ਪੜਚੋਲ ਕਰੋ

Moga News : ਮਹਿੰਦਰਾ ਪਿਕਅੱਪ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਹੋਈ ਟੱਕਰ ,ਇੱਕ ਦੀ ਮੌਤ, 2 ਦੀ ਹਾਲਤ ਗੰਭੀਰ

Moga News : ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਦੇਰ ਸ਼ਾਮ ਪਿਕਅੱਪ ਵੈਨ ਅਤੇ ਮੋਟਰ ਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਹਨ।

Moga News : ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਦੇਰ ਸ਼ਾਮ ਮਹਿੰਦਰਾ ਪਿਕਅੱਪ ਅਤੇ ਮੋਟਰ ਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਹਨ। ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਪੁਲਿਸ ਨੇ ਵੈਨ ਅਤੇ ਇਸ ਦੇ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਹੈ। ਇਨ੍ਹਾਂ ਤਿੰਨਾਂ ਨੌਜਵਾਨਾਂ ਦੀ ਉਮਰ 25 ਤੋਂ 30 ਸਾਲ ਹੈ। ਇਹ ਤਿੰਨੇ ਨੌਜਵਾਨ ਮੋਗਾ ਦੇ ਫੋਕਲ ਪੁਆਇੰਟ 'ਤੇ ਇਕ ਫੈਕਟਰੀ 'ਚ ਕੰਮ ਕਰਦੇ ਸਨ ਅਤੇ ਛੁੱਟੀ ਲੈ ਕੇ ਬਾਜ਼ਾਰ ਜਾ ਰਹੇ ਸਨ

ਇਹ ਵੀ ਪੜ੍ਹੋ : ਪੋਤੇ ਦੀ ਆਵਾਜ਼ 'ਚ ਗੱਲ ਕਰਕੇ ਬਜ਼ੁਰਗ ਤੋਂ ਠੱਗੇ 7 ਲੱਖ, 9 ਮਹੀਨਿਆਂ ਬਾਅਦ ਹੋਇਆ ਖ਼ੁਲਾਸਾ

ਉਕਤ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਗੁਆਂਢੀਆਂ ਨੇ ਦੱਸਿਆ ਕਿ ਤਿੰਨੋਂ ਮੋਟਰਸਾਈਕਲ 'ਤੇ ਸਵਾਰ ਸਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਫੋਨ ਆਇਆ ਅਤੇ ਇੱਥੇ ਆ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਇਹ ਹਾਦਸਾ ਵਾਪਰਿਆ ਹੈ, ਤਿੰਨਾਂ ਨੌਜਵਾਨਾਂ 'ਚੋਂ ਇਕ ਦੀ ਮੌਤ ਹੋ ਗਈ ਹੈ ਅਤੇ ਦੋ ਦੀ ਹਾਲਤ ਗੰਭੀਰ ਵੇਖੀ ਜਾ ਰਹੀ ਹੈ। ਇਨ੍ਹਾਂ ਨੂੰ ਫਰੀਦਕੋਟ ਭੇਜ ਦਿੱਤਾ ਗਿਆ ਹੈ। ਇਹ ਤਿੰਨੇ ਨੌਜਵਾਨ ਇੱਕ ਫੈਕਟਰੀ ਵਿੱਚ ਕੰਮ ਕਰਦੇ ਸਨ।

 
ਦੱਸ ਦੇਈਏ ਕਿ ਪੰਜਾਬ 'ਚ ਹਰ ਦਿਨ ਭਿਆਨਕ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ , ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।  ਇਨ੍ਹਾਂ ਹਾਦਸਿਆਂ ਦਾ ਕਾਰਨ ਤੇਜ਼ ਰਫ਼ਤਾਰ, ਨਸ਼ੇ ‘ਚ ਡਰਾਈਵਿੰਗ, ਡਰਾਇਵਰ ਦਾ ਧਿਆਨ ਭਟਕਣਾ, ਟਰੈਫਿਕ ਲਾਈਟਾਂ ਦੀ ਉਲੰਘਣਾ, ਗ਼ਲਤ ਪਾਸੇ ਗੱਡੀ ਚਲਾਉਣੀ, ਰਾਤ ਨੂੰ ਬਿਨਾ ਬੱਤੀਆਂ ਡਰਾਈਵਿੰਗ ਕਰਨੀ, ਗੱਡੀਆਂ ਦੀ ਹਾਲਤ ਠੀਕ ਨਾ ਹੋਣੀ, ਸੜਕਾਂ ‘ਤੇ ਫਿਰਦੇ ਜਾਨਵਰ, ਗ਼ਲਤ ਮੋੜ ਮੁੜਨਾ, ਰੇਸ ਲਾਉਣੀ, ਧੁੰਦ, ਟਾਇਰਾਂ ਦਾ ਫੱਟਣਾ, ਟਾਇਰਾਂ ਵਿੱਚ ਹਵਾ ਘੱਟ ਹੋਣਾ, ਸੜਕਾਂ ‘ਤੇ ਗ਼ਲਤ ਪਾਰਕਿੰਗ ਆਦਿ ਸੜਕ ਹਾਦਸਿਆਂ ਦੇ ਕਈ ਕਾਰਨ ਹੁੰਦੇ ਹਨ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget