ਪੜਚੋਲ ਕਰੋ

Act Amendment: ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ ਚ ਕੀਤੇ ਸੋਧ ਦਾ ਮੁੱਦਾ ਭੱਖਿਆ, ਹੁਣ ਢੀਂਡਸਾ ਨੇ ਸਰਕਾਰ ਅੱਗੇ ਰੱਖੀ ਇਹ ਮੰਗ

Sri Hazur Sahib Nanded Act Amendment: ਸੁਖਦੇਵ ਸਿੰਘ ਢੀਂਡਸਾ ਨੇ ਮਹਾਰਾਸ਼ਟਰ ਦੀ ਸ਼ਿੰਦੇ ਸਰਕਾਰ ਨੂੰ ਸੋਧ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸੋਧ ਨਾਲ ਗੁਰਦੁਆਰਾ ਬੋਰਡ ਤੇ ਮਹਾਰਾਸ਼ਟਰ ਸਰਕਾਰ ਦਾ

Sri Hazur Sahib Nanded Act Amendment: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ 1956 ਵਿਚ ਮਹਾਰਾਸ਼ਟਰ ਸਰਕਾਰ ਵਲੋਂ ਕੀਤੀ ਗਈ ਸੋਧ ਦਾ ਸਖ਼ਤ ਸ਼ਬਦਾਂ ਵਿਚ ਵਿਰੋਧ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਜਿਹਾ ਕਰਕੇ ਮਹਾਰਾਸ਼ਟਰ ਸਰਕਾਰ ਨੇ ਸਿੱਧੇ ਤੌਰ ਤੇ ਸਿੱਖ ਮਾਮਲਿਆਂ ਵਿਚ ਦਖਲਅੰਦਾਜ਼ੀ ਕੀਤੀ ਹੈ। 

ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਸੋਧ ਕਰਨ ਤੋਂ ਪਹਿਲਾਂ ਸਿੱਖ ਕੌਮ ਦੀ ਮਿੰਨੀ ਪਾਰਲੀਮੈਂਟ ਕਹੇ ਜਾਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਵਿਦਵਾਨਾਂ ਨਾਲ ਸਲਾਹ  ਮਸ਼ਵਰਾ ਜਰੂਰ ਕਰਨਾ ਚਾਹੀਦਾ ਸੀ।

ਸੁਖਦੇਵ ਸਿੰਘ ਢੀਂਡਸਾ ਨੇ ਮਹਾਰਾਸ਼ਟਰ ਦੀ ਸ਼ਿੰਦੇ ਸਰਕਾਰ ਨੂੰ ਸੋਧ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸੋਧ ਨਾਲ ਗੁਰਦੁਆਰਾ ਬੋਰਡ ਤੇ ਮਹਾਰਾਸ਼ਟਰ ਸਰਕਾਰ ਦਾ ਪੂਰਾ ਕਬਜਾ ਹੋ ਜਾਵੇਗਾ। ਜਿਸ ਦਾ ਸਿੱਖਾਂ ਵਿੱਚ ਭਾਰੀ ਰੋਸ ਹੈ।

ਉਨ੍ਹਾਂ ਕਿਹਾ ਕਿ ਬੋਰਡ ਦੇ ਕੁੱਲ 17 ਮੈਂਬਰਾਂ ਵਿਚੋਂ 12 ਨੂੰ ਸਿੱਧੇ ਤੌਰ 'ਤੇ ਨਾਮਜ਼ਦ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਭੇਜੇ ਗਏ ਮੈਂਬਰਾਂ ਦੀ ਗਿਣਤੀ ਵੀ 4 ਤੋਂ ਘਟਾ ਕੇ 2 ਕਰ ਦਿੱਤੀ ਗਈ ਹੈ। ਚੀਫ਼ ਖ਼ਾਲਸਾ ਦੀਵਾਨ, ਹਜ਼ੂਰੀ ਸੱਚਖੰਡ ਦੀਵਾਨ ਦੀ ਨਾਮਜ਼ਦਗੀ ਖ਼ਤਮ ਕਰ ਦਿੱਤੀ ਗਈ ਹੈ।

ਇਸੇ ਤਰ੍ਹਾਂ ਬੋਰਡ ਦੇ ਮੈਂਬਰ ਰਹੇ ਦੋ ਸਿੱਖ ਸੰਸਦ ਮੈਂਬਰਾਂ ਨੂੰ ਵੀ ਨਵੀਂ ਸੋਧ ਵਿਚ ਇਸ ਅਧਿਕਾਰ ਤੋਂ ਵਾਂਝਿਆਂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸੂਬਾ ਸਰਕਾਰ ਸਿੱਖ ਸੰਸਥਾਵਾਂ ਦੀ ਪ੍ਰਬੰਧ ਵਿਵਸਥਾ ਵਿਚ ਸਿੱਧੇ ਤੌਰ ਤੇ ਦਖਲ ਦੇਣਾ ਚਾਹੁੰਦੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin 

Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904 

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget