ਪੜਚੋਲ ਕਰੋ

ਅਕਾਲੀ ਲੀਡਰ ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਅੜਿੱਕੇ

ਬਟਾਲਾ ਪੁਲਿਸ ਨੇ ਪਿੰਡ ਢਿੱਲਵਾਂ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਮੇਜਰ ਸਿੰਘ ਪੁੱਤਰ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

ਬਟਾਲਾ: ਬਟਾਲਾ ਪੁਲਿਸ ਨੇ ਪਿੰਡ ਢਿੱਲਵਾਂ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਮੇਜਰ ਸਿੰਘ ਪੁੱਤਰ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਐਸਪੀ ਜਸਬੀਰ ਸਿੰਘ ਰਾਏ ਨੇ ਪੁਲਿਸ ਵੱਲੋਂ ਫੜੇ ਗਏ ਇਸ ਚੌਥੇ ਮੁਲਜ਼ਮ ਬਾਰੇ ਪੱਤਰਕਾਰਾਂ ਨੂੰ ਦੱਸਿਆ ਕਿ ਇਤਲਾਹ ਮਿਲੀ ਸੀ ਕਿ ਇਸ ਮਾਮਲੇ ਦਾ ਮੁਲਜ਼ਮ ਪਿੰਡ ਪੰਜਗਰਾਈਂ ਦੇ ਖੇਤਰ ਵਿੱਚ ਘੁੰਮ ਰਿਹਾ ਹੈ। ਪੁਲਿਸ ਨੇ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੂੰ ਉਸ ਖੇਤਰ ਵਿੱਚ ਗਸ਼ਤ ਲਈ ਭੇਜ ਦਿੱਤਾ। ਪੁਲਿਸ ਨੇ ਮੇਜਰ ਸਿੰਘ ਨੂੰ ਪੰਜਗਰਾਈਂ ਤੋਂ ਨਹਿਰ ਦੇ ਕਿਨਾਰੇ ਪਿੰਡ ਸੰਗਰਾਵਾਂ ਲਾਗੇ ਕਾਬੂ ਕੀਤਾ। ਐਸਪੀ ਬਟਾਲਾ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੀ ਜਾਵੇਗੀ। ਬਟਾਲਾ ਦੇ ਪਿੰਡ ਢਿੱਲਵਾਂ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦਾ 18 ਨਵੰਬਰ, 2019 ਨੂੰ ਕਤਲ ਕਰ ਦਿੱਤਾ ਗਿਆ ਸੀ ਜਿਸ ਦਾ ਮੁਕੱਦਮਾ 19 ਨਵੰਬਰ, 2019 ਨੂੰ ਥਾਣਾ ਕੋਟਲੀ ਸੂਰਤ ਮੱਲੀ ਵਿਖੇ ਧਾਰਾ 302, 148, 149 ਆਈਪੀਸੀ ਤੇ 25-54-59 ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ ਸੀ।

ਟਾਪ ਹੈਡਲਾਈਨ

Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
NRI ਲਾੜੇ ਦੀ ਮੌਤ ਮਾਮਲੇ 'ਚ ਪਿਤਾ ਆਏ ਸਾਹਮਣੇ, ਕਿਹਾ- ਨੂਹ ਨੂੰ ਸਭ ਕੁਝ ਪਹਿਲਾਂ ਤੋਂ ਪਤਾ ਸੀ, ਡੇਢ ਮਹੀਨੇ ਬਾਅਦ...
NRI ਲਾੜੇ ਦੀ ਮੌਤ ਮਾਮਲੇ 'ਚ ਪਿਤਾ ਆਏ ਸਾਹਮਣੇ, ਕਿਹਾ- ਨੂਹ ਨੂੰ ਸਭ ਕੁਝ ਪਹਿਲਾਂ ਤੋਂ ਪਤਾ ਸੀ, ਡੇਢ ਮਹੀਨੇ ਬਾਅਦ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget