ਪੜਚੋਲ ਕਰੋ

ਕਿਸਾਨ ਅੰਦੋਲਨ 'ਚ ਡਟੀ ਮਹਿੰਦਰ ਕੌਰ ਸੋਨੇ ਦੇ ਤਗਮੇ ਨਾਲ ਸਨਮਾਨਤ

ਮਹਿੰਦਰ ਕੌਰ ਦੀ ਤਸਵੀਰ 'ਤੇ ਕੰਗਣਾ ਨੇ ਟਵੀਟ ਕੀਤਾ ਸੀ ਕਿ ਪੰਜਾਬ 'ਚ ਅਜਿਹਾ ਕੰਮ ਕਰਨ ਵਾਲੀਆਂ 100-100 ਰੁਪਏ 'ਚ ਮਿਲ ਜਾਂਦੀਆਂ ਹਨ।

ਕੰਗਣਾ ਰਣੌਤ ਦੇ ਟਵੀਟ ਤੋਂ ਸੁਰਖੀਆਂ 'ਚ ਆਈ ਬਠਿੰਡਾ ਦੀ 80 ਸਾਲ ਦੀ ਮਹਿੰਦਰ ਕੌਰ ਨੂੰ ਖ਼ਾਲਸ ਸੋਨੇ ਦਾ ਤਗਮਾ ਮਿਲਿਆ। ਨਿਊਜ਼ੀਲੈਂਡ ਤੋਂ ਸਿੱਖ ਸੁਪਰੀਮ ਸੁਸਾਇਟੀ ਤੇ ਨਿਊਜ਼ੀਲੈਂਡ ਕਬੱਡੀ ਫੈਡਰੇਸ਼ਨ ਨੇ ਮਹਿੰਦਰ ਕੌਰ ਦੇ ਕਿਸਾਨ ਅੰਦੋਲਨ 'ਚ ਜਾਣ ਦੇ ਜਜ਼ਬੇ ਨੂੰ ਸਲਾਮ ਕਰਦਿਆਂ ਸੋਨੇ ਦਾ ਮੈਡਲ ਉਨ੍ਹਾਂ ਦੇ ਪਿੰਡ ਭੇਜਿਆ।

ਮਹਿੰਦਰ ਕੌਰ ਦੀ ਤਸਵੀਰ 'ਤੇ ਕੰਗਣਾ ਨੇ ਟਵੀਟ ਕੀਤਾ ਸੀ ਕਿ ਪੰਜਾਬ 'ਚ ਅਜਿਹਾ ਕੰਮ ਕਰਨ ਵਾਲੀਆਂ 100-100 ਰੁਪਏ 'ਚ ਮਿਲ ਜਾਂਦੀਆਂ ਹਨ। ਇਸ ਤੋਂ ਬਾਅਦ ਪੂਰਾ ਪੰਜਾਬ ਸੋਸਲ ਮੀਡੀਆ 'ਤੇ ਕੰਗਣਾ ਦੇ ਪਿੱਛੇ ਪੈ ਗਿਆ। ਕੰਗਨਾ ਨੇ ਵਿਵਾਦ ਵਧਦਾ ਦੇਖ ਆਪਣਾ ਟਵੀਟ ਹਟਾ ਲਿਆ ਸੀ।

ABP ਨਿਊਜ਼ ਨੇ ਮਹਿੰਦਰ ਕੌਰ ਨਾਲ ਖਾਸ ਗੱਲ ਕੀਤੀ ਸੀ। ਮਹਿੰਦਰ ਕੌਰ ਨੇ ਕੰਗਨਾ ਨੂੰ ਚੈਲੰਜ ਕੀਤਾ ਸੀ ਕਿ 700 ਰੁਪਏ ਦਿਹਾੜੀ ਦੇਵਾਂਗੀ ਕੰਗਨਾ ਇਕ ਵਾਰ ਦੋ ਘੰਟੇ ਮੇਰੇ ਕਪਾਹ ਦੇ ਖੇਤਾਂ 'ਚ ਕੰਮ ਕਰਕੇ ਦਿਖਾਵੇ। ਮਹਿੰਦਰ ਕੌਰ ਦਾ ਪੰਜਾਬੀ ਗਾਇਕਾਂ ਨੇ ਵੀ ਆਪਣੇ ਗੀਤਾਂ 'ਚ ਜ਼ਿਕਰ ਕੀਤਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਸਮਾਰਟ ਕਾਰਡ ਰਾਸ਼ਨ ਦੀ ਸ਼ੁਰੂਆਤ, 1.5 ਕਰੋੜ ਲੋਕਾਂ ਨੂੰ ਹੋਵੇਗਾ ਫਾਇਦਾ: ਲੋਕਾਂ ਦੀ ਪਰੇਸ਼ਾਨੀ ਹੋਵੇਗੀ ਦੂਰ
ਪੰਜਾਬ 'ਚ ਸਮਾਰਟ ਕਾਰਡ ਰਾਸ਼ਨ ਦੀ ਸ਼ੁਰੂਆਤ, 1.5 ਕਰੋੜ ਲੋਕਾਂ ਨੂੰ ਹੋਵੇਗਾ ਫਾਇਦਾ: ਲੋਕਾਂ ਦੀ ਪਰੇਸ਼ਾਨੀ ਹੋਵੇਗੀ ਦੂਰ
Punjab News: ਪੰਜਾਬ ਦੇ ਸਕੂਲਾਂ 'ਤੇ ਡਿੱਗੇਗੀ ਗਾਜ਼! ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਏਗੀ ਸਖ਼ਤ ਕਾਰਵਾਈ; ਬੋਰਡ ਵੱਲੋਂ ਵੱਡੀ ਚਿਤਾਵਨੀ...
ਪੰਜਾਬ ਦੇ ਸਕੂਲਾਂ 'ਤੇ ਡਿੱਗੇਗੀ ਗਾਜ਼! ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਏਗੀ ਸਖ਼ਤ ਕਾਰਵਾਈ; ਬੋਰਡ ਵੱਲੋਂ ਵੱਡੀ ਚਿਤਾਵਨੀ...
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ
Embed widget