ਪੜਚੋਲ ਕਰੋ

NDA Preparatory Wing: ਮਾਈ ਭਾਗੋ ਇੰਸਟੀਚਿਊਟ ਵੱਲੋਂ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਲਈ ਅਰਜ਼ੀਆਂ ਦੀ ਮੰਗ

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ...

ਫਾਜ਼ਿਲਕਾ: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਜ਼ਿਲ੍ਹੇ ਦੇ ਇੱਛੁਕ ਉਮੀਦਵਾਰ 25 ਦਸੰਬਰ, 2023 ਤੱਕ ਆਨਲਾਈਨ ਪੋਰਟਲ http://recruitment-portal.in 'ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੋਰਸ ਰਾਹੀਂ ਸੂਬੇ ਦੀਆਂ ਮਹਿਲਾਵਾਂ ਦੇ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਭਰਤੀ ਹੋਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਹੋਰ ਸਸ਼ਕਤ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐਨ.ਡੀ.ਏ. ਪ੍ਰੈਪਰੇਟਰੀ ਕੋਰਸ ਲਈ ਅਪਲਾਈ ਕਰਨ ਲਈ ਜ਼ਿਲ੍ਹੇ ਦੀਆਂ ਲੜਕੀਆਂ, ਜੋ 2024 ਵਿਚ ਆਪਣੀ 10ਵੀਂ ਦੀ ਪ੍ਰੀਖਿਆ ਪਾਸ ਕਰਨਗੀਆਂ ਅਤੇ 11ਵੀਂ ਜਮਾਤ ਵਿਚ ਪੜ੍ਹ ਰਹੀਆਂ ਲੜਕੀਆਂ ਵੀ ਇਸ ਸ਼ਰਤ ਨਾਲ ਅਪਲਾਈ ਕਰ ਸਕਦੀਆਂ ਹਨ ਕਿ ਉਨ੍ਹਾਂ ਦੀ ਜਨਮ ਮਿਤੀ 2 ਜੁਲਾਈ, 2007 ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਵਿੱਚ ਚੁਣੀਆਂ ਗਈਆਂ ਮਹਿਲਾ ਉਮੀਦਵਾਰਾਂ ਦੀ ਸਿਖਲਾਈ ਦਾ ਸਾਰਾ ਖਰਚਾ, ਜਿਸ ਵਿੱਚ ਰਹਿਣ-ਸਹਿਣ ਅਤੇ ਖਾਣ-ਪੀਣ ਵੀ ਸ਼ਾਮਲ ਹੈ, ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
 
Android ਫੋਨ ਲਈ ਕਲਿਕ ਕਰੋ
 
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget