ਨਾਲ ਸਰਕਾਰੀ ਮਾਲੀਏ ਨੂੰ ਵੱਡੀ ਸੰਨ੍ਹ ਲੱਗੀ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਵਿੱਚ ਗਿੱਲ ਰੋਡ ’ਤੇ ਵਿਵਾਦਿਤ ਗਰਾਂਡ ਮੈਨਰ ਹੋਮਜ਼ ਦੇ ਮਾਮਲੇ ਸਬੰਧੀ ਮਿਲੀਆਂ ਸ਼ਿਕਾਇਤਾਂ ਬਾਅਦ ਨਵਜੋਤ ਸਿੰਘ ਸਿੱਧੂ ਨੇ 13 ਜੁਲਾਈ, 2018 ਨੂੰ ਵਿਭਾਗ ਦੇ ਚੀਫ ਵਿਜੀਲੈਂਸ ਅਫ਼ਸਰ (CVO) ਨੂੰ ਜਾਂਚ ਦੇ ਹੁਕਮ ਦਿੱਤੇ ਸੀ। ਇਸ ਦੇ ਨਾਲ ਹੀ ਘੱਟੋ-ਘੱਟ DSP ਪੱਧਰ ਦੇ ਅਧਿਕਾਰੀਆਂ ਕੋਲੋਂ ਇਸ ਮਾਮਲੇ ਦੀ ਜਾਂਚ ਕਰਾਉਣ ਲਈ ਕਿਹਾ ਗਿਆ ਸੀ। ਇਸ ਮਾਮਲੇ ਵਿੱਚ ਜਿਨ੍ਹਾਂ ਹੋਰ 16 ਅਫ਼ਸਰਾਂ ਨੂੰ ਦੋਸ਼ੀ ਪਾਇਆ ਗਿਆ ਹੈ, ਉਨ੍ਹਾਂ ਵਿੱਚ ਮਾਲੀਆ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਸਮੇਤ ਵਿਵਾਦਿਤ ਟਾਊਨ ਪਲਾਨਰ ਐਸਐਸ ਬਿੰਦਰਾ ਵੀ ਸ਼ਾਮਲ ਹਨ। ਯਾਦ ਰਹੇ ਬਿੰਦਰਾ ਦੇ ਘਰ ਪਿਛਲੇ ਦਿਨੀਂ ਇਨਕਮ ਟੈਕਸ ਦੀ ਟੀਮ ਨੇ ਛਾਪਾ ਮਾਰਿਆ ਸੀ। ਉਨ੍ਹਾਂ ਨੂੰ ਪੂਰੇ ਮਾਮਲੇ ਦਾ ਮਾਸਟਰ ਮਾਈਂਡ ਦੱਸਿਆ ਜਾ ਰਿਹਾ ਹੈ। ਰਿਪੋਰਟ ਵਿੱਚ ਉਨ੍ਹਾਂ ਖ਼ਿਲਾਫ਼ ਵੱਖਰੀ ਜਾਂਚ ਕਰਾਉਣ ਦੀ ਗੱਲ ਕੀਤੀ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ

ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ

ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Embed widget