ਪੜਚੋਲ ਕਰੋ

ਯੂਥ ਅਕਾਲੀ ਦਲ ਨੇ ਸੂਬਾ ਸਰਕਾਰ ਖਿਲਾਫ ਕੱਢੀ ਭੜਾਸ, ਢੋਲ ਵਜਾ ਕੀਤਾ ਪ੍ਰਦਰਸ਼ਨ

ਯੂਥ ਅਕਾਲੀ ਦਲ ਵੱਲੋਂ ਪੰਜਾਬ ਦੇ ਕਈ ਵੱਡੇ ਮੁੱਦੇ ਸਰਕਾਰ ਦੇ ਧਿਆਨ 'ਚ ਲਿਆਉਣ ਲਈ ਢੋਲ ਵਜਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਲੁਧਿਆਣਾ: ਯੂਥ ਅਕਾਲੀ ਦਲ ਵੱਲੋਂ ਪੰਜਾਬ ਦੇ ਕਈ ਵੱਡੇ ਮੁੱਦੇ ਸਰਕਾਰ ਦੇ ਧਿਆਨ 'ਚ ਲਿਆਉਣ ਲਈ ਢੋਲ ਵਜਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਅਕਾਲੀ ਦਲ ਨੇ ਬਿਜਲੀ ਬਿੱਲਾਂ ਤੇ ਸਕੂਲ ਫੀਸਾਂ 'ਚ ਵਾਧਾ ਵਰਗੇ ਕਈ ਮੁੱਦੇ ਚੁੱਕਦੇ ਹੋਏ ਸੂਬਾ ਸਰਕਾਰ ਖਿਲਾਫ ਆਪਣੀ ਭੜਾਸ ਕੱਢੀ। ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਸ਼ਾ ਨੇ ਕਿਹਾ ਕਿ ਜੇਕਰ ਸੂਬੇ ਤੇ ਆਈ ਆਫਤ ਦੌਰਾਨ ਲੋਕਾਂ ਨੂੰ ਰਾਸ਼ਨ, ਦਵਾਈਆਂ ਤੇ ਹੋਰ ਸਹੂਲਤਾਂ ਐੱਨਜੀਓ ਨੇ ਮੁਹੱਈਆ ਕਰਵਾਉਣੀਆਂ ਹਨ ਤਾਂ ਫੇਰ ਸਰਕਾਰ ਦੇ ਕੀ ਕੰਮ ਹੈ? ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕੇਂਦਰ ਸਰਕਾਰ ਤੋਂ ਰਿਆਇਤਾਂ ਦੇਣ ਦੀ ਮੰਗ ਕਰ ਰਹੀ ਹੈ ਪਰ ਕਾਂਗਰਸ ਦੀ ਪੰਜਾਬ ਸਰਕਾਰ ਕੁੱਝ ਵੀ ਨਹੀਂ ਕਰ ਰਹੀ। ਯੂਥ ਅਕਾਲੀ ਦਲ ਨੇ ਸੂਬਾ ਸਰਕਾਰ ਖਿਲਾਫ ਕੱਢੀ ਭੜਾਸ, ਢੋਲ ਵਜਾ ਕੀਤਾ ਪ੍ਰਦਰਸ਼ਨ ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਸਰਕਾਰ ਲੌਕਡਾਊਨ ਕਾਰਨ ਆਈ ਮੰਦੀ 'ਚ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰੇ। ਉਨ੍ਹਾਂ ਸਵਾਲ ਇਹ ਵੀ ਚੁੱਕਿਆ ਕਿ ਜੇਕਰ ਦਿੱਲੀ ਦੀ ਕੇਜਰੀਵਾਲ ਸਰਕਾਰ ਲੋਕਾਂ ਨੂੰ ਇੰਨੀਂ ਰਾਹਤ ਤੇ ਸਹੂਲਤ ਦੇ ਸਕਦੀ ਹੈ ਤਾਂ ਫਿਰ ਪੰਜਾਬ ਸਰਕਾਰ ਕਿਉਂ ਨਹੀਂ? ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਫਿਰ ਹੋਇਆ ਜਲਥਲ, ਅਗਲੇ ਤਿੰਨ ਦਿਨ ਵਰ੍ਹਦਾ ਰਹੇਗਾ ਮੀਂਹ ਲੌਕਡਾਊਨ ਮਗਰੋਂ ਪੰਜਾਬ ਕਾਂਗਰਸ ਕਰੇਗੀ ਵੱਡਾ ਐਕਸ਼ਨ ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget