ਪੜਚੋਲ ਕਰੋ

ਕੈਪਟਨ ਤੇ ਵਜ਼ੀਰਾਂ ‘ਚ ਆਈ ਇੰਦਰਾ ਗਾਂਧੀ ਦੀ ਰੂਹ, ਮਜੀਠੀਆ ਦਾ ਦਾਅਵਾ

ਐਸਜੀਪੀਸੀ ਵੱਲੋਂ ਕਰਵਾਏ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਸੁਲਤਾਨਪੁਰ ਲੋਧੀ ‘ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਪੁਰਾਣੀ ਚਾਲ ਹੈ, 'ਪਾੜੇ ਪਾਓ ਤੇ ਰਾਜ ਕਰੋ।'

ਸੁਲਤਾਨਪੁਰ ਲੋਧੀ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਅਜੇ ਵੀ ਅਕਾਲੀ ਦਲ-ਭਾਜਪਾ ਤੇ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਚ ਖਿੱਚੋਤਾਣ ਚੱਲ ਰਹੀ ਹੈ। ਅੱਜ ਐਸਜੀਪੀਸੀ ਵੱਲੋਂ ਕਰਵਾਏ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਸੁਲਤਾਨਪੁਰ ਲੋਧੀ ‘ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਪੁਰਾਣੀ ਚਾਲ ਹੈ, 'ਪਾੜੇ ਪਾਓ ਤੇ ਰਾਜ ਕਰੋ।' ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮਰਹੂਮ ਇੰਦਰਾ ਗਾਂਧੀ ਦਾ ਇੱਕ ਮਕਸਦ ਸੀ ਕਿ ਕਿਸੇ ਤਰ੍ਹਾਂ ਸਿੱਖਾਂ ਨੂੰ ਮਾਨਸਿਕ ਸੱਟ ਪਹੁੰਚਾਈ ਜਾਵੇ। ਇਸ ਨੂੰ ਹੁਣ ਕੈਪਟਨ ਪੂਰਾ ਕਰ ਰਹੇ ਹਨ। ਮਜੀਠੀਆ ਨੇ ਕੈਪਟਨ ਸਰਕਾਰ ‘ਤੇ ਤਨਜ਼ ਕਰਦਿਆਂ ਕਿਹਾ, “ਅੱਜਕੱਲ੍ਹ ਕੈਪਟਨ ਤੇ ਉਨ੍ਹਾਂ ਦੇ ਵਜ਼ੀਰਾਂ ‘ਚ ਇੰਦਰਾ ਗਾਂਧੀ ਦੀ ਰੂਹ ਆਈ ਹੋਈ ਹੈ। ਕਾਂਗਰਸ ਹਮੇਸ਼ਾ ਸਿੱਖਾਂ ਨੂੰ ਪਾੜਣ ਦੀ ਕੋਸ਼ਿਸ਼ ਕਰਦੀ ਹੈ ਤੇ ਪਹਿਲਾਂ ਵੀ ਕਰਦੀ ਸੀ। ਹਰਿਆਣਾ 'ਚ ਅਕਾਲੀ ਦਲ ਦਾ ਬੀਜੇਪੀ ਨਾਲ ਗਠਜੋੜ ਟੁੱਟਣ 'ਤੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਅਸੀਂ ਇਕੱਠੇ ਲੜਦੇ ਹਾਂ। ਇਸ 'ਤੇ ਕੋਈ ਸਵਾਲ ਨਹੀਂ। ਹਰਿਆਣਾ 'ਚ ਸਮਝੌਤਾ ਹੁਣ ਨਹੀਂ ਹੈ, ਇਹ ਸੰਗਤ ਜਾਣਦੀ ਹੈ। ਹਰਿਆਣਾ ਤੇ ਪੰਜਾਬ ਦੇ ਆਪੋ ਆਪਣੇ ਮੁੱਦੇ ਹਨ। ਇਨ੍ਹਾਂ ਨੂੰ ਦੋਵਾਂ ਨੂੰ ਜੋੜ ਕੇ ਨਹੀਂ ਵੇਖਿਆ ਜਾ ਸਕਦਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget