ਪੜਚੋਲ ਕਰੋ

ਟਾਈਗਰ ਸਫਾਰੀ ਲੁਧਿਆਣਾ 'ਚ ਦੋ ਨਵੇਂ ਮਹਿਮਾਨ, ਬਣੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ

ਲੁਧਿਆਣਾ ਦੇ ਚਿੜੀਆ ਘਰ ਵਿੱਚ ਦੋ ਨਵੇਂ ਮਹਿਮਾਨ ਆਏ ਹਨ ਯਾਨੀ ਦੋ ਸ਼ੇਰਨੀਆਂ।ਜਿਹਨਾਂ ਨੂੰ ਅੱਜ ਰਸਮੀ ਤੌਰ ਤੇ ਟਾਈਗਰ ਸਫਾਰੀ ਦੇ ਵਿੱਚ ਛੱਡਿਆ ਗਿਆ ਹੈ। ਇਨ੍ਹਾਂ ਚੋਂ ਇੱਕ ਦਾ ਨਾਂ ਏਂਜਲਾ ਹੈ ਜੋ ਬੈਂਗਲੁਰੂ ਦੀ ਹੈ। ਜਦੋਂ ਕਿ ਦੂਜੀ ਦਾ ਨਾਂ ਚਿਰਾਗ ਹੈ ਜੋ ਲੁਧਿਆਣਾ ਦੇ ਚਿੜੀਆਂ ਘਰ ਦੀ ਹੀ ਹੈ।

ਲੁਧਿਆਣਾ: ਲੁਧਿਆਣਾ ਦੇ ਚਿੜੀਆ ਘਰ ਵਿੱਚ ਦੋ ਨਵੇਂ ਮਹਿਮਾਨ ਆਏ ਹਨ ਯਾਨੀ ਦੋ ਸ਼ੇਰਨੀਆਂ।ਜਿਹਨਾਂ ਨੂੰ ਅੱਜ ਰਸਮੀ ਤੌਰ ਤੇ ਟਾਈਗਰ ਸਫਾਰੀ ਦੇ ਵਿੱਚ ਛੱਡਿਆ ਗਿਆ ਹੈ। ਇਨ੍ਹਾਂ ਚੋਂ ਇੱਕ ਦਾ ਨਾਂ ਏਂਜਲਾ ਹੈ ਜੋ ਬੈਂਗਲੁਰੂ ਦੀ ਹੈ। ਜਦੋਂ ਕਿ ਦੂਜੀ ਦਾ ਨਾਂ ਚਿਰਾਗ ਹੈ ਜੋ ਲੁਧਿਆਣਾ ਦੇ ਚਿੜੀਆਂ ਘਰ ਦੀ ਹੀ ਹੈ। ਇਨ੍ਹਾਂ ਦੋਵਾਂ ਸ਼ੇਰਨੀਆਂ ਨੂੰ ਛੱਤਬੀੜ ਤੋਂ ਲੁਧਿਆਣਾ ਟਾਈਗਰ ਸਫਾਰੀ 'ਚ ਲਿਆਂਦਾ ਗਿਆ ਹੈ ਅਤੇ ਸੈਲਾਨੀਆਂ ਲਈ ਇਹ ਦੋਵੇਂ ਸ਼ੇਰਨੀਆਂ ਖਿੱਚ ਦਾ ਕੇਂਦਰ ਬਣ ਰਹੀਆਂ ਹਨ। ਉਧਰ ਦੂਜੇ ਪਾਸੇ ਟਾਈਗਰ ਸਫਾਰੀ ਦੇ ਪ੍ਰਬੰਧਕ ਨੇ ਦੱਸਿਆ ਕਿ ਹੁਣ ਉਨ੍ਹਾਂ ਵੱਲੋਂ ਇੱਕ ਮੇਲ ਸ਼ੇਰ ਦੀ ਵੀ ਮੰਗ ਕੀਤੀ ਗਈ ਹੈ ਤਾਂ ਜੋ ਲੁਧਿਆਣਾ ਟਾਈਗਰ ਸਫਾਰੀ 'ਚ ਇੱਕ ਚੰਗੀ ਬ੍ਰੀਡ ਵੀ ਤਿਆਰ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਭਾਰਤ ਦੇ ਵਿੱਚ 1875 ਤੋਂ ਲੈ ਕੇ 1925 ਤੱਕ ਵੱਡੀ ਤਾਦਾਦ 'ਚ ਸ਼ੇਰਾਂ ਨੂੰ ਮਾਰ ਮੁਕਾਇਆ ਗਿਆ ਸੀ। 1972 ਦੇ ਵਿੱਚ ਰਸਮੀ ਤੌਰ ਤੇ ਇਨ੍ਹਾਂ ਨੂੰ ਮਾਰਨ ਤੇ ਪਾਬੰਦੀ ਲਾ ਦਿੱਤੀ ਗਈ। ਜਿਸ ਤੋਂ ਬਾਅਦ ਭਾਰਤੀ ਸ਼ੇਰਾਂ ਦੀ ਪ੍ਰਜਾਤੀ ਜੋ ਲੁਪਤ ਹੋਣ ਕੰਢੇ ਪੁੱਜ ਗਈ ਸੀ ਉਸ ਵਿੱਚ ਲਗਾਤਾਰ ਸੁਧਾਰ ਆਇਆ। ਇਨ੍ਹਾਂ ਦੀ ਗਿਣਤੀ ਮੁੜ ਤੋਂ 2018 'ਚ ਲੱਗਭਗ 30 ਹਜ਼ਾਰ ਦੇ ਨੇੜੇ ਪਹੁੰਚ ਗਈ।

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget