ਪੜਚੋਲ ਕਰੋ

ਨਿੱਜੀ ਰੰਜ਼ਿਸ਼ ਕਰਕੇ ਪੁਲਿਸ ਮੁਲਾਜ਼ਮ ਤੇ ਉਸ ਦੇ ਪਰਿਵਾਰ ਨੇ ਕੁੱਟ-ਕੁੱਟ ਮਾਰਿਆ ਸਬ-ਇੰਸਪੈਕਟਰ

ਲੁਧਿਆਣਾ: ਜਲੰਧਰ ਬਾਈਪਾਸ ਨੇੜੇ ਅਮਨ ਨਗਰ ਵਿੱਚ ਪੁਰਾਣੀ ਰੰਜ਼ਿਸ਼ ਕਰਕੇ ਇੱਕ ਸੇਵਾ ਮੁਕਤ ਪੁਲਿਸ ਮੁਲਾਜ਼ਮ ਨੇ ਆਪਣੇ ਪਰਿਵਾਰ ਨਾਲ ਮਿਲ ਕੇ ਆਪਣੇ ਗੁਆਂਢੀ ਨੂੰ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ। ਗੁਆਂਢੀ ਹੋਮ ਗਾਰਡ ਦਾ ਸੇਵਾ ਮੁਕਤ ਸਬ-ਇੰਸਪੈਕਟਰ ਸੀ।

ਲੁਧਿਆਣਾ: ਜਲੰਧਰ ਬਾਈਪਾਸ ਨੇੜੇ ਅਮਨ ਨਗਰ ਵਿੱਚ ਪੁਰਾਣੀ ਰੰਜ਼ਿਸ਼ ਕਰਕੇ ਇੱਕ ਸੇਵਾ ਮੁਕਤ ਪੁਲਿਸ ਮੁਲਾਜ਼ਮ ਨੇ ਆਪਣੇ ਪਰਿਵਾਰ ਨਾਲ ਮਿਲ ਕੇ ਆਪਣੇ ਗੁਆਂਢੀ ਨੂੰ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ। ਗੁਆਂਢੀ ਹੋਮ ਗਾਰਡ ਦਾ ਸੇਵਾ ਮੁਕਤ ਸਬ-ਇੰਸਪੈਕਟਰ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਐਤਵਾਰ ਦੁਪਹਿਰ ਨੂੰ ਉਨ੍ਹਾਂ ਦੇ ਗੁਆਂਢ 'ਚ ਰਹਿੰਦਾ ਰਿਟਾਇਰਡ ਪੁਲਿਸ ਮੁਲਾਜ਼ਮ ਪ੍ਰਿਤਪਾਲ ਆਪਣੀ ਬਲੈਰੋ ਗੱਡੀ ਲੈ ਕੇ ਆਇਆ ਸੀ, ਜੋ ਉਨ੍ਹਾਂ ਦੇ ਘਰ ਦੇ ਬਾਹਰ ਬਣੀ ਥੜੀ ਵਿਚਾਲੀ ਵੱਜੀ ਤੇ ਥੜੀ ਨੁਕਸਾਨੀ ਗਈ। ਇਸ ਤੋਂ ਪਹਿਲਾਂ ਵੀ ਕਈ ਵਾਰ ਮੁਲਜ਼ਮ ਉਨ੍ਹਾਂ ਦੇ ਘਰ ਬਾਹਰਲੀ ਥੜੀ ਨੂੰ ਨੁਕਸਾਨ ਪਹੁੰਚਾ ਚੁੱਕਿਆ ਸੀ। ਇਸ ਬਾਰੇ ਜਦੋਂ ਸੇਵਾ ਮੁਕਤ ਸਬ-ਇੰਸਪੈਕਟਰ ਲਾਲਧਾਰੀ ਯਾਦਵ ਨੇ ਇਤਰਾਜ਼ ਜਤਾਇਆ ਤਾਂ ਮੁਲਜ਼ਮ ਪ੍ਰਿਤਪਾਲ ਝਗੜਾ ਕਰਨ ਲੱਗ ਪਿਆ। ਇਸੇ ਦੌਰਾਨ ਮੁਲਜ਼ਮ ਲਾਲਧਾਰੀ ਯਾਦਵ ਨੂੰ ਖਿੱਚ ਕੇ ਆਪਣੇ ਘਰ ਅੰਦਰ ਲੈ ਗਿਆ ਤੇ ਉਸ ਨੂੰ ਬੰਦ ਦਰਵਾਜੇ ਅੰਦਰ ਕੁੱਟਣਾ ਸ਼ੁਰੂ ਕਰ ਦਿੱਤਾ। ਮੁਲਜ਼ਮ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੇ ਵੀ ਕੁੱਟਮਾਰ ਵਿੱਚ ਉਸ ਦਾ ਸਾਥ ਦਿੱਤਾ। ਬੰਦ ਕਮਰੇ ਵਿੱਚ ਲਾਲਧਾਰੀ ਯਾਦਵ ਨੂੰ ਇਸ ਕਦਰ ਕੁੱਟਿਆ ਗਿਆ ਕਿ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਪੀ ਮੁਖਤਿਆਰ ਰਾਏ ਤੇ ਐਸਐਚਓ ਸਲੀਮ ਟਾਬਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

ਟਾਪ ਹੈਡਲਾਈਨ

ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ
ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget