ਪੜਚੋਲ ਕਰੋ

ਲੁਧਿਆਣਾ 'ਚ ਭੜਕੇ ਲੋਕਾਂ ਨੇ ਬੱਸ ਨੂੰ ਲਾਈ ਅੱਗ, ਨੌਜਵਾਨ ਦੀ ਮੌਤ ਮਗਰੋਂ ਵਿਗੜਿਆ ਮਾਹੌਲ

ਚੌਕ ਬਸਤੀ ਜੋਧੇਵਾਲ ਨੇੜੇ ਪੈਟਰੋਲ ਪੰਪ ਦੇ ਸਾਹਮਣੇ ਇੱਕ ਬੱਸ ਦੀ ਚਪੇਟ ਵਿੱਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਬਾਅਦ ਮੌਕੇ 'ਤੇ ਮੌਜੂਦ ਲੋਕ ਭੜਕ ਗਏ ਤੇ ਬੱਸ ਦੀ ਭੰਨ੍ਹ-ਤੋੜ ਕਰਨ ਮਗਰੋਂ ਉਸ ਨੂੰ ਅੱਗ ਲਾ ਦਿੱਤੀ। ਇਸ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ 'ਤੇ ਕਾਬੂ ਪਾਇਆ।

ਲੁਧਿਆਣਾ: ਸਥਾਨਕ ਚੌਕ ਬਸਤੀ ਜੋਧੇਵਾਲ ਨੇੜੇ ਪੈਟਰੋਲ ਪੰਪ ਦੇ ਸਾਹਮਣੇ ਇੱਕ ਬੱਸ ਦੀ ਚਪੇਟ ਵਿੱਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਬਾਅਦ ਮੌਕੇ 'ਤੇ ਮੌਜੂਦ ਲੋਕ ਭੜਕ ਗਏ ਤੇ ਬੱਸ ਦੀ ਭੰਨ੍ਹ-ਤੋੜ ਕਰਨ ਮਗਰੋਂ ਉਸ ਨੂੰ ਅੱਗ ਲਾ ਦਿੱਤੀ। ਇਸ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ 'ਤੇ ਕਾਬੂ ਪਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ PRTC ਦੀ ਬੱਸ ਜਲੰਧਰ ਵੱਲੋਂ ਬਸਤੀ ਜੋਧੇਵਾਲ ਹੁੰਦੇ ਹੋਏ ਬੱਸ ਸਟੈਂਡ ਵੱਲ ਜਾ ਰਹੀ ਸੀ। ਇਸੇ ਦੌਰਾਨ ਬੁਲਿਟ ਮੋਟਰਸਾਈਕਲ 'ਤੇ ਆ ਰਿਹਾ ਨੌਜਵਾਨ ਬੱਸ ਦੀ ਚਪੇਟ ਵਿੱਚ ਆ ਗਿਆ। ਐਸਪੀ ਦਵਿੰਦਰ ਚੌਧਰੀ ਮੁਤਾਬਕ ਅਰਵਿੰਦ (35) ਨਾਮਕ ਇਹ ਯੁਵਕ ਸੁਭਾਸ਼ ਨਗਰ ਇਲਾਕੇ ਦਾ ਰਹਿਣ ਵਾਲਾ ਸੀ। ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਬੱਸ ਦਾ ਡਰਾਈਵਰ ਤੇ ਕੰਡਕਟਰ ਫਰਾਰ ਹਨ। ਅੱਗਜਨੀ ਵੇਲੇ ਬੱਸ ਵਿੱਚ ਕੋਈ ਸਵਾਰੀ ਨਹੀਂ ਸੀ।

ਟਾਪ ਹੈਡਲਾਈਨ

ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget