ਪੜਚੋਲ ਕਰੋ

ਸਟਰੀਟ ਲਾਈਟ ਘਪਲੇ ਮਾਮਲੇ 'ਚ VDO ਵੀ ਗ੍ਰਿਫਤਾਰ , ਵਿਜੀਲੈਂਸ ਨੇ BDPO ਅਤੇ ਚੇਅਰਮੈਨ ਨੂੰ 3 ਦਿਨ ਦੇ ਰਿਮਾਂਡ 'ਤੇ ਲਿਆ

ਲੁਧਿਆਣਾ 'ਚ 65 ਲੱਖ ਦੇ ਸਟਰੀਟ ਲਾਈਟ ਘੁਟਾਲੇ ਮਾਮਲੇ 'ਚ ਗ੍ਰਿਫ਼ਤਾਰ ਬੀ.ਡੀ.ਪੀ.ਓ ਸਤਵਿੰਦਰ ਸਿੰਘ ਕੰਗ ਅਤੇ ਚੇਅਰਮੈਨ ਲਖਵਿੰਦਰ ਸਿੰਘ ਨੂੰ ਵਿਜੀਲੈਂਸ ਨੇ ਅਦਾਲਤ 'ਚ ਪੇਸ਼ ਕਰਕੇ 3 ਦਿਨ ਦੇ ਰਿਮਾਂਡ 'ਤੇ ਲਿਆ ਗਿਆ ਹੈ।

ਲੁਧਿਆਣਾ : ਲੁਧਿਆਣਾ 'ਚ 65 ਲੱਖ ਦੇ ਸਟਰੀਟ ਲਾਈਟ ਘੁਟਾਲੇ ਮਾਮਲੇ 'ਚ ਗ੍ਰਿਫ਼ਤਾਰ ਬੀ.ਡੀ.ਪੀ.ਓ ਸਤਵਿੰਦਰ ਸਿੰਘ ਕੰਗ ਅਤੇ ਚੇਅਰਮੈਨ ਲਖਵਿੰਦਰ ਸਿੰਘ ਨੂੰ ਵਿਜੀਲੈਂਸ ਨੇ ਅਦਾਲਤ 'ਚ ਪੇਸ਼ ਕਰਕੇ 3 ਦਿਨ ਦੇ ਰਿਮਾਂਡ 'ਤੇ ਲਿਆ ਗਿਆ ਹੈ। ਵਿਜੀਲੈਂਸ ਨੇ ਮੰਗਲਵਾਰ ਨੂੰ ਸਿੱਧਵਾਂ ਬੇਟ ਬਲਾਕ ਦੇ ਮੁਅੱਤਲ ਬੀ.ਡੀ.ਪੀ.ਓ ਸਤਵਿੰਦਰ ਸਿੰਘ ਕੰਗ ਅਤੇ ਸਿੱਧਵਾਂ ਬੇਟ ਬਲਾਕ ਸਮਿਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਨੂੰ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।  

ਇਸ ਦੇ ਨਾਲ ਹੀ ਵਿਜੀਲੈਂਸ ਨੇ VDO ਤੇਜਾ ਸਿੰਘ ਸਿੱਧਵਾਂ ਬੇਟ ਨੂੰ ਬੁੱਧਵਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਤੇਜਾ ਸਿੰਘ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੁਲਜ਼ਮਾਂ ਨੇ 26 ਪਿੰਡਾਂ ਵਿੱਚ ਲਗਾਈਆਂ ਜਾਣ ਵਾਲੀਆਂ ਸਟਰੀਟ ਲਾਈਟਾਂ 65 ਲੱਖ ਰੁਪਏ ਵਿੱਚ ਮਨਜ਼ੂਰਸ਼ੁਦਾ ਰੇਟ ਤੋਂ ਦੁੱਗਣੀ ਕੀਮਤ ’ਤੇ ਖਰੀਦੀਆਂ ਹਨ। ਮਾਮਲੇ ਦੀ ਜਾਂਚ ਵਿੱਚ ਸਰਕਾਰੀ ਗਰਾਂਟ ਵਿੱਚ ਘਪਲੇ ਦਾ ਖੁਲਾਸਾ ਹੋਇਆ ਸੀ।
 
ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੀ 2022 ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਤਤਕਾਲੀ ਬੀ.ਡੀ.ਪੀ.ਓ. ਸਤਵਿੰਦਰ ਸਿੰਘ ਨੇ ਸਿੱਧਵਾਂ ਬੇਟ ਬਲਾਕ ਵਿੱਚ ਆਪਣੀ ਤਾਇਨਾਤੀ ਦੌਰਾਨ 26 ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਲਈ ਸਰਕਾਰੀ ਗ੍ਰਾਂਟਾਂ ਪ੍ਰਾਪਤ ਕੀਤੀਆਂ ਸਨ। ਬੀਡੀਪੀਓ ਨੇ ਮੈਸਰਜ਼ ਅਮਰ ਇਲੈਕਟ੍ਰੀਕਲ ਐਂਟਰਪ੍ਰਾਈਜ਼ ਦੇ ਮਾਲਕ ਗੌਰਵ ਸ਼ਰਮਾ ਨਾਲ ਮਿਲ ਕੇ 3325 ਰੁਪਏ ਦੀ ਬਜਾਏ 7,288 ਰੁਪਏ ਪ੍ਰਤੀ ਲਾਈਟ ਦੇ ਹਿਸਾਬ ਨਾਲ ਲਾਈਟਾਂ ਖਰੀਦੀਆਂ ਸਨ।
 
ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਵੱਲੋਂ ਦੋਸ਼ ਲਾਇਆ ਗਿਆ ਸੀ ਕਿ ਜੋ ਸਟਰੀਟ ਲਾਈਟ ਸਰਕਾਰ ਵੱਲੋਂ 3325 ਰੁਪਏ ਵਿੱਚ ਖਰੀਦਣ ਦੀ ਮਨਜ਼ੂਰੀ ਦਿੱਤੀ ਗਈ ਸੀ, ਉਸ ਨੂੰ ਸਿੱਧਵਾਂ ਵੇਟ ਦੇ ਬੀਡੀਪੀਓ ਸੁਖਵਿੰਦਰ ਸਿੰਘ ਕੰਗ ਅਤੇ ਬਲਾਕ ਸਮਿਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਨੇ 7288 ਰੁਪਏ ਵਿੱਚ ਖਰੀਦਿਆ ਸੀ। ਇਨ੍ਹਾਂ ਸਟਰੀਟ ਲਾਈਟਾਂ ਦੀ ਖਰੀਦ-ਵੇਚ ਵਿੱਚ 65 ਲੱਖ ਰੁਪਏ ਦੀ ਗ੍ਰਾਂਟ ਬਰਬਾਦ ਹੋ ਗਈ ਹੈ। ਇਹ ਸਟਰੀਟ ਲਾਈਟ ਬੀਡੀਪੀਓ ਸਤਵਿੰਦਰ ਸਿੰਘ ਅਤੇ ਬਲਾਕ ਸਮਿਤੀ ਚੇਅਰਮੈਨ ਲਖਵਿੰਦਰ ਸਿੰਘ ਵੱਲੋਂ ਅਮਰ ਇਲੈਕਟ੍ਰੀਕਲ ਇੰਟਰਪ੍ਰਾਈਜਿਜ਼ ਤੋਂ ਖਰੀਦੀ ਗਈ ਸੀ।
 
ਉਨ੍ਹਾਂ ਦੱਸਿਆ ਕਿ ਸਟਰੀਟ ਲਾਈਟ 30 ਦਸੰਬਰ 2021 ਨੂੰ ਬਲਾਕ ਸਮਿਤੀ ਚੇਅਰਮੈਨ ਲਖਵਿੰਦਰ ਸਿੰਘ ਵੱਲੋਂ ਪਾਸ ਕੀਤੀ ਗਈ ਸੀ, ਜਿਸ ਦੇ ਅਰਥ ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਕੰਗ ਨੇ 27 ਦਸੰਬਰ 2021 ਨੂੰ ਪਾਏ ਸਨ ਅਤੇ ਤਿੰਨ ਦਿਨ ਬਾਅਦ 30 ਦਸੰਬਰ ਨੂੰ ਬਲਾਕ ਸਮਿਤੀ ਚੇਅਰਮੈਨ ਲਖਵਿੰਦਰ ਸਿੰਘ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਸੀ। ਵਿਜੀਲੈਂਸ ਅਧਿਕਾਰੀ ਅਨੁਸਾਰ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।  ਇਸ ਤਰ੍ਹਾਂ ਉਸ ਨੇ 65 ਲੱਖ ਰੁਪਏ ਦੀ ਸਰਕਾਰੀ ਗਰਾਂਟ ਹੜੱਪ ਕੇ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Embed widget