ਪੜਚੋਲ ਕਰੋ

ਫਰੀਦਕੋਟ 'ਚ ਮਹੰਤ ਦਾ ਗੋਲੀਆਂ ਮਾਰ ਕੇ ਕਤਲ

ਫਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਥਾਣਾ ਸਦਰ ਦੇ ਪਿੰਡ ਕੋਟਸੁਖੀਆ ਸਥਿਤ ਡੇਰਾ ਹਰਕਾ ਦਾਸ ਗਊਸ਼ਾਲਾ 'ਚ ਵੀਰਵਾਰ ਸ਼ਾਮ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਡੇਰਾ ਮੁਖੀ ਬਾਬਾ ਹਰੀਦਾਸ ਦੇ ਚੇਲੇ ਤੇ ਡੇਰੇ ਦੇ ਸੇਵਾਦਾਰ ਬਾਬਾ ਦਿਆਲ ਦਾਸ (55) ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।

ਫਰੀਦਕੋਟ: ਇੱਥੋਂ ਦੇ ਹਲਕਾ ਕੋਟਕਪੂਰਾ ਦੇ ਥਾਣਾ ਸਦਰ ਦੇ ਪਿੰਡ ਕੋਟਸੁਖੀਆ ਸਥਿਤ ਡੇਰਾ ਹਰਕਾ ਦਾਸ ਗਊਸ਼ਾਲਾ 'ਚ ਵੀਰਵਾਰ ਸ਼ਾਮ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਡੇਰਾ ਮੁਖੀ ਬਾਬਾ ਹਰੀਦਾਸ ਦੇ ਚੇਲੇ ਤੇ ਡੇਰੇ ਦੇ ਸੇਵਾਦਾਰ ਬਾਬਾ ਦਿਆਲ ਦਾਸ (55) ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਹਾਸਲ ਜਾਣਕਾਰੀ ਮੁਤਾਬਕ ਡੇਰਾ ਹਰ ਕਾ ਦਾਸ ਦੇ ਮੁਖੀ ਬਾਬਾ ਹਰੀਦਾਸ ਬਜ਼ੁਰਗ ਹਨ ਤੇ ਇਨ੍ਹੀਂ ਦਿਨੀਂ ਬੀਮਾਰ ਵੀ ਚੱਲ ਰਹੇ ਹਨ। ਫਰੀਦਕੋਟ 'ਚ ਮਹੰਤ ਦਾ ਗੋਲੀਆਂ ਮਾਰ ਕੇ ਕਤਲ ਡੇਰਾ ਮੁਖੀ ਦੇ ਬੀਮਾਰ ਹੋਣ ਦੀ ਵਜ੍ਹਾ ਨਾਲ ਇਨ੍ਹੀਂ ਦਿਨੀਂ ਡੇਰੇ ਦੇ ਸਾਰੇ ਕੰਮਕਾਜ ਦੀ ਨਿਗਰਾਨੀ ਸੇਵਾਦਾਰ ਬਾਬਾ ਦਿਆਲ ਦਾਸ ਵੱਲੋਂ ਕੀਤੀ ਜਾ ਰਹੀ ਸੀ। ਅੱਜ ਸ਼ਾਮ ਦੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਡੇਰੇ ਪਹੁੰਚੇ ਤੇ ਡੇਰੇ ਦੀ ਗਊਸ਼ਾਲਾ 'ਚ ਆ ਕੇ ਪਸ਼ੂਆਂ ਨੂੰ ਚਾਰਾ ਤੇ ਗੁੜ ਪਾਉਣ ਲੱਗੇ। ਇਸ ਦੌਰਾਨ ਉਨ੍ਹਾਂ ਨੇ ਉੱਥੇ ਕਿਸੇ ਤੋਂ ਬਾਬਾ ਦਿਆਲ ਦਾਸ ਬਾਰੇ ਜਾਣਕਾਰੀ ਮੰਗੀ ਤੇ ਖਾਣਾ ਖਾ ਰਹੇ ਬਾਬਾ ਦਿਆਲ ਦਾਸ 'ਤੇ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ ਉਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ। ਚਸ਼ਮਦੀਦਾਂ ਮੁਤਾਬਕ ਹਮਲਾਵਾਰਾਂ ਨੇ ਬਾਬਾ ਦਿਆਲ ਦਾਸ 'ਤੇ ਕਰੀਬ 5-6 ਗੋਲੀਆਂ ਚਲਾਈਆਂ ਤੇ 3 ਗੋਲੀਆਂ ਲੱਗਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਫਰੀਦਕੋਟ 'ਚ ਮਹੰਤ ਦਾ ਗੋਲੀਆਂ ਮਾਰ ਕੇ ਕਤਲ ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਡੀਐਸਪੀ ਕੋਟਕਪੂਰਾ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਦੇ ਆਧਾਰ 'ਤੇ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਲਾਕੇ 'ਚ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਤੇ ਜਲਦ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।

ਟਾਪ ਹੈਡਲਾਈਨ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget