ਪੜਚੋਲ ਕਰੋ

ਮਜੀਠੀਆ ਨੇ 'ਆਪ' ਨੂੰ ਕਿਹਾ 'ਪਾਪ' ਪਾਰਟੀ

ਅੰਮ੍ਰਿਤਸਰ: ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਧੋਖੇਬਾਜ਼ ਤੇ ਉਨ੍ਹਾਂ ਦੀ ਪਾਰਟੀ ਨੂੰ 'ਆਪ' ਦੀ ਥਾਂ 'ਪਾਪ' ਪਾਰਟੀ ਕਰਾਰ ਦਿੱਤਾ ਹੈ। ਮਜੀਠੀਆ ਅੱਜ ਅੰਮ੍ਰਿਤਸਰ ਅਦਾਲਤ ਵਿੱਚ ਕੇਜਰੀਵਾਲ ਖਿਲਾਫ ਕੀਤੇ ਮਾਣਹਾਨੀ ਦੇ ਕੇਸ ਦੀ ਸੁਣਵਾਈ ਲਈ ਪੁੱਜੇ ਸਨ। ਮਜੀਠੀਆ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਉਹ ਕਾਨੂੰਨੀ ਲੜਾਈ ਲੜ ਕੇ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਹੁੰਚਾ ਕੇ ਹੀ ਸਾਹ ਲੈਣਗੇ। ਮਜੀਠੀਆ ਨੇ ਆਖਿਆ ਕਿ ਅਰਵਿੰਦ ਕੇਜਰੀਵਾਲ ਭਾਵੇਂ ਜੋ ਮਰਜ਼ੀ ਸੋਚੇ ਪਰ ਉਹ ਦਿਨ ਦੂਰ ਨਹੀਂ ਜਦ ਕੇਜਰੀਵਾਲ ਅੰਮ੍ਰਿਤਸਰ ਅਦਾਲਤ ਵਿੱਚ ਆਉਣਗੇ ਤਾਂ ਆਪਣੀ ਸਰਕਾਰੀ ਗੱਡੀ ਵਿੱਚ ਪਰ ਇੱਥੋਂ ਸਿੱਧਾ ਜੇਲ੍ਹ ਦੀ ਗੱਡੀ ਵਿੱਚ ਬੈਠ ਕੇ ਅੰਮ੍ਰਿਸਤਾਰ ਦੀ ਕੇਂਦਰੀ ਜੇਲ੍ਹ ਜਾਣਗੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਘੁੱਗੀ ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਮੁਕਾਬਲੇ ਭਾਵੇਂ ਘੁੱਗੀ ਛੱਡ ਕੇ ਕਬੂਤਰ ਨੂੰ ਵੀ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਜਾਵੇ ਉਨ੍ਹਾਂ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ। ਐਸ.ਵਾਈ.ਐਲ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਸਟੈਂਡ ਬਾਰੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬੀਆਂ ਨੂੰ ਮੂਰਖ ਨਹੀਂ ਬਣਾ ਸਕਦੀ। ਇਸ ਦੀ ਮਿਸਾਲ ਆਮ ਆਦਮੀ ਪਾਰਟੀ ਦੇ ਕਪੂਰੀ ਧਰਨੇ ਤੋਂ ਵੀ ਮਿਲ ਚੁੱਕੀ ਹੈ। ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਵੱਖ-ਵੱਖ ਬਿਆਨ ਤੋਂ ਵੀ ਇਹ ਸਾਫ ਹੋ ਚੁੱਕਾ ਹੈ ਕੇ ਉਸ ਦਾ ਦਿਲ ਹਰਿਆਣਵੀ ਹੈ ਤੇ ਉਸ ਦੀ ਰੂਹ ਦਿੱਲੀ ਨਾਲ ਜੁੜੀ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget