Magh Mela-2024: 3 ਸਾਲਾਂ ਬਾਅਦ ਮਾਘੀ ਦੇ ਮੇਲੇ 'ਚ ਘੋੜਿਆਂ ਦੀ ਪ੍ਰਦਰਸ਼ਨੀ, ਮੇਲੇ ਦਾ ਪੂਰਾ ਸ਼ਡਿਊਲ ਜਾਰੀ

Magh Mela-2024 horse mandi: 1705 ਵਿੱਚ ਖਿਦਰਾਣੇ ਦੀ ਲੜਾਈ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹੀਦ ਹੋਏ 40 ਸਿੱਖ ਯੋਧਿਆਂ ਦੀ ਯਾਦ ਵਿੱਚ ਸਦੀਆਂ ਤੋਂ ਮਾਘੀ ਮੇਲਾ ਮਨਾਇਆ ਜਾਂਦਾ ਰਿਹਾ ਹੈ।

Magh Mela-2024 horse mandi: ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ ਤੋਂ ਮਾਘੀ ਮੇਲਾ ਸ਼ੁਰੂ ਹੋ ਰਿਹਾ ਹੈ। 1705 ਵਿੱਚ ਖਿਦਰਾਣੇ ਦੀ ਲੜਾਈ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹੀਦ ਹੋਏ 40 ਸਿੱਖ ਯੋਧਿਆਂ ਦੀ ਯਾਦ ਵਿੱਚ ਸਦੀਆਂ ਤੋਂ ਮਾਘੀ ਮੇਲਾ ਮਨਾਇਆ

Related Articles