ਪੜਚੋਲ ਕਰੋ

ਨਾਮਜ਼ਦਗੀ ਭਰਨ ਵੇਲੇ ਹੀ ਭਿੜ ਗਏ ਬੈਂਸ ਤੇ ਗਰੇਵਾਲ ਦੇ ਹਮਾਇਤੀ

ਦੋਵੇਂ ਪਾਰਟੀਆਂ ਦੇ ਉਮੀਦਵਾਰ ਇੱਕੋ ਹੀ ਸਮੇਂ ਨਾਮਜ਼ਦਗੀ ਦਾਖ਼ਲ ਕਰਨ ਲਈ ਪਹੁੰਚੇ ਸੀ। ਇਸ ਕਰਕੇ ਪੁਲਿਸ ਵੱਲੋਂ ਲਾਏ ਬੈਰੀਗੇਟਾਂ 'ਤੇ ਪਾਰਟੀਆਂ ਦੇ ਵਰਕਰ ਆਪਸ ਵਿੱਚ ਉਲਝ ਗਏ। ਉਨ੍ਹਾਂ ਇੱਕ-ਦੂਜੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਹਾਲਾਂਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਉਮੀਦਵਾਰ ਆਪੋ-ਆਪਣੇ ਵਰਕਰਾਂ ਦਾ ਪੱਖ ਲੈਂਦੇ ਹੋਏ ਵਿਖਾਈ ਦਿੱਤੇ।

ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਲੁਧਿਆਣਾ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨਾਮਜ਼ਦਗੀ ਦਾਖ਼ਲ ਕਰਨ ਜ਼ਿਲ੍ਹਾ ਦਫ਼ਤਰ ਪਹੁੰਚੇ। ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ ਇੰਦਰ ਗਰੇਵਾਲ ਨੇ ਵੀ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ। ਇਸੇ ਦੌਰਾਨ ਦੋਵਾਂ ਨੇ ਇੱਕ-ਦੂਜੇ 'ਤੇ ਨਿਸ਼ਾਨੇਬਾਜ਼ੀ ਵੀ ਕੀਤੀ। ਇੱਥੋਂ ਤਕ ਕਿ ਦੋਵਾਂ ਪਾਰਟੀਆਂ ਦੇ ਵਰਕਰmahesh ਆਪਸ 'ਚ ਉਲਝਦੇ ਵੀ ਨਜ਼ਰ ਆਏ। ਜ਼ਿਕਰਯੋਗ ਹੈ ਕਿ ਦੋਵੇਂ ਪਾਰਟੀਆਂ ਦੇ ਉਮੀਦਵਾਰ ਇੱਕੋ ਹੀ ਸਮੇਂ ਨਾਮਜ਼ਦਗੀ ਦਾਖ਼ਲ ਕਰਨ ਲਈ ਪਹੁੰਚੇ ਸੀ। ਇਸ ਕਰਕੇ ਪੁਲਿਸ ਵੱਲੋਂ ਲਾਏ ਬੈਰੀਗੇਟਾਂ 'ਤੇ ਪਾਰਟੀਆਂ ਦੇ ਵਰਕਰ ਆਪਸ ਵਿੱਚ ਉਲਝ ਗਏ। ਉਨ੍ਹਾਂ ਇੱਕ-ਦੂਜੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਹਾਲਾਂਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਉਮੀਦਵਾਰ ਆਪੋ-ਆਪਣੇ ਵਰਕਰਾਂ ਦਾ ਪੱਖ ਲੈਂਦੇ ਹੋਏ ਵਿਖਾਈ ਦਿੱਤੇ। ਇਸ ਮੌਕੇ ਸਿਮਰਜੀਤ ਬੈਂਸ ਨੇ ਕਿਹਾ ਕਿ ਅੱਜ ਉਹ ਨਾ ਤਾਂ ਵਰਕਰਾਂ ਦਾ ਇਕੱਠ ਲੈ ਕੇ ਆਏ ਹਨ ਤੇ ਨਾ ਹੀ ਕੋਈ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ ਬਲਕਿ ਉਹ ਉਨ੍ਹਾਂ ਪੀੜਤਾਂ ਨਾਲ ਆਏ ਹਨ, ਜਿਨ੍ਹਾਂ ਦੇ ਬੱਚੇ ਜਾਂ ਤਾਂ ਨਸ਼ਿਆਂ ਨੇ ਖਾ ਲਏ ਜਾਂ ਫਿਰ ਕਰਜ਼ੇ ਨੇ ਨਿਗਲ ਲਏ। ਉਨ੍ਹਾਂ ਲੁਧਿਆਣਾ ਤੋਂ ਆਪਣੀ ਜਿੱਤ ਦਾ ਦਾਅਵਾ ਕੀਤਾ ਤੇ ਨਾਲ ਹੀ ਬੀਤੇ ਦਿਨ ਰਵਨੀਤ ਬਿੱਟੂ ਵੱਲੋਂ ਰੋਡ ਜਾਮ ਕੀਤੇ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਉਨ੍ਹਾਂ ਤੋਂ ਡਰ ਗਏ ਹਨ, ਇਸੇ ਲਈ ਉਨ੍ਹਾਂ ਨੂੰ ਫਿਰੋਜ਼ਪੁਰ ਭੇਜਣ ਦੀਆਂ ਸਲਾਹ ਦੇ ਰਹੇ ਹਨ। ਉਧਰ, ਦੂਜੇ ਪਾਸੇ ਅੱਜ ਹੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਗਰੇਵਾਲ ਨੇ ਵੀ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ। ਉਨ੍ਹਾਂ ਕਿਹਾ ਕਿ ਉਹ ਬਹੁਤ ਸ਼ਾਂਤਮਈ ਢੰਗ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਪਹੁੰਚੇ ਹਨ ਪਰ ਜਦੋਂ ਉਨ੍ਹਾਂ ਨੂੰ ਵਰਕਰਾਂ ਵੱਲੋਂ ਨਾਅਰੇਬਾਜ਼ੀ ਕਰਨ ਬਾਰੇ ਪੁੱਛਿਆ ਗਿਆ ਤਾਂ ਕਿਹਾ ਕਿ ਇਹ ਅਕਾਲੀ ਦਲ ਦੇ ਵਰਕਰ ਹਨ, ਇਸ ਕਰਕੇ ਨਾਅਰੇਬਾਜ਼ੀ ਕਰਨਗੇ, ਉਨ੍ਹਾਂ ਵਿੱਚ ਜੋਸ਼ ਹੈ। ਇਸ ਦੇ ਨਾਲ ਹੀ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਰਵਨੀਤ ਬਿੱਟੂ ਤੇ ਬੈਂਸ ਨਾਲ ਕੋਈ ਮੁਕਾਬਲਾ ਨਹੀਂ। ਉਨ੍ਹਾਂ ਨੇ ਵੀ ਆਪਣੀ ਜਿੱਤ ਦਾ ਦਾਅਵਾ ਕੀਤਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget