ਪੜਚੋਲ ਕਰੋ

ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕਰਨ ਵਾਲੇ ਪ੍ਰਾਪਰਟੀ ਡੀਲਰ ਦੀ ਮਿਲੀ ਲਾਸ਼

ਫਿਲਹਾਲ ਪਰਿਵਾਰ ਤੋਂ ਰਾਜੀਵ ਦੀ ਸ਼ਨਾਖਤ ਕਰਵਾਉਣ ਮਗਰੋਂ ਪੁਲਿਸ ਨੇ ਉਸ ਦੀ ਲਾਸ਼ ਕਬਜ਼ੇ 'ਚ ਲੈ ਲਈ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਲੁਧਿਆਣਾ: ਹੰਬੜਾ ਰੋਡ ਸਥਿਤ ਮਿਊਰ ਵਿਹਾਰ ਕਤਲਕਾਂਡ ਮਾਮਲੇ 'ਚ ਆਪਣੇ ਹੀ ਪਰਿਵਾਰ ਦੇ 4 ਮੈਂਬਰਾਂ ਦਾ ਕਤਲ ਕਰਨ ਵਾਲੇ ਪ੍ਰਾਪਰਟੀ ਡੀਲਰ ਰਾਜੀਵ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਪਰਿਵਾਰ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਰਾਜੀਵ ਫਰਾਰ ਹੋ ਗਿਆ ਸੀ। ਵੀਰਵਾਰ ਥਾਣਾ ਪੀ.ਏ.ਯੂ ਦੀ ਪੁਲਿਸ ਨੂੰ ਜਗਰਾਓਂ ਨੇੜੇ ਰੇਲਵੇ ਲਾਈਨਾਂ 'ਤੇ ਉਸ ਦੀ ਵੱਢੀ ਹੋਈ ਲਾਸ਼ ਬਰਾਮਦ ਹੋਈ।

ਫਿਲਹਾਲ ਪਰਿਵਾਰ ਤੋਂ ਰਾਜੀਵ ਦੀ ਸ਼ਨਾਖਤ ਕਰਵਾਉਣ ਮਗਰੋਂ ਪੁਲਿਸ ਨੇ ਉਸ ਦੀ ਲਾਸ਼ ਕਬਜ਼ੇ 'ਚ ਲੈ ਲਈ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਿਊਰ ਵਿਹਾਰ 'ਚ ਪ੍ਰਾਪਰਟੀ ਡੀਲਰ ਰਾਜੀਵ ਵੱਲੋਂ ਆਪਣੇ ਪਰਿਵਾਰ ਦੇ 4 ਜੀਆਂ ਦਾ ਕੁਹਾੜੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।

ਮ੍ਰਿਤਕਾਂ 'ਚ ਰਾਜੀਵ ਦੀ ਪਤਨੀ ਸੁਨੀਤਾ (60), ਪੁੱਤਰ ਆਸ਼ੀਸ਼ (35), ਨੂੰਹ ਗਰਿਮਾ (29) ਅਤੇ ਪੋਤਰੇ ਸੁਚੇਤ (13) ਸ਼ਾਮਲ ਸਨ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਰਾਜੀਵ ਘਰੋਂ ਫ਼ਰਾਰ ਹੋ ਗਿਆ ਸੀ ਅਤੇ ਪੁਲਸ ਰਾਜੀਵ ਦੀ ਭਾਲ ਕਰ ਰਹੀ ਸੀ, ਜਿਸ ਦੌਰਾਨ ਉਸ ਦੀ ਲਾਸ਼ ਬਰਾਮਦ ਕੀਤੀ ਗਈ।

ਵਿਕਾਸ ਦੇ ਕੰਮਾਂ 'ਤੇ ਸਿਆਸਤ ਕਰਕੇ ਲੋਕ ਕਰਦੇ ਦੇਸ਼ ਦਾ ਨੁਕਸਾਨ- ਮੋਦੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ

EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…

Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 

ABP Premium

ਵੀਡੀਓਜ਼

Rain| ਸਵੇਰ ਸਮੇਂ ਕਈ ਥਾਵਾਂ 'ਤੇ ਭਾਰੀ ਮੀਂਹ, ਗਰਮੀ ਤੋਂ ਰਾਹਤPatiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Fixed Deposit: ਆਹ ਪੰਜ ਬੈਂਕ ਹੁਣ FD 'ਤੇ ਦੇਣਗੇ ਜ਼ਿਆਦਾ ਵਿਆਜ, ਹੋਇਆ ਜ਼ਬਰਦਸਤ ਵਾਧਾ, ਨਵੀਆਂ ਦਰਾਂ 1 ਜੁਲਾਈ ਤੋਂ ਹੋਈਆਂ ਲਾਗੂ

Horoscope Today: ਰਿਸ਼ਭ ਵਾਲਿਆਂ ਨੂੰ ਮਿਲ ਸਕਦਾ ਧੋਖਾ ਅਤੇ ਕਰਕ ਵਾਲੇ ਵਿਵਾਦ ਤੋਂ ਬਚੇ ਰਹਿਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (3-07-2024)

Ginger Water : ਤੁਸੀਂ ਵੀ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਖਾਲੀ ਪੇਟ ਆਹ ਪਾਣੀ ਦੇ ਪੀਣ ਦੇ ਹਨ ਫਾਇਦੇ

Embed widget