Ludhiana News : ਲੁਧਿਆਣਾ ਦੇ ਥਾਣਾ ਦੁਗਰੀ 'ਚ ਪੁਲੀਸ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਥਾਣੇ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਬਲਜਿੰਦਰ ਸਿੰਘ ਪੁਲਿਸ ਕਾਂਸਟੇਬਲ ਦੇ ਰੂਪ ਵਿਚ ਹੋਈ ਹੈ। ਫਿਲਹਾਲ ਪੁਲੀਸ ਨੂੰ ਸਵੇਰੇ ਪਤਾ ਚੱਲਣ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।