ਪੜਚੋਲ ਕਰੋ
Advertisement
Ludhiana Roof Collapse: ਲੁਧਿਆਣਾ 'ਚ ਵੱਡਾ ਹਾਦਸਾ, ਛੱਤ ਡਿੱਗਣ ਨਾਲ ਮਲਬੇ ਹੇਠ ਆਏ 40 ਮਜ਼ਦੂਰ, 1 ਦੀ ਮੌਤ, 4 ਅਜੇ ਵੀ ਮਲਬੇ ਹੇਠ ਫਸੇ
ਸੋਮਵਾਰ ਨੂੰ ਲੁਧਿਆਣਾ ਦੇ ਡਾਬਾ ਰੋਡ 'ਤੇ ਸਥਿਤ ਬਾਬਾ ਮੁਕੰਦ ਸਿੰਘ ਨਾਗਾ ਵਿਖੇ ਇੱਕ ਇਮਾਰਤ ਦੀ ਛੱਤ ਡਿੱਗ ਗਈ।ਜਾਣਕਾਰੀ ਮੁਤਾਬਿਕ 40 ਵਿੱਚੋਂ 36 ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ, ਜਦਕਿ 4 ਲੋਕ ਅਜੇ ਵੀ ਫਸੇ ਹੋਏ ਹਨ।
ਲੁਧਿਆਣਾ: ਸੋਮਵਾਰ ਨੂੰ ਲੁਧਿਆਣਾ ਦੇ ਡਾਬਾ ਰੋਡ 'ਤੇ ਸਥਿਤ ਬਾਬਾ ਮੁਕੰਦ ਸਿੰਘ ਨਾਗਾ ਵਿਖੇ ਇੱਕ ਇਮਾਰਤ ਦੀ ਛੱਤ ਡਿੱਗ ਗਈ।ਜਾਣਕਾਰੀ ਮੁਤਾਬਿਕ 40 ਵਿੱਚੋਂ 36 ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ, ਜਦਕਿ 4 ਲੋਕ ਅਜੇ ਵੀ ਫਸੇ ਹੋਏ ਹਨ।
ਇਕ ਵਿਅਕਤੀ ਨੂੰ ਸਿਵਲ ਹਸਪਤਾਲ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਜਦਕਿ ਪੰਜ ਹੋਰ ਵਿਅਕਤੀਆਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਗੰਭੀਰ ਰੂਪ ਨਾਲ ਜ਼ਖਮੀ ਹੋਏ ਦੋ ਵਿਅਕਤੀਆਂ ਦਾ ਐਸਪੀਐਸ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਮੁਤਾਬਿਕ ਉਸਾਰੀ ਅਧਿਨ ਇੱਕ ਫੈਕਟਰੀ ਦਾ ਲੈਂਟਰ ਡਿੱਗ ਗਿਆ ਜਿਸ ਨਾਲ ਕਈ ਮਜ਼ਦੂਰ ਮਲਬੇ ਹੇਠ ਆ ਗਏ।ਫਿਲਹਾਲ ਬਚਾਅ ਕਾਰਜ ਜਾਰੀ ਹੈ।NDRF, SDRF, MC ਅਤੇ ਪੁਲਿਸ ਦੀਆਂ ਟੀਮਾਂ ਬਚਾਅ ਕਾਰਜ ਵਿੱਚ ਲਗੀਆਂ ਹੋਈਆਂ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement