ਪੜਚੋਲ ਕਰੋ

ਪੰਜਾਬ 'ਚ ਵਿਕ ਰਿਹਾ ਬਿਨ੍ਹਾਂ ਮਾਨਤਾ ਵਾਲਾ ਝੋਨੇ ਦਾ ਬੀਜ, ਮਜੀਠੀਆ ਨੇ ਸੁਖਜਿੰਦਰ ਰੰਧਾਵਾ ਖ਼ਿਲਾਫ਼ ਖੋਲ੍ਹਿਆ ਮੋਰਚਾ

ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਬਿਕਰਮਜੀਤ ਸਿੰਘ ਮਜੀਠੀਆ ਨੇ ਜੇਲ ਮੰਤਰੀ ਸੁਖਜਿੰਦਰ ਰੰਧਾਵਾ ਖਿਲਾਫ ਮੋਰਚਾ ਖੋਲ੍ਹਿਆ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਬਿਕਰਮਜੀਤ ਸਿੰਘ ਮਜੀਠੀਆ ਨੇ ਜੇਲ ਮੰਤਰੀ ਸੁਖਜਿੰਦਰ ਰੰਧਾਵਾ ਖਿਲਾਫ ਮੋਰਚਾ ਖੋਲ੍ਹਿਆ ਹੈ।ਮਜੀਠੀਆ ਨੇ ਕਿਹਾ ਕਿ ਅੰਨਦਾਤੇ ਨਾਲ ਧੋਖਾ ਹੋਇਆ ਹੈ।ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਬਰਾੜ ਸੀਡ ਸਟੋਰ ਤੇ ਉਹ ਬੀਜ ਵਿਕ ਰਿਹਾ ਹੈ ਜਿਸ ਨੂੰ ਕੋਈ ਮਾਨਤਾ ਪ੍ਰਾਪਤ ਨਹੀਂ ਹੈ। ਮਜੀਠੀਆ ਦਾ ਕਹਿਣਾ ਹੈ ਕਿ ਇਸ ਸਬੰਧੀ ਲੁਧਿਆਣਾ 'ਚ 11 ਮਈ ਨੂੰ ਐਫਆਈਆਰ ਵੀ ਦਰਜ ਹੋਈ ਹੈ। ਪੀਆਰ 128, ਪੀਆਰ 129 ਝੌਨੇ ਦਾ ਬੀਜ ਵਿੱਕ ਰਿਹਾ ਹੈ। ਇਸ ਨੂੰ ਕਰਨਾਲ ਐਗਰੀ ਸੀਡਸ ਨੇ ਸਪਲਾਈ ਕੀਤਾ ਹੈ।ਜਿਸ ਦੀ ਫੈਕਟਰੀ ਡੇਰਾ ਬਾਬਾ ਨਾਨਕ 'ਚ ਚੱਲ ਰਹੀ ਹੈ।ਜੋ ਕਿ ਸੁਖਜਿੰਦਰ ਰੰਧਾਵਾ ਦੇ ਹਲਕੇ ਤੋਂ ਥੋੜੀ ਦੂਰੀ ਤੇ ਹੀ ਹੈ।ਮਜੀਠੀਆ ਮੁਤਾਬਕ ਯੂਨੀਵਰਸਿਟੀ ਦੀ ਮਾਨਤਾ ਤੋਂ ਬਿਨ੍ਹਾਂ ਹੀ ਬੀਜ ਵਿੱਕ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਹਾਲੇ ਤਕ ਕੋਈ ਵੀ ਕਾਰਵਾਈ ਕਰਨਾਲ ਐਗਰੀ ਸੀਡਸ ਖ਼ਿਲਾਫ਼ ਨਹੀਂ ਹੋਈ। ਪੰਜਾਬ 'ਚ ਵਿਕ ਰਿਹਾ ਬਿਨ੍ਹਾਂ ਮਾਨਤਾ ਵਾਲਾ ਝੋਨੇ ਦਾ ਬੀਜ, ਮਜੀਠੀਆ ਨੇ ਸੁਖਜਿੰਦਰ ਰੰਧਾਵਾ ਖ਼ਿਲਾਫ਼ ਖੋਲ੍ਹਿਆ ਮੋਰਚਾ ਮਜੀਠੀਆ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ "ਮੈਨੂੰ ਸ਼ੱਕ ਹੈ ਕਿ ਸੁਖਜਿੰਦਰ ਰੰਧਾਵਾ ਦਾ ਇਸ ਫੈਕਟਰੀ ਤੇ ਹੱਥ ਹੈ।" ਕਿਉਂਕਿ ਕਰਨਾਲ ਸੀਡ ਸਟੋਰ ਦਾ ਮਾਲਕ ਸੁਨੀਲ ਜਾਖੜ ਅਤੇ ਸੁਖਜਿੰਦਰ ਰੰਧਾਵਾ ਦਾ ਕਰੀਬੀ ਹੈ। ਪੰਜਾਬ 'ਚ ਵਿਕ ਰਿਹਾ ਬਿਨ੍ਹਾਂ ਮਾਨਤਾ ਵਾਲਾ ਝੋਨੇ ਦਾ ਬੀਜ, ਮਜੀਠੀਆ ਨੇ ਸੁਖਜਿੰਦਰ ਰੰਧਾਵਾ ਖ਼ਿਲਾਫ਼ ਖੋਲ੍ਹਿਆ ਮੋਰਚਾ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਮਜੀਠੀਆ ਨੇ ਦੱਸਿਆ ਕਿ 2017 'ਚ 8 ਏਕੜ 'ਚ ਫੈਕਟਰੀ ਬਣੀ ਸੀ।ਉਨ੍ਹਾਂ ਦੋਸ਼ ਲਾਇਆ ਕਿ ਲੱਖਵਿੰਦਰ ਸਿੰਘ ਲੱਖੀ ਢਿੱਲੋਂ ਦੀ ਕਾਂਗਰਸੀਆਂ ਨਾਲ ਗੰਢਤੁਪ ਹੈ।ਉਨ੍ਹਾਂ ਕਿਹਾ ਕਿ ਜਿਹੜਾ ਬੀਜ ਯੂਨੀਵਰਸਿਟੀ ਤੇ ਇਜ਼ਰਾਈਲ ਤੋਂ ਨਹੀਂ ਬਣਿਆ, ਇਹਨਾਂ ਨੇ ਬਣਾ ਦਿੱਤਾ।ਮਜੀਠੀਆ ਨੇ ਸਵਾਲ ਚੁੱਕਿਆ ਕਿ 2 ਹਫਤੇ ਬੀਤਣ ਤੋਂ ਬਾਅਦ ਵੀ ਕਿਉਂ ਪਰਚਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਵੱਡਾ ਧੋਖਾ ਹੋਇਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ ਇਸ ਘਪਲੇ ਤੇ ਤੁਰੰਤ ਕਾਰਵਾਈ ਕਰੇ ਇਹ ਵੀ ਪੜ੍ਹੋ:  ਭਾਰਤੀਆਂ ਨੂੰ ਐਚ-1 ਬੀ ਵੀਜ਼ਾਂ ਤੋਂ ਦੂਰ ਕਰਨ ਦੀ ਤਿਆਰੀ, ਅਮਰੀਕੀ ਸੰਸਦ ਦੇ ਦੋਨਾਂ ਸਦਨਾਂ 'ਚ ਬਿੱਲ ਪੇਸ਼ ਲੁਧਿਆਣਾ ਦੀ ਮੈਡੀਕਲ ਦੁਕਾਨ ਦੇ ਸਾਈਨ ਬੋਰਡ ਦੀ ਸੋਸ਼ਲ ਮੀਡੀਆ 'ਤੇ ਚਰਚਾ, ਜਾਣੋ ਕਿਉਂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget