ਪੜਚੋਲ ਕਰੋ

ਆਮ ਆਦਮੀ ਪਾਰਟੀ ਕਰ ਰਹੀ ਪਬਲਿਸਿਟੀ ਸਟੰਟ; ਸੰਗਰੂਰ ਇਲੈਕਸ਼ਨ ਤੋਂ ਬਾਅਦ ਪਾਰਟੀ ਦੀਆਂ ਖੁੱਲੀਆਂ ਅੱਖਾਂ, ਗੱਲਾਂ ਨਾਲ ਕੁਝ ਨਹੀਂ ਹੋਣਾ

ਬੀਜੇਪੀ ਵਲੋਂ ਕੈਪਟਨ ਅਮਰਿੰਦਰ ਨੂੰ ਉਪਰਾਸ਼ਟਰਪਤੀ ਬਣਾਉਂਦੀ ਹੈ ਤਾਂ ਇਹ ਸਵਾਗਤ ਯੋਗ ਕਦਮ ਹੈ। ਰਾਜ ਸਭਾ ਨੂੰ ਕੈਪਟਨ ਚੰਗੀ ਤਰ੍ਹਾਂ ਚਲਾ ਸਕਦੇ ਹਨ।  ਕੈਪਟਨ ਨੇ ਫੌਜ ਵਿਚ ਰਹਿੰਦੀਆ ਦੇਸ਼ ਦੀ ਸੇਵਾ ਕੀਤੀ ਹੈ ।

Punjab News : ਆਮ ਆਦਮੀ ਪਾਰਟੀ ਦੇ ਮੰਤਰੀ ਮੰਡਲ ਵਿਸਥਾਰ ਤੇ ਬੀਜੇਪੀ ਨੇਤਾ ਨਿਕਸ਼ਨ ਸੂਦ ਦਾ ਬਿਆਨ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਮਹਾਰਾਸ਼ਟਰ ਵਰਗਾ ਹਾਲ ਹੋਇਆ ਪਿਆ ਹੈ ।  ਆਪ ਨੇ ਮੀਡੀਆ ਵਿਚ ਛਾਏ ਰਹਿਣ ਦਾ ਤਰੀਕਾ ਅਪਣਾ ਰੱਖਿਆ ਹੈ ਪਰ ਸੰਗਰੂਰ ਇਲੈਕਸ਼ਨ ਤੋਂ ਬਾਅਦ ਪਾਰਟੀ ਨੂੰ ਪਤਾ ਲੱਗ ਗਿਆ ਹੈ ਕਿ ਇਕੱਲੀ ਪਬਲੀਸਿਟੀ ਨਾਲ ਕੁਝ ਨਹੀ ਹੋਣਾ।

ਬੀਜੇਪੀ ਵਲੋਂ ਕੈਪਟਨ ਅਮਰਿੰਦਰ ਨੂੰ ਉਪਰਾਸ਼ਟਰਪਤੀ ਬਣਾਉਂਦੀ ਹੈ ਤਾਂ ਇਹ ਸਵਾਗਤ ਯੋਗ ਕਦਮ ਹੈ। ਰਾਜ ਸਭਾ ਨੂੰ ਕੈਪਟਨ ਚੰਗੀ ਤਰ੍ਹਾਂ ਚਲਾ ਸਕਦੇ ਹਨ।  ਕੈਪਟਨ ਨੇ ਫੌਜ ਵਿਚ ਰਹਿੰਦੀਆ ਦੇਸ਼ ਦੀ ਸੇਵਾ ਕੀਤੀ ਹੈ । ਸਿੱਖ ਘਟਗਿਣਤੀ ਹਨ ਤੇ ਉਨ੍ਹਾਂ ਦੀ ਨੁਮਾਇੰਦੀ ਕੈਪਟਨ ਸਾਹਿਬ ਕਰਨਗੇ । 

ਜਦੋਂ ਦੀ ਆਪ ਸਰਕਾਰ ਆਈ ਹੈ ਪੁਲਿਸ ਮਹਿਕਮੇ ਵਿਚ unstability ਚਲ ਰਹੀ ਹੈ। ਪੁਲਿਸ ਦਾ ਕੰਮ ਕਾਜ ਸਥਿਰ ਨਹੀਂ ਹੋ ਰਿਹਾ ਹੈ। ਡੀਜੀਪੀ ਭੰਵਰਾ ਨੇ ਛੁੱਟੀ ਜਾਣ ਲਈ ਅਪਲਾਈ ਕੀਤਾ ਹੈ। ਇਸ ਨਾਲ ਪੰਜਾਬ ਦਾ ਨੁਕਸਾਨ ਹੋ ਰਿਹਾ ਹੈ। ਜਦੋਂ ਤਕ ਪੁਲਿਸ ਦਾ ਕੋਈ ਉੱਚ ਅਧਿਕਾਰੀ ਟਿਕ ਕੇ ਨਹੀਂ ਬੈਠੇਗਾ ਪੰਜਾਬ ਵਿਚ ਸਟੇਬਿਲਿਟੀ ਨਹੀਂ ਆਏਗੀ।

Punjab News : ਪੰਜਾਬ ਪੁਲਿਸ (Punjab Police) ਨੇ ਪੀਆਰਟੀਸੀ (PRTC) ਤੇ ਪੈਪਸੂ (PEPSU) ਦੀਆਂ ਕੁਝ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੇ ਆਪਣੀਆਂ ਬੱਸਾਂ 'ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Jarnail Singh Bhindranwale) ਤੇ ਉਨ੍ਹਾਂ ਦੇ ਸਮਰਥਕਾਂ ਦੀਆਂ ਤਸਵੀਰਾਂ ਹਟਾਉਣ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਪੁਲਿਸ ਵਿਭਾਗ ਦੇ ਹੁਕਮਾਂ ਦਾ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਟਵੀਟ ਕਰਕੇ ਇਸ ਪੱਤਰ ਦੀ ਨਿਖੇਧੀ ਕੀਤੀ ਹੈ।

SGPC member S. Gurcharan Singh Grewal condemned official letter of government which mentioned photos of valiant Sikhs including Sant Jarnail Singh Bhindranwale on PRTC buses as objectionable. pic.twitter.com/q1bYoJDyIz

— Shiromani Gurdwara Parbandhak Committee (SGPC) (@SGPCAmritsar) July 1, 2022

ਜ਼ਿਕਰਯੋਗ ਹੈ ਕਿ ਟਵੀਟ 'ਚ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਰਕਾਰੀ ਪੱਤਰ 'ਚ ਪੀਆਰਟੀਸੀ ਤੇ ਪੈਪਸੂ ਪੰਜਾਬ ਦੇ ਡੀਜੀਪੀ ਦਫ਼ਤਰ ਵੱਲੋਂ ਸੂਬੇ ਦੇ ਕਮਿਸ਼ਨਰਾਂ ਤੇ ਜ਼ਿਲ੍ਹਾ ਮੁਖੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਸਨ, ਜਿਸ ਵਿੱਚ ਬੱਸਾਂ ਦੀਆਂ ਨੰਬਰ ਪਲੇਟਾਂ ਵੀ ਸਪੱਸ਼ਟ ਲਿਖੀਆਂ ਗਈਆਂ ਸਨ। ਇਸ ਤੋਂ ਇਲਾਵਾ ਬਰਨਾਲਾ, ਬਠਿੰਡਾ ਤੇ ਸੰਗਰੂਰ ਡਿਪੂਆਂ ਦੀਆਂ ਕੁਝ ਪੀਆਰਟੀਸੀ ਤੇ ਪੈਪਸੂ ਦੀਆਂ ਬੱਸਾਂ ’ਤੇ ਭੜਕਾਊ ਸ਼ਬਦ ਲਿਖੇ ਗਏ। ਡੀਜੀਪੀ ਨੇ ਇਨ੍ਹਾਂ ਤਸਵੀਰਾਂ ਅਤੇ ਨਾਅਰਿਆਂ ਨੂੰ ਪ੍ਰਾਈਵੇਟ ਤੇ ਸਰਕਾਰੀ ਬੱਸਾਂ ਤੋਂ ਜਲਦੀ ਤੋਂ ਜਲਦੀ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਈ ਜ਼ਿਲ੍ਹਿਆਂ 'ਚ ਖ਼ਾਲਿਸਤਾਨ ਦੇ ਸਮਰਥਨ ਦੇ ਨਾਅਰੇ ਲਿਖੇ ਜਾ ਰਹੇ ਹਨ। ਹਾਲਾਂਕਿ ਪੁਲਿਸ ਵੱਲੋਂ ਅਜਿਹੇ ਮਾਮਲਿਆਂ 'ਚ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ 'ਚ ਜਲੰਧਰ ਦੇ ਪੀਏਪੀ ਦੀ ਕੰਧ 'ਤੇ ਭੜਕਾਊ ਨਾਅਰੇ ਲਿਖਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਜਿਸ ਗੇਟ ਤੋਂ ਪੀਏਪੀ ਆਉਂਦੇ-ਜਾਂਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
Astrology: ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ; ਡਰ ਦੇ ਮਾਰੇ ਇੱਧਰ-ਉੱਧਰ ਭੱਜੇ ਲੋਕ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ; ਡਰ ਦੇ ਮਾਰੇ ਇੱਧਰ-ਉੱਧਰ ਭੱਜੇ ਲੋਕ; ਫਿਰ...
T20 World Cup 2026: ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ 15 ਖਿਡਾਰੀ; ਜਾਣੋ ਕਿਸਦਾ ਨਾਮ ਟੀਮ 'ਚ ਸ਼ਾਮਲ...
ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ 15 ਖਿਡਾਰੀ; ਜਾਣੋ ਕਿਸਦਾ ਨਾਮ ਟੀਮ 'ਚ ਸ਼ਾਮਲ...
Embed widget