ਪੜਚੋਲ ਕਰੋ

Lumpy Skin: ਪੰਜਾਬ 'ਚ ਲੰਪੀ ਸਕਿੱਨ ਦਾ ਕਹਿਰ, ਬਿਮਾਰੀ ਨਾਲ ਮਰੇ ਪਸ਼ੂਆਂ ਨੂੰ ਖੁੱਲ੍ਹੇ 'ਚ ਨਾ ਸੁੱਟਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਪਸ਼ੂ ਦੀ ਬਿਮਾਰੀ ਨਾਲ ਮੌਤ ਹੁੰਦੀ ਤਾਂ ਉਸ ਨੂੰ ਖੁੱਲ੍ਹੇ ਚ ਜਾਂ ਹੱਡਾਰੋੜੀ ਚ ਸੁੱਟਣ ਦੀ ਬਜਾਏ ਜ਼ਮੀਨ ਵਿੱਚ ਦਬਾਇਆ ਜਾਵੇ

ਬਠਿੰਡਾ: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਪਸ਼ੂ ਦੀ ਬਿਮਾਰੀ ਨਾਲ ਮੌਤ ਹੁੰਦੀ ਤਾਂ ਉਸ ਨੂੰ ਖੁੱਲ੍ਹੇ ਚ ਜਾਂ ਹੱਡਾਰੋੜੀ ਚ ਸੁੱਟਣ ਦੀ ਬਜਾਏ ਜ਼ਮੀਨ ਵਿੱਚ ਦਬਾਇਆ ਜਾਵੇ ਤਾਂ ਜੋ ਪਸ਼ੂਆਂ ਚ ਪਾਈ ਜਾਣ ਵਾਲੀ ਬਿਮਾਰੀ ਲੰਪੀ ਸਕਿੱਨ ਨੂੰ ਹੋਰ ਅੱਗੇ ਫ਼ੈਲਣ ਤੋਂ ਰੋਕਿਆ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਚਾਇਤਾਂ ਸੁਚੇਤ ਤੇ ਆਮ ਲੋਕਾਂ ਨੂੰ ਪਸ਼ੂਆਂ ਚ ਪਾਈ ਜਾਣ ਵਾਲੀ ਬਿਮਾਰੀ ਲੰਪੀ ਸਕਿੱਨ ਬਾਰੇ ਜਾਗਰੂਕ ਕਰਨ ਕਿ ਕਿਸੇ ਵੀ ਪਸ਼ੂ ਦੀ ਮੌਤ ਹੋਣ ਤੇ ਉਸ ਨੂੰ ਖੁੱਲ੍ਹੇ ਵਿੱਚ ਸੁੱਟਣ ਦੀ ਬਜਾਏ ਜ਼ਮੀਨ ਵਿੱਚ ਦਬਾਇਆ ਜਾਵੇ ਤਾਂ ਜੋ ਪਸ਼ੂਆਂ ਵਿੱਚ ਪਾਈ ਜਾਣ ਵਾਲੀ ਬਿਮਾਰੀ ਤੋਂ ਨਿਯਾਤ ਮਿਲ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਤੋਂ ਇਲਾਵਾ ਜ਼ਿਲ੍ਹੇ ਅਧੀਨ ਪੈਂਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਉਹ ਵੀ ਆਪੋਂ-ਆਪਣੇ ਖੇਤਰ ਨਾਲ ਸਬੰਧਤ ਲੋਕਾਂ ਨੂੰ ਇਸ ਬਿਮਾਰੀ ਸਬੰਧ ਆਮ ਲੋਕਾਂ ਨੂੰ ਸੂਚੇਤ ਕਰਦਿਆਂ ਪਸ਼ੂ ਦੀ ਮੌਤ ਹੋਣ ਤੇ ਉਸ ਨੂੰ ਖੁੱਲ੍ਹੇ ਵਿੱਚ ਸੁੱਟਣ ਦੀ ਬਜਾਏ ਜ਼ਮੀਨ ਵਿੱਚ ਦਬਾਉਣਾ ਯਕੀਨੀ ਬਣਾਉਣ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਬਠਿੰਡਾ-ਕਮ-ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਪੰਜਾਬ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਡਾ. ਰਾਮਪਾਲ ਮਿੱਤਲ ਨੇ ਕਿਹਾ ਕਿ ਮਰੇ ਹੋਏ ਜਾਨਵਰ ਨੂੰ ਦਬਾਉਣ ਲਈ ਪੁੱਟਿਆ ਹੋਇਆ ਟੋਆ ਮਨੁੱਖੀ ਆਬਾਦੀ ਅਤੇ ਪਾਣੀ ਦੇ ਸਰੋਤ ਤੋਂ ਘੱਟੋਂ-ਘੱਟ 250 ਮੀਟਰ ਦੂਰੀ ਤੇ ਹੋਣਾ ਚਾਹੀਦਾ ਹੈ।

ਉਨ੍ਹਾਂ ਇਹ ਵੀ ਖ਼ਾਸ ਦੱਸਿਆ ਕਿ ਮਰੇ ਹੋਏ ਪਸ਼ੂ ਨੂੰ ਦਬਾਉਣ ਉਪਰੰਤ ਟੋਏ ਨੂੰ ਢਕਣ ਲਈ ਘੱਟੋਂ-ਘੱਟ 03 ਫੁੱਟ ਮਿੱਟੀ ਉਪਰ ਪਾਈ ਜਾਣੀ ਚਾਹੀਦੀ ਹੈ। ਪਸ਼ੂ ਦੀ ਲਾਸ਼ ਦੇ ਹੇਠਾਂ ਅਤੇ ਉਪਰ ਘੱਟੋਂ-ਘੱਟ 2 ਇੰਚ ਚੂਨੇ ਦੀ ਪਰਤ ਅਤੇ ਟੋਏ ਦਾ ਆਕਾਰ 8x7 ਫੁੱਟ ਅਤੇ ਘੱਟੋਂ-ਘੱਟ 6 ਫੁੱਟ ਡੂੰਘਾ ਹੋਣਾ ਚਾਹੀਦਾ ਹੈ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 

Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Malwa Politics: ਅਕਾਲੀਆਂ ਤੋਂ ਬਾਅਦ ਆਪ ਦਾ ਗੜ੍ਹ ਬਣਿਆ ਮਾਲਵਾ, ਭਾਜਪਾ ਲਈ ਬਣਿਆ ਰਾਹ ਦਾ ਰੋੜਾ ! ਜਾਣੋ ਮਾਲਵੇ ਦੀ ਸਿਆਸਤ
Malwa Politics: ਅਕਾਲੀਆਂ ਤੋਂ ਬਾਅਦ ਆਪ ਦਾ ਗੜ੍ਹ ਬਣਿਆ ਮਾਲਵਾ, ਭਾਜਪਾ ਲਈ ਬਣਿਆ ਰਾਹ ਦਾ ਰੋੜਾ ! ਜਾਣੋ ਮਾਲਵੇ ਦੀ ਸਿਆਸਤ
Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Advertisement
for smartphones
and tablets

ਵੀਡੀਓਜ਼

Lawrence bishnoi books taxi from Salman's House | ਸਲਮਾਨ ਖਾਨ ਦੇ ਘਰ ਤੋਂ ਲੌਰੈਂਸ ਬਿਸ਼ਨੋਈ ਨੇ ਬੁੱਕ ਕੀਤੀ ਟੈਕਸੀKhattar On Kejriwal | ''ਕੇਜਰੀਵਾਲ ਸੋਚਦੇ ਹਨ ਕਿ ਸ਼ੂਗਰ ਵਧਾ ਕੇ ਉਹ ਹਸਪਤਾਲ ਤੋਂ ਸਰਕਾਰ ਚਲਾਉਣਗੇ''Farmer Crop damage | ਕਿਸਾਨਾਂ 'ਤੇ ਕੁਦਰਤ ਦਾ ਕਹਿਰ - ਮੰਡੀ 'ਚ ਪਈ ਹਜ਼ਾਰਾਂ ਕੁਅੰਟਲ ਫ਼ਸਲ ਚੜ੍ਹੀ ਬਾਰਿਸ਼ ਦੀ ਭੇਟPunjab BJP Breaking News | ਭਾਜਪਾ ਵਲੋਂ ਵਿਜੈ ਸਾਂਪਲਾ ਨੂੰ ਮਨਾਉਣ ਦੀ ਕਵਾਇਦ ਸ਼ੁਰੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Malwa Politics: ਅਕਾਲੀਆਂ ਤੋਂ ਬਾਅਦ ਆਪ ਦਾ ਗੜ੍ਹ ਬਣਿਆ ਮਾਲਵਾ, ਭਾਜਪਾ ਲਈ ਬਣਿਆ ਰਾਹ ਦਾ ਰੋੜਾ ! ਜਾਣੋ ਮਾਲਵੇ ਦੀ ਸਿਆਸਤ
Malwa Politics: ਅਕਾਲੀਆਂ ਤੋਂ ਬਾਅਦ ਆਪ ਦਾ ਗੜ੍ਹ ਬਣਿਆ ਮਾਲਵਾ, ਭਾਜਪਾ ਲਈ ਬਣਿਆ ਰਾਹ ਦਾ ਰੋੜਾ ! ਜਾਣੋ ਮਾਲਵੇ ਦੀ ਸਿਆਸਤ
Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Side Effect of Cold Drinks :  ਕਿਤੇ ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Side Effect of Cold Drinks : ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Kasuri Methi  : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Kasuri Methi : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Embed widget