ਪੜਚੋਲ ਕਰੋ

ਲੌਕਡਾਊਨ ‘ਚ ਲੁਧਿਆਣਾ ਦੇ ਲੋਕਾਂ ਨੇ ਭਰਿਆ ਭਾਰੀ ਜੁਰਮਾਨਾ, 11 ਹਜ਼ਾਰ ਲੋਕਾਂ ਤੋਂ ਇਕੱਠੇ ਹੋਏ ਲੱਖਾਂ ਰੁਪਏ

ਅਧਿਕਾਰੀਆਂ ਦਾ ਕਹਿਣਾ ਹੈ ਕਿ ਉਲੰਘਣਾ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਲਈ ਜੁਰਮਾਨੇ ਦੀ ਰਕਮ 29 ਮਈ ਨੂੰ ਵਧਾ ਦਿੱਤੀ ਗਈ ਸੀ ਪਰ ਲੱਗਦਾ ਹੈ ਕਿ ਇਸ ਦਾ ਵੀ ਕੋਈ ਅਸਰ ਨਹੀਂ ਹੋਇਆ।

ਲੁਧਿਆਣਾ: ਕੋਰੋਨਾਵਾਇਰਸ ਕਰਕੇ ਲੁਧਿਆਣਾ ਪੁਲਿਸ ਵੀਕਐਂਡ ਲੌਕਡਾਊਨ ਦਾ ਸਖਤੀ ਨਾਲ ਪਾਲਣਾ ਕਰਵਾ ਰਹੀ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਸਿਰਫ ਜ਼ਰੂਰੀ ਚੀਜ਼ਾਂ ਵਾਲੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਹੈ। ਨਾਲ ਹੀ ਰਾਹਗੀਰਾਂ ਨੂੰ ਇਧਰ-ਉਧਰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਪਰ ਅਜਿਹਾ ਲਗਦਾ ਹੈ ਕਿ ਸ਼ਹਿਰ ਦੇ ਵਸਨੀਕ ਨਿਯਮਾਂ ਦੀ ਪਾਲਣਾ ਕਰਨ 'ਤੇ ਜੁਰਮਾਨਾ ਅਦਾ ਕਰਨ ਨੂੰ ਤਰਜੀਹ ਦਿੰਦੇ ਹਨ ਕਿਉਂਕਿ ਪਿਛਲੇ 85 ਦਿਨਾਂ ਵਿਚ ਲੁਧਿਆਣਾ ਪੁਲਿਸ ਨੇ ਲੌਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਤੋਂ 40 ਲੱਖ ਰੁਪਏ ਇਕੱਠੇ ਕੀਤੇ ਹਨ। ਜਦੋਂ ਕਿ ਇਸ ਸਮੇਂ ਦੌਰਾਨ 11000 ਲੋਕ ਚਲਾਨ ਕੱਟੇ ਗਏ ਹਨ ਤੇ 500 ਲੋਕਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਇਸ ਚੋਂ 37.6 ਲੱਖ ਰੁਪਏ ਮਾਸਕ ਤੋਂ ਬਗੈਰ ਬਾਹਰ ਨਿਕਲਣ ਵਾਲਿਆਂ ਤੋਂ ਇਕੱਤਰ ਕੀਤੇ ਗਏ ਹਨ ਜਦੋਂਕਿ ਜਨਤਕ ਥਾਂਵਾਂ ‘ਤੇ ਥੁੱਕਣ ਲਈ ਲੋਕਾਂ ਤੋਂ 2.2 ਲੱਖ ਰੁਪਏ ਇਕੱਠੇ ਕੀਤੇ ਗਏ ਹਨ। ਇਸ ਬਾਰੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਲੰਘਣਾ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਲਈ ਜੁਰਮਾਨੇ ਦੀ ਰਕਮ 29 ਮਈ ਨੂੰ ਵਧਾ ਦਿੱਤੀ ਗਈ ਸੀ ਪਰ ਇਸਦਾ ਵੀ ਕੋਈ ਅਸਰ ਨਹੀਂ ਹੋਇਆ ਜਾਪਦਾ ਹੈ। ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ, ਹੈੱਡਕੁਆਰਟਰ) ਅਖਿਲ ਚੌਧਰੀ ਦਾ ਕਹਿਣਾ ਹੈ ਕਿ ਜਾਗਰੂਕਤਾ ਪੈਦਾ ਕਰਨ ਲਈ ਸਰਕਾਰ ਦੁਆਰਾ ਕੇਂਦਰਿਤ ਕੋਸ਼ਿਸ਼ਾਂ ਦੇ ਬਾਵਜੂਦ ਉਲੰਘਣਾ ਨਿਰੰਤਰ ਜਾਰੀ ਹਨ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 188 ਤਹਿਤ ਕੇਸ ਕੀਤੇ ਗਏ ਹਨ। ਪੁਲਿਸ ਮੁਤਾਬਕ, ਜ਼ਿਆਦਾਤਰ ਉਲੰਘਣਾ ਕਰਨ ਵਾਲੇ 18 ਤੋਂ 40 ਸਾਲ ਦੀ ਉਮਰ ਦੇ ਲੋਕ ਹਨ। ਪੁਲਿਸ ਦਾ ਕਹਿਣਾ ਹੈ ਕਿ ਜਿਹੜੇ ਲੋਕ ਖੁੱਲ੍ਹੇ ਵਿੱਚ ਥੁੱਕਦੇ ਹਨ ਉਹ ਜ਼ਿਆਦਾਤਰ ਤੰਬਾਕੂ ਚਬਾਉਣ ਵਾਲੇ ਹੁੰਦੇ ਹਨ, ਜੋ ਦੂਜਿਆਂ ਦੀਆਂ ਜ਼ਿੰਦਗੀਆਂ ਨੂੰ ਜੋਖਮ ਵਿਚ ਪਾਉਂਦੇ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget